Tag Archive "kharku-sangarsh-di-sakhi"

ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਅਤੇ ਸਿਦਕੀ ਯੋਧੇ

ਸਿੱਖ ਗੁਰੂਆਂ ਵੱਲੋਂ ਸਰਬੱਤ ਦੇ ਭਲੇ ਲਈ ਦਿੱਤੀਆਂ ਕੁਰਬਾਨੀਆਂ ਇਤਿਹਾਸ ਵਿੱਚ ਸੁਨਹਿਰੇ ਅੱਖਰਾਂ ਨਾਲ ਦਰਜ ਹਨ। ਸਿੱਖ ਪੰਥ ਦੇ ਵਿਹੜੇ ਸ਼ਹਾਦਤਾਂ ਦੀ ਇੱਕ ਲੰਮੀ ਦਾਸਤਾਨ ਹੈ। ਇਹਨਾਂ ਸ਼ਹਾਦਤਾਂ ਨੇ ਬਿਪਰਵਾਦ ਵਿਰੁੱਧ ਸਦੀਆਂ ਤੋਂ ਦੱਬੇ ਲੋਕਾਂ ਨੂੰ ਅਣਖ ਅਤੇ ਸ੍ਵੈ-ਮਾਣ ਵਾਲਾ ਜੀਵਨ ਜਿਊਣ ਦੀ ਜਾਚ ਸਿਖਾਉਣ ਦੇ ਨਾਲ ਇਕ ਅਜਿਹੀ ਕੌਮ ਦਾ ਨਿਰਮਾਣ ਕੀਤਾ ਜਿਸਦੀ ਬਹਾਦਰੀ ਦੀ ਚਰਚਾ ਸੰਸਾਰ ਭਰ ਵਿੱਚ ਕੀਤੀ ਜਾਂਦੀ ਹੈ।

ਕਲਾਸ਼ਨੀਕੋਵ ਤੇ ਕਲਮ ਦੇ ਅੰਗ-ਸੰਗ ‘ਭਾਈ ਦਲਜੀਤ ਸਿੰਘ’

ਖਾੜਕੂ ਸੰਘਰਸ਼ ਦੀ ਇਹ ਸਾਖੀ ਗੁਰਬਾਣੀ ਦੇ ਅਦਬ ਵਜੋਂ ਸਵਰਨ ਸਿੰਘ ਘੋਟਣੇ ਅਤੇ ਚਟੋਪਾਧਿਆ ਦੀ ਜਾਨ ਬਖਸ਼ੀ ਨਾਲ ਪਹਿਲੀ ਪਰਵਾਜ਼ ਭਰਦੀ ਹੈ, ਤੇ ਅੱਗੇ ਇਕ ਲੰਬੀ ਦਾਸਤਾਨ ਹੈ, ਮੈਂ ਰੀਵਿਊ ਨੂੰ ਸੰਖੇਪ ਰੱਖਣ ਦਾ ਅਹਿਦ ਕਰਕੇ ਕੇਵਲ ਇਸ਼ਾਰੇ ਹੀ ਕਰਾਂਗਾ ਤਾਂ ਜੋ ਪਾਠਕ ਨੂੰ ਸਾਖੀ ਪੜਨ ਦੀ ਚੇਟਕ ਲੱਗ ਜਾਵੇ,

ਭਾਈ ਦਲਜੀਤ ਸਿੰਘ ਦੀ ਕਿਤਾਬ “ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਸਿਦਕੀ ਅਤੇ ਯੋਧੇ” ਬਾਰੇ ਭਾਈ ਸੇਵਕ ਸਿੰਘ

ਖਾੜਕੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਭਾਈ ਦਲਜੀਤ ਸਿੰਘ ਵਲੋਂ ਲਿਖੀ ਗਈ ਕਿਤਾਬ "ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਸਿਦਕੀ ਅਤੇ ਯੋਧੇ" 9 ਜੂਨ 2022 ਨੂੰ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ ਛੇਵੀਂ, ਇਆਲੀ ਕਲਾਂ, ਲੁਧਿਆਣਾ ਵਿਖੇ ਜਾਰੀ ਕੀਤੀ ਗਈ।

ਜੂਨ 1984 ਘੱਲੂਘਾਰੇ ਤੋਂ ਬਾਅਦ ਸਿੱਖ ਨੌਜਵਾਨਾਂ ਵਿਚੋਂ ਜੁਝਾਰੂ ਕਿਸ ਕਾਰਨ ਪੈਦਾ ਹੋਏ ਸਨ? ਭਾਈ ਦਲਜੀਤ ਸਿੰਘ

ਇਕ ਪੰਜਾਬ ਵੈਬ ਚੈਨਲ ਪ੍ਰੋ-ਪੰਜਾਬ ਨਾਲ ਇਕ ਲੰਮੀ ਮੁਲਾਕਾਤ ਦੌਰਾਨ ਭਾਈ ਦਲਜੀਤ ਸਿੰਘ ਨੇ ਕਿਹਾ ਕਿ ਜੂਨ 1984 ਘੱਲੂਘਾਰੇ ਤੋਂ ਬਾਅਦ ਸਿੱਖ ਸੰਗਤ ਦੀ ਸਮੂਹਿਕ ਅਰਦਾਸ ਵਿਚੋਂ ਜੁਝਾਰੂ ਪੈਦਾ ਹੋਏ ਸਨ।

ਬਦਲੇ ਹੋਏ ਹਾਲਾਤ ਵਿਚ ਸਿੱਖਾਂ ਨੂੰ ਕੀ ਕੁਝ ਕਰਨ ਦੀ ਲੋੜ ਹੈ? ਭਾਈ ਦਲਜੀਤ ਸਿੰਘ ਕਨੇਡਾ ਰਹਿੰਦੇ ਸਿੱਖਾਂ ਦੇ ਰੂ-ਬ-ਰੂ

ਖਾੜਕੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਭਾਈ ਦਲਜੀਤ ਸਿੰਘ ਵੱਲੋਂ ਲਿਖੀ ਗਈ ਕਿਤਾਬ "ਖਾੜਕੂ ਸੰਘਰਸ਼ ਦੀ ਸਾਖੀ" 18 ਜੂਨ 2022 ਨੂੰ ਕਨੇਡਾ ਦੇ ਸੂਬੇ ਟਰਾਂਟੋ ਦੇ ਬਰੈਂਪਟ ਸ਼ਹਿਰ ਵਿਚ ਜਾਰੀ ਕੀਤੀ ਗਈ।

ਹਰ ਸਿੱਖ ਨੂੰ ਮਿੱਥਾਂ ਤੋੜਦੀ ਕਿਤਾਬ “ਖਾੜਕੂ ਸੰਘਰਸ਼ ਦੀ ਸਾਖੀ” ਜਰੂਰ ਪੜ੍ਹਨੀ ਚਾਹੀਦੀ ਹੈ। ਜਰੂਰ ਸੁਣੋ ਕਿਉਂ?

ਖਾੜਕੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਭਾਈ ਦਲਜੀਤ ਸਿੰਘ ਵੱਲੋਂ ਲਿਖੀ ਗਈ ਕਿਤਾਬ "ਖਾੜਕੂ ਸੰਘਰਸ਼ ਦੀ ਸਾਖੀ" 18 ਜੂਨ 2022 ਨੂੰ ਕਨੇਡਾ ਦੇ ਸੂਬੇ ਟਰਾਂਟੋ ਦੇ ਬਰੈਂਪਟ ਸ਼ਹਿਰ ਵਿਚ ਜਾਰੀ ਕੀਤੀ ਗਈ।