ਬਦਲੇ ਹੋਏ ਹਾਲਾਤ ਵਿਚ ਸਿੱਖਾਂ ਨੂੰ ਕੀ ਕੁਝ ਕਰਨ ਦੀ ਲੋੜ ਹੈ? ਭਾਈ ਦਲਜੀਤ ਸਿੰਘ ਕਨੇਡਾ ਰਹਿੰਦੇ ਸਿੱਖਾਂ ਦੇ ਰੂ-ਬ-ਰੂ

ਖਾੜਕੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਭਾਈ ਦਲਜੀਤ ਸਿੰਘ ਵੱਲੋਂ ਲਿਖੀ ਗਈ ਕਿਤਾਬ “ਖਾੜਕੂ ਸੰਘਰਸ਼ ਦੀ ਸਾਖੀ” 18 ਜੂਨ 2022 ਨੂੰ ਕਨੇਡਾ ਦੇ ਸੂਬੇ ਟਰਾਂਟੋ ਦੇ ਬਰੈਂਪਟ ਸ਼ਹਿਰ ਵਿਚ ਜਾਰੀ ਕੀਤੀ ਗਈ।

ਹਰ ਸਿੱਖ ਨੂੰ ਮਿੱਥਾਂ ਤੋੜਦੀ ਕਿਤਾਬ “ਖਾੜਕੂ ਸੰਘਰਸ਼ ਦੀ ਸਾਖੀ” ਜਰੂਰ ਪੜ੍ਹਨੀ ਚਾਹੀਦੀ ਹੈ। ਜਰੂਰ ਸੁਣੋ ਕਿਉਂ?