ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਗਲਤ ਮੁਆਫੀ ਦਵਾਉਣ, ਬੇਅਦਬੀ ਘਟਨਾਵਾਂ ਨਾਲ ਡੇਰਾ ਸਿਰਸਾ ਦੇ ਤਾਰ ਜੁੜਨ ਅਤੇ ਬਹਿਬਲ ਕਲਾਂ, ਕੋਟਕਪੂਰਾ ਸਾਕਿਆਂ ਵਿਚ ਬਾਦਲ ਪਰਿਵਾਰ ਦੀ ...
ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੜਤਾਲ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਤੋਂ ਵਾਪਿਸ ਲੈਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ...
ਚੰਡੀਗੜ੍ਹ: ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਸ਼ਿਨ ਦੇ ਜਾਂਚ ਲੇਖੇ ‘ਤੇ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿਚ ਹੋਈ 7 ਘੰਟੇ ਦੀ ਤਿਖੀ ਅਤੇ ਗਰਮ ਬਹਿਸ ...
ਜਸਟਿਸ ਰਣਜੀਤ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਦੀ ਕੀਤੀ ਗਈ ਜਾਂਚ ਦਾ ਲੇਖਾ ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਕੇਂਦਰੀ ਮੁੱਦਾ ਬਣਦਾ ਜਾ ਰਿਹਾ ਹੈ। ਆਮ ਤੌਰ ਉੱਤੇ ਸਰਕਾਰੀ ਜਾਂਚ ਕਮਿਸ਼ਨਾਂ ਤੋਂ ਬਹੁਤੀ ਲੋਕ ਪੱਖੀ ਆਸ ਨਹੀਂ ਰੱਖੀ ਜਾਂਦੀ ਤੇ ਅਕਸਰ ਇਹ ਜਾਂਚ ਡੰਗਟਪਾਊ ਤੇ ਲੋਕਾਂ ਦੀ ਅੱਖੀਂ ਘੱਟਾ ਪਾਉਣ ਵਾਲੀ ਹੀ ਹੁੰਦੀ ਹੈ। ਇਨ੍ਹਾਂ ਹੀ ਮਾਮਲਿਆਂ ਉੱਤੇ ਜਸਟਿਸ ਜੋਰਾ ਸਿੰਘ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਇਸੇ ਤਰ੍ਹਾਂ ਦੀ ਹੀ ਸੀ। ਪਰ ਜਸਟਿਸ ਰਣਜੀਤ ਸਿੰਘ ਦੀ ਜਾਂਚ ਦੇ ਅਖੀਰਲੇ ਦਿਨਾਂ ਵਿੱਚ ਅਖਬਾਰਾਂ ਨੇ ਜੋ ਜਾਣਕਾਰੀ ਨਸ਼ਰ ਕਰਨੀ ਸ਼ੁਰੂ ਕੀਤੀ ਉਸ ਤੋਂ ਇਸ ਜਾਂਚ ਲੇਖੇ ਵਿੱਚ ਲੋਕਾਂ ਦੀ ਪਹਿਲਾਂ ਰੁਚੀ ਬੱਜੀ ਤੇ ਫਿਰ ਇਸ ਤਰ੍ਹਾਂ ਦਾ ਆਸ ਵੀ ਬੱਝੀ ਤੇ ਲੱਗਣ ਲੱਗਾ ਕਿ ਇਸ ਰਾਹੀਂ ਸੱਚ ਤੋਂ ਪਰਦਾ ਚੁੱਕਿਆ ਜਾਵੇਗਾ। ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲ ਕੇ ਵਿਖੇ ਵਾਪਰੀਆਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਦੀਆਂ ਗ੍ਰਿਫਤਾਰੀਆਂ ਵੀ ਇਸ ਗੱਲ ਵੱਲ ਇਸ਼ਾਰਾ ਸਨ ਕਿ ਇਸ ਮਾਮਲੇ ਵਿੱਚ ਜਾਂਚ (ਭਾਵੇਂ ਕਮਿਸ਼ਨ ਦੀ ਹੋਵੇ ਤੇ ਭਾਵੇਂ ਪੁਲਿਸ ਦੀ) ਕੁਝ ਨਾ ਕੁਝ ਰਾਹੇ-ਰਾਸ ਉੱਤੇ ਹੈ।
ਫਰੀਦਕੋਟ ਦੇ ਨੇੜਲੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਚੌਕ ਵਿਚ ਲੱਗੇ ਧਰਨੇ ‘ਚ ਜਾਪ ਕਰਦੀਆਂ ਸੰਗਤਾਂ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਉਸ ਸਮੇਂ ਨਵਾਂ ਮੋੜ ਸਾਹਮਣੇ ਆਇਆ ਜਦ ਪੰਜਾਬ ਸਰਕਾਰ ਵਲੋਂ ਬੇਅਦਬੀ ਕਾਂਡ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਸ਼ ਨੂੰ ਮੰਨਦੇ ਹੋਏ ਦੂਜੀ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ।
ਚੰਡੀਗੜ੍ਹ: ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ...
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਨੂੰ ਸੀ ਬੀ ਆਈ ਦੇ ...
ਚੰਡੀਗੜ੍ਹ/ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਵਿਖੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਖਿਲਾਫ ਕੀਤੀ ਗਈ ਪੁਲਿਸ ਕਾਰਵਾਈ ਸਬੰਧੀ ਪੌਣੇ ...
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ...
ਫ਼ਤਹਿਗੜ੍ਹ ਸਾਹਿਬ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦੇਣ ਦੇ ਪੰਜਾਬ ਸਰਕਾਰ ਵਲੋਂ ਲਏ ਫੈਂਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਨਸਾਫ ...
Next Page »