ਨਸ਼ਿਆਂ ਰਾਹੀਂ ਪੰਜਾਬ ਦੀ ਨਸਲਕੁਸ਼ੀ ਦੀ ਨਿਰਪੱਖ ਪੜਤਾਲ ਕਰਵਾਈ ਜਾਵੇ: ਖ਼ਾਲੜਾ ਮਿਸ਼ਨ

Advocae Jagdeep Singh Randhawa

ਖ਼ਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੱਗੇ ਧਰਨੇ ਵਿੱਚ ਸ਼ਮੂਲੀਅਤ ਕੀਤੀ।

ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੇ ਸਿੱਖ ਵਕੀਲਾਂ ‘ਤੇ ਵੀ ਪੈਗਾਸਸ ਰਾਹੀਂ ਸਰਕਾਰ ਨੇ ਕੀਤੀ ਜਸੂਸੀ

ਜਾਬ ਵਿੱਚ ਤੀਜੇ ਘੱਲੂਘਾਰੇ ਤੋਂ ਬਾਅਦ ਹੋਏ ਸਿੱਖ ਜਵਾਨੀ ਦੇ ਘਾਣ ਸੰਬੰਧੀ ਕਨੂੰਨੀ ਚਾਰਾਜੋਈ ‘ਚ ਮੋਹਰੀ ਸੰਸਥਾ ਖਾਲੜਾ ਮਿਸ਼ਨ ਆਰਗਨਾਈਜ਼ੇਸ਼ਨ ਦੇ ਲੀਗਲ ਹੈੱਡ ਸਰਦਾਰ ਜਗਦੀਪ ਸਿੰਘ ਰੰਧਾਵਾ ਉੱਤੇ ਵੀ ਪੈਗਾਸਸ ਰਾਹੀਂ ਜਸੂਸੀ ਕੀਤੀ ਜਾ ਰਹੀ ਸੀ, ਐਮਨੈਸਟੀ ਇੰਟਰਨੈਸ਼ਨਲ ਦੀ ਲੈਬ ਵੱਲੋਂ ਕੀਤੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਉਹਨਾਂ ਦੇ ਆਈਫੋਨ ਵਿੱਚ ਜੁਲਾਈ 2019 ਅਤੇ ਅਗਸਤ 2019 ਦੇ ਪੰਜ ਦਿਨਾਂ ਵਿੱਚ ਪੈਗਾਸਸ ਦੇ ਤੱਤ ਮੌਜੂਦ ਸਨ।

ਖਾਲੜਾ ਮਿਸ਼ਨ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਤਾ ਜੀ ਮਾਤਾ ਉਪਕਾਰ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਤਿਹਾਸ ਨੂੰ ਵਾਰ-ਵਾਰ ਲਿਖਣਾ ਕਿਉਂ ਜਰੂਰੀ ਹੁੰਦਾ ਹੈ?

ਸ਼ਹੀਦ ਜਸਵੰਤ ਸਿੰਘ ਖਾਲੜਾ ਬਾਰੇ ਬੀਬੀ ਗੁਰਮੀਤ ਕੌਰ ਦੀ ਲਿਖੀ ਕਿਤਾਬ “ਮਰਜੀਵੜਾ” ਜਾਰੀ ਕਰਨ ਮੌਕੇ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੁ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸੁਣੋ।

ਸੁਮੇਧ ਸੈਣੀ ਦੀ ਗ੍ਰਿਫਤਾਰੀ ਤੇ ਉਹਨੂੰ ਅੱਤਵਾਦੀ ਐਲਨਾਣ ਦੀ ਮੰਗ ਨੂੰ ਲੈ ਕੇ ਖਾਲੜਾ ਮਿਸ਼ਨ ਨੇ ਧਰਨਾ ਲਾਇਆ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਵਿਖੇ ਭੰਡਾਰੀ ਪੁੱਲ ਤੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰੀ ਕੀਤਾ ਜਾਵੇ ਅਤੇ ਸਰਕਾਰ ਉਸਨੂੰ ਨਿਰਦੋਸ਼ਾਂ ਦੇ ਕਾਤਲ ਵਜੋਂ ਅੱਤਵਾਦੀ ਐਲਾਨੇ।

ਸਿੱਖ ਸਿਆਸਤ ਦੀ ਵੈਬਸਾਈਟ ਬੰਦ ਕਰਕੇ ਮੰਨੂਵਾਦੀਏ ਕੱਢ ਰਹੇ ਹਨ ਸਿੱਖੀ ਨਾਲ ਦੁਸ਼ਮਣੀ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਸਿੱਖ ਸਿਆਸਤ ਦੀ ਅੰਗਰੇਜੀ ਮੀਡੀਅਮ ਦੀ ਵੈਬਸਾਈਟ ਪੰਜਾਬ ਤੇ ਭਾਰਤ ਵਿੱਚ ਬੰਦ ਕਰਕੇ ਮੰਨੂਵਾਦੀਏ ਤੇ 84 ਵਾਲੇ ਸਿੱਖੀ ਨਾਲ ਦੁਸ਼ਮਣੀ ਕੱਢ ਰਹੇ ਹਨ।

ਪੱਤਰਕਾਰ ਮੇਜਰ ਸਿੰਘ ਉਤੇ ਪੁਲਿਸ ਤਸ਼ੱਦਦ ਦੀ ਖਾਲੜਾ ਮਿਸ਼ਨ ਵਲੋਂ ਸਖਤ ਨਿਖੇਧੀ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਉੱਤੇ ਪੁਲਿਸ ਵੱਲੋਂ ਕੀਤੇ ਤਸ਼ਦਦ ਦੀ ਸ਼ਖਤ ਨਿੰਦਿਆਂ ਕਰਦਿਆਂ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਫੌਰੀ ਗਿ੍ਰਫਤਾਰੀ ਦੀ ਮੰਗ ਕੀਤੀ ਹੈ।