Tag Archive "khadoor-sahib-by-election-2016"

ਭਾਰਤ ਚੋਣਾਂ ਰਾਹੀਂ ਸਰਕਾਰ ਚੁਣਨ ਵਾਲਾ ਸਭ ਤੋਂ ਵੱਡਾ ਲੋਕਤੰਤਰ ਮੰਨਿਆ ਜਾਂਦਾ ਹੈ, ਪਰ ਇਥੇ ਦੀ ਚੋਣ ਪ੍ਰਕਿਰਿਆ ਵੱਡੇ ਪੱਧਰ ਉੱਤੇ ਧਾਂਦਲੀਆਂ, ਵੇਖ-ਖਰੀਦ, ਨਸ਼ੇ ਦੀ ਸ਼ਿਕਾਰ ਹੁੰਦੀ ਹੈ।

ਖਡੂਰ ਸਾਹਿਬ ਉੱਪ-ਚੋਣਾਂ: ਅਜ਼ਾਦ ਉਮੀਦਵਾਰ ਨੇ ਲਾਏ ਬਾਦਲ ਦਲੀਆਂ ‘ਤੇ ਧੱਕਾ ਕਰਨ ਦੇ ਦੋਸ਼

ਅੱਜ ਹਲਕਾ ਵਿਧਾਨ ਸਭਾ ਖਡੂਰ ਸਾਹਿਬ ਦੀਆਂ ਉੱਪ ਚੋਣਾਂ ਦੌਰਾਨ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਭੁਪਿੰਦਰ ਸਿੰਘ ਬਿੱਟੂ ਨੇ ਹਾਕਮ ਧਿਰ ਦੇ ਆਗੂਆਂ ਵਿਰੁੱਧ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ।

ਖਡੂਰ ਸਾਹਿਬ ਉੱਪ ਚੋਣਾਂ: ਅੱਜ ਪੈਣਗੀਆਂ ਵੋਟਾਂ ਅਤੇ 16 ਫਰਵਰੀ ਨੂੰ ਹੋਵੇਗੀ ਗਿਣਤੀ

ਵਿਧਾਨ ਸਭਾ ਹਲਕਾ ਖਡੂਰ ਸਾਹਿਬ 'ਦੀ ਉੱਪ ਚੋਣ ਲਈ ਅੱਜ ਵੋਟਾਂ ਪੈਣਗੀਆਂ ਅਤੇ 16 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਕਾਂਗਰਸ ਨੇ ਖਡੂਰ ਸਾਹਿਬ ਉੱਪ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ, ਕਿਹਾ ਬੇਅਦਬੀ ਦੇ ਦੋਸ਼ੀਆਂ ਨੂੰ ਨਹੀਂ ਮਿਲੀ ਸਜ਼ਾ

ਕਾਂਗਰਸ ਪਾਰਟੀ ਪੰਜਾਬ ਨੇ ਰਾਜਸੀ ਦਿਲਚਸਪੀ ਰੱਖਣ ਵਾਲਿਆਂ ਨੂੰ ਹੈਰਾਨ ਕਰਨ ਵਾਲਾ ਐਲਾਨ ਕਰਦਿਆਂ ਸ਼੍ਰੀ ਖਡੂਰ ਸਾਹਿਬ ਦੀ ੳੁੱਪ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉੱਪ ਚੋਣਾਂ ਨਾ ਲੜ੍ਹਨ ਦੇ ਫੈਸਲੇ ਦਾ ਐਲਾਨ ਅੱਜ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।