ਕਿਹੜਾ ਰਾਜ ਕਿੰਨਾ ਖਤਰਨਾਕ? ਮੁਗਲ ਰਾਜ ਜਾਂ ਅੱਜ ਦਾ ਰਾਜ? ਸਿੱਖ ਰਾਜ ਕਿਵੇਂ ਵੱਖਰਾ?

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ 6 ਦਸੰਬਰ 2025 ਨੂੰ ਵਿੰਡਸਰ ਯੂਨੀਵਰਸਿਟੀ ਵਿੱਚ ਇੱਕ ਕਾਨਫਰੰਸ ਦੌਰਾਨ ਡਾ. ਅਮਰਜੀਤ ਸਿੰਘ ਦਾ ਭਾਸ਼ਣ।
ਨਵਾਬ ਜੱਸਾ ਸਿੰਘ ਆਹਲੂਵਾਲੀਆ (ਜੀਵਨੀ)

ਖਾਲਸਾ ਪੰਥ ਦੀ ਰਤਨਾਂ ਦੀ ਖਾਨ ਵਿੱਚੋਂ ਨਵਾਬ ਜੱਸਾ ਸਿੰਘ ਜੀ ਇਕ ਐਸਾ ਅਮੋਲਕ ਲਾਲ ਸੀ, ਜਿਸ ਦੇ ਨਾਮ ਪਰ ਖਾਲਸੇ ਦੀਆਂ ਆਉਣ ਵਾਲੀਆਂ ਨਸਲਾਂ ਰਹਿੰਦੀ ਦੁਨੀਆਂ ਤਕ ਮਾਣ ਕਰਿਆ ਕਰਨਗੀਆਂ। ਆਪ ਦੀਵਾਨਾਂ ਵਿਚ ਪ੍ਰਮਾਰਥ ਦਾ ਉੱਚ ਨਮੂਨਾ, ਮੈਦਾਨ ਜੰਗ ਵਿਚ ਅਜਿਤ ਜੋਧਾ, ਆਪਦਾ ਸਮੇਂ ਨਿਡਰ ਸੂਰਮਾ ਸਨ, ਜੋ ਵੰਡ ਛਕਣ ਤੇ ਗੁਰਧਾਮਾਂ ਦੀ ਸੇਵਾ ਵਿਚ ਆਪਣਾ ਸਰਬੰਸ ਤੱਕ ਲੱਗਾ ਦੇਣ ਵਿਚ ਆਪਣੀ ਵੱਡੀ ਖੁਸ਼ੀ ਸਮਝਦੇ ਸਨ।

ਸਿੱਖ ਸੰਘਰਸ਼ ਦਾ ਵਰਤਾਰਾ

ਜਦੋਂ ਵੱਡੇ ਸੰਘਰਸ਼ ਲੜੇ ਜਾਂਦੇ ਹਨ ਤਾਂ ਉਹ ਆਪਣੇ ਪੂਰਨ ਜਲੌਅ ਦੇ ਸਮੇਂ ਕਈ ਛੋਟੀਆਂ ਸ਼ਖ਼ਸੀਅਤਾਂ, ਆਮ ਵਰਤਾਰਿਆਂ ਅਤੇ ਮਾਮੂਲੀ ਘਟਨਾਵਾਂ ਨੂੰ ਵੀ ਆਪਣੀ ਬੁੱਕਲ ‘ਚ ਲੈਕੇ ਉਨ੍ਹਾਂ ਦੀ ਹਸਤੀ ਨੂੰ ਵੱਡਾ ਕਰ ਦਿੰਦੇ ਹਨ। ਇਹ ਉਨ੍ਹਾਂ ਸੰਘਰਸ਼ਾਂ ਦੇ ਉੱਚੇ ਆਦਰਸ਼, ਉਨ੍ਹਾਂ ਵਿੱਚ ਚੱਲ ਰਹੀ ਸੁੱਚੀ ਅਰਦਾਸ ਅਤੇ ਅਕਾਲ ਪੁਰਖ ਦੀ ਕਿਰਪਾ ਨਾਲ ਚਲ ਰਹੇ ਸ਼ਰੀਰਾਂ ਅਤੇ ਵਿਚਾਰਾਂ ਦੀ ਬਦੌਲਤ ਹੁੰਦਾ ਹੈ।

29 ਅਪ੍ਰੈਲ ਖਾਲਿਸਤਾਨ ਐਲਾਨਨਾਮਾ ਦਿਹਾੜੇ ’ਤੇ ਭਾਈ ਦਲਜੀਤ ਸਿੰਘ ਵੱਲੋਂ ਸੁਨੇਹਾ

੨੯ ਅਪ੍ਰੈਲ ਇਕ ਤਵਾਰੀਖੀ ਦਿਹਾੜਾ ਹੈ। ਇਸ ਦਿਨ ਖਾਲਸਾ ਪੰਥ ਨੇ ਸਰਬੱਤ ਦੇ ਭਲੇ ਅਤੇ ਆਪਣੀ ਨਿਆਰੀ ਤੇ ਸੁਤੰਤਰ ਹੋਂਦ ਹਸਤੀ ਨੂੰ ਬੁਲੰਦ ਰੱਖਣ ਲਈ ਪਿਛਲੀਆਂ ਪੰਜ ਸਦੀ ਤੋਂ ਚਲ ਰਹੇ ਸੰਘਰਸ਼ ਦਾ ਇਕ ਨਵਾਂ ਮੀਲ-ਪੱਥਰ ਗੱਡਿਆ ਸੀ।

ਗੁਰੂ ਗੋਬਿੰਦ ਸਿੰਘ ਦਾ ਖ਼ਾਲਸਾ ਪੰਥ ( ਪ੍ਰੋ. ਪੂਰਨ ਸਿੰਘ )

ਇਹ ਪੰਥ ਗੁਰੂ ਗੋਬਿੰਦ ਸਿੰਘ ਨੇ ਸਾਜਿਆ। ਇਹ ਉਨ੍ਹਾਂ ਅਣਖੀ ਸੂਰਮਿਆਂ ਦਾ ਕੰਮ ਹੈ ਜਿਹੜੇ ਨਾਮ ਅਤੇ ਸਿਮਰਨ ਵਾਲਾ ਅੰਤਰਮੁਖੀ ਜੀਵਨ ਜਿਊਦੇਂ ਹਨ। ਉਹ,ਉਹ ਹਨ ਜਿਨ੍ਹਾਂ ਦੀ ਮੌਜੂਦਗੀ ਸ਼ਾਤ-ਅੰਮ੍ਰਿਤ ਨਾਲ ਦੁਆਲਾ ਰੰਗ ਦਿੰਦੀ ਹੈ। ਜੇ ਪੰਜਾਬ ਦੇ ਸਿੱਖ ਸਾਨੂੰ ਗੁਰੂ ਗੋਬਿੰਦ ਸਿੰਘ ਦੇ ਮਹਾਨ ਨਿਰਮਲ ਪੰਥ ਦੀ ਮਾੜੀ ਜਿਹੀ ‘ਯਾਦ’ ਦਿਵਾਉਂਦੇ ਹਨ ਤਾਂ ਇਹ ਕੀ ਵੱਡੀ ਗੱਲ ਹੈ, ਜਦੋਂ ਕਿ ਸਾਰਾ ਸੰਸਾਰ ਅੰਦਰੋਂ ਅੰਦਰੇ ਇਸ ਨੂੰ ਅਪਣਾਉਣ ਦੀ ਦਿਲੀ ਇੱਛਾ ਕਰ ਰਿਹਾ ਹੈ। ਜਿਵੇਂ ਗਰਮ ਪਦਾਰਥ ਦੁਆਲੇ ਦੇ ਠੰਡਿਆਂ ਪਦਾਰਥਾਂ ਨੂੰ ਸ਼ਕਤੀ ਦੇ ਫ਼ਰਕ ਕਾਰਣ ਹੀ ਆਪਣੇ ਆਪ ਗਰਮਾ ਦਿੰਦੇ ਹਨ, ਇਸ ਤਰਾਂ ਕਰਦਾ ਹੈ ਗੁਰੂ ਗੋਬਿੰਦ ਸਿੰਘ ਦੇ ਪੰਥ ਦਾ ਮੈਂਬਰ।

ਪੰਥ, ਪੰਜਾਬ ਅਤੇ ਆਜ਼ਾਦੀ ਦਾ ਮਸਲਾ

ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਨੂੰ ਅਸਲੋਂ ਨਵੇਂ ਤੇ ਵੱਖਰੇ (ਤੀਸਰ) ਪੰਥ ਦੇ ਰੂਪ ਵਿੱਚ ਪੂਰਨਤਾ ਦੇਣ ਦੇ ਬਾਵਜੂਦ ਬ੍ਰਾਹਮਣਵਾਦੀ ਸੱਤਾ ਦੀ ਗੁਲਾਮੀ ਦਾ ਅਸਰ ਸਿੱਖਾਂ ਦੇ ਇੱਕ ਵੱਡੇ ਹਿੱਸੇ ਦੇ ਮਨਾਂ ਉਤੋਂ ਹਾਲਾਂ ਤਕ ਵੀ ਲਹਿਆ ਨਹੀਂ ਹੈ। ਇਸ ਤੱਥ ਨੂੰ ਮੰਨ ਲੈਣ ਵਿੱਚ ਵੀ ਕੋਈ ਬੁਰਾਈ ਨਹੀਂ ਹੈ