Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Khadoor Sahib By-election 2016

Khadoor Sahib By-election 2016

ਅੱਜ ਹਲਕਾ ਵਿਧਾਨ ਸਭਾ ਖਡੂਰ ਸਾਹਿਬ ਦੀਆਂ ਉੱਪ ਚੋਣਾਂ ਦੌਰਾਨ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਭੁਪਿੰਦਰ ਸਿੰਘ ਬਿੱਟੂ ਨੇ ਹਾਕਮ ਧਿਰ ਦੇ ਆਗੂਆਂ ਵਿਰੁੱਧ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ।
ਵਿਧਾਨ ਸਭਾ ਹਲਕਾ ਖਡੂਰ ਸਾਹਿਬ 'ਦੀ ਉੱਪ ਚੋਣ ਲਈ ਅੱਜ ਵੋਟਾਂ ਪੈਣਗੀਆਂ ਅਤੇ 16 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਕਾਂਗਰਸ ਪਾਰਟੀ ਪੰਜਾਬ ਨੇ ਰਾਜਸੀ ਦਿਲਚਸਪੀ ਰੱਖਣ ਵਾਲਿਆਂ ਨੂੰ ਹੈਰਾਨ ਕਰਨ ਵਾਲਾ ਐਲਾਨ ਕਰਦਿਆਂ ਸ਼੍ਰੀ ਖਡੂਰ ਸਾਹਿਬ ਦੀ ੳੁੱਪ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉੱਪ ਚੋਣਾਂ ਨਾ ਲੜ੍ਹਨ ਦੇ ਫੈਸਲੇ ਦਾ ਐਲਾਨ ਅੱਜ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।