ਖਾਲਸਾ ਸਾਜਨਾ ਦਿਵਸ ਅਤੇ ਭਾਈ ਧੰਨਾ ਸਿੰਘ ਜੀ ਸਾਇਕਲ ਯਾਤਰੂ ਦੀ ਯਾਦ ‘ਚ ਸਮਾਗਮ

ਭਾਈ ਧੰਨਾ ਸਿੰਘ ਜੀ ਕਰੀਬ ਇੱਕ ਸਦੀ ਪਹਿਲਾਂ ਗੁਰੂਧਾਮਾਂ ਦੀ ਯਾਤਰਾ ਨੂੰ ਸਾਇਕਲ ਉਪਰ ਨਿਕਲੇ। ਉਨ੍ਹਾਂ ਨੇ ਪਾਕਿਸਤਾਨ, ਪੰਜਾਬ ਅਤੇ ਭਾਰਤ ਵਿਚਲੇ ਗੁਰਦੁਆਰਿਆਂ ਦਾ ਇਤਿਹਾਸ ਇਕੱਠਾ ਕੀਤਾ, ਤਸਵੀਰਾਂ ਖਿੱਚੀਆਂ। ਜੋ ਅੱਜ ਇਤਿਹਾਸ ਸਿੱਖ ਪ੍ਰਚਾਰਕਾਂ ਅਤੇ ਕੌਮ ਦੇ ਲਈ ਗੁਰਧਾਮਾਂ ਦੀ ਸੇਵਾ ਸੰਭਾਲ ਦੇ ਪੱਖ ਤੋਂ ਬਹੁਤ ਮਦਦਗਾਰ ਸਹਾਈ ਹੋ ਰਿਹਾ ਹੈ।

ਖਾਲਸਾ ਸਾਜਨਾ ਦਿਹਾੜੇ ਦੌਰਾਨ ਪੰਥ ਸੇਵਕਾਂ ਦੀ ਸਿੱਖ ਸੰਗਤਾਂ ਨੂੰ ਅਪੀਲ

ਖਾਲਸਾ ਪੰਥ ਦੇ ਜੋੜ ਮੇਲਿਆਂ ਮੌਕੇ ਬਣਦੇ ਜਾ ਰਹੇ ਆਮ ਦੁਨਿਆਵੀ ਮਾਹੌਲ ਨੂੰ ਸਿੱਖ ਰਿਵਾਇਤ ਅਨੁਸਾਰੀ ਸਾਰਥਕ ਮੋੜ ਦੇਣ ਵਾਸਤੇ ਸਥਾਨਕ ਸਿੱਖ ਜਥਿਆਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਪ੍ਰਗਟ ਦਿਵਸ ਮੌਕੇ ਉਚੇਚੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਸਿਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਦੌਰਾਨ ਮਾਹੌਲ ਗੁਰਮਤਿ ਅਨੁਸਾਰੀ ਬਣਾਉਣ ਲਈ ਯਤਨ ਸ਼ੁਰੂ

ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।

ਖਾਲਸਾ ਸਾਜਨਾ ਦਿਵਸ’ ਦੇ ਸਮਾਗਮਾਂ ਦਾ ਮਹੌਲ ਗੁਰਮਤਿ ਅਨੁਸਾਰੀ ਕੀਤਾ ਜਾਵੇ

ਅੱਜ ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋੰ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।

ਖ਼ਾਲਸਾ ਪੰਥ ਦੀ ਸਾਜਨਾ

ਬਿਕ੍ਰਮੀ ਸੰਮਤ 1756 ਦੀ ਪਹਿਲੀ ਵਿਸਾਖ ਨੂੰ ਆਨੰਦਪੁਰ ਵਿਚ ਹਜ਼ਾਰਾਂ ਸਿੱਖਾਂ ਦਾ ਇਕੱਠ ਹੋਇਆ। ਜਿਥੇ ਅੱਜ ਕੱਲ ਤਖਤ ਕੇਸਗੜ੍ਹ ਸਾਹਿਬ ਸਜੇ ਹੋਏ ਹਨ, ਉਥੇ ਵੀਰਵਾਰ ਵਾਲੇ ਦਿਨ, 30 ਮਾਰਚ 1699 ਈਸਵੀ ਨੂੰ ਗੁਰੂ ਜੀ ਦੇ ਹੁਕਮ ਨਾਲ ਇਕ ਭਾਰੀ ਦੀਵਾਨ ਸਜਿਆ। ਪਹਾੜੀ ਢਲਾਣ ਉੱਤੇ ਵਿਸ਼ਾਲ ਖੂਬਸੂਰਤ ਤੰਬੂ ਲਗਾਇਆ ਗਿਆ; ਦੂਰ ਤੱਕ ਕਨਾਤਾਂ ਲਗਾਈਆਂ ਗਈਆਂ; ਹਜ਼ੂਰ ਦੇ ਬੈਠਣ ਲਈ ਸੰਗਮਰਮਰ ਦੀ ਇਕ ਉੱਚੀ ਥਾਂ ਖਾਸ ਤੌਰ ‘ਤੇ ਬਣਾਈ ਗਈ ਸੀ, ਜਿਸ ਦੇ ਪਿੱਛੇ ਨੀਲੇ ਰੰਗ ਦਾ ਇਕ ਨਿੱਕਾ ਜੇਹਾ ਤੰਬੂ ਸੀ। ਦਿਨ ਚੜਦਿਆਂ ਹੀ ਤੰਬੂ ਹੇਠ ਅਤੇ ਤੰਬੂ ਤੋਂ ਬਾਹਰ ਹਜ਼ੂਰ ਦੇ ਬੈਠਣ ਵਾਲੀ ਥਾਂ ਦੇ ਸਾਹਮਣੇ ਸੰਗਤਾਂ ਨੇ ਜੁੜਣਾ ਸ਼ੁਰੂ ਕਰ ਦਿੱਤਾ।