ਪੇਸ਼ਾਵਰ: ਅਖਬਾਰੀ ਖਬਰਾਂ ਅਨੁਸਾਰ ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੇ ਮੁੱਖ ਮੰਤਰੀ ਸੇਵਾਮੁਕਤ ਜੱਜ ਦੋਸਤ ਮੋਹਮਦ ਖਾਨ ਨੇ ਸਿੱਖ ਆਗੂ ਚਰਨਜੀਤ ਸਿੰਘ ਦੇ ਕਤਲ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪੇਸ਼ਾਵਰ ਸਥਿਤ ਆਪਣੇ ਦਫਤਰ ਵਿਚ ਸਿੱਖ ਵਫਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ […]