ਚੰਡੀਗੜ੍ਹ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਰੋਸ ਪ੍ਰਦਰਸ਼ਨ ਮੌਕੇ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਪੰਜਾਬ ...
ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ, ਜਿਸ ਵਿਚ ਦੋ ਸਿੱਖ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਸਨ, ਦੀ ਜਾਂਚ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ (Markandey Katju) ਦੀ ਅਗਵਾਈ ਵਾਲੇ ਲੋਕ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ। ਇਸ ਜਾਂਚ ਅਤੇ ਬਹਿਬਲ ਕਲਾਂ ਗੋਲੀਕਾਂਡ ਬਾਰੇ ਸਿੱਖ ਸਿਆਸਤ ਵਲੋਂ ਤਿਆਰ ਕੀਤੀ ਗਈ ਇਕ ਖਾਸ ਰਿਪੋਰਟ ਅੱਜ ਸਿੱਖ ਸਿਆਸਤ ਦੀਆਂ ਵੈਬਸਾਈਟਾਂ ਅਤੇ ਯੂ.-ਟਿਊਬ ਚੈਨਲ ਉੱਤੇ ਜਾਰੀ ਕੀਤੀ ਗਈ ਹੈ।
ਹੁਸ਼ਿਆਰਪੁਰ: ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਪੰਜਾਬ ਦੀ ਅਕਾਲੀ ਸਰਕਾਰ ਉਤੇ ਵਰ੍ਹਦਿਆਂ ਕਿਹਾ ਹੈ ਕਿ ਉਹ, ਜਿਲਾ ਫਰੀਦਕੋਟ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਹੁਰਮਤੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਿੱਖਾਂ ਉਤੇ ਗੋਲੀ ਚਲਾਉਣ ਅਤੇ ੨ ਸਿੱਖਾਂ ਦੀ ਮੌਤ ਦੇ ਜ਼ਿਮੇਵਾਰ ਪੁਲਿਸ ਅਫਸਰਾਂ ਨੂੰ ਗ੍ਰਿਫਤਾਰ ਨਾ ਕਰਕੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਜਥੇਬੰਦੀ ਨੇ ਪੰਜ ਪਿਆਰਿਆਂ ਦੀ ਬਹਾਲੀ ਅਤੇ ਸੁਮੇਧ ਸਿੰਘ ਸੈਣੀ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਫੈਸਲੇ ਨੂੰ ਦੇਰ ਨਾਲ ਚੁਕਿਆ ਸਹੀ ਕਦਮ ਦਸਿਆ ਹੈ।
ਚੰਡੀਗੜ੍ਹ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ ਲਗਾ ਕੇ ਗ੍ਰਿਫਤਾਰ ਕੀਤੇ ਗਏ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਅਦਾਲਤ ਵੱਲੋਂ ...
ਫ਼ਰੀਦਕੋਟ: ਪਿਛਲੇ ਦਿਨੀਂ ਪਿੰਡ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲਾ ਕੇ ਗ੍ਰਿਫਤਾਰ ਕੀਤੇ ਗਏ ਪਿੰਡ ਪੰਜਗਰਾਈਆਂ ਦੇ ਦੋ ਸਿੱਖ ...
ਕੋਟਕਪੂਰਾ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ਵਿੱਚ ‘ਤੇ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ...
ਚੰਡੀਗੜ: ਅੱਜ ਪੰਜਾਬ ਸਰਕਾਰ ਦੀ ਚੰਡੀਗੜ ਵਿਖੇ ਹੋਈ ਕੈਬੀਨਟ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਪੁਲਿਸ ਵੱਲੋਂ ਪਿੰਡ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ...
ਜਲੰਧਰ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਚੱਲ ਰਿਹਾ ਸੰਘਰਸ਼ ਦੇ ਆਪ ਮੁਹਾਰਾ ਰੁੱਖ ਧਾਰਨ ਕਰਨ ਦੇ ਸੰਕੇਤ ਮਿਲ ਰਹੇ ...
ਅਨੰਦਪੁਰ ਸਾਹਿਬ: ਗੁਰੂ ਗ੍ਰੰਥ ਸਾਹਿਬ ਜੀ ਦੀ ਪੰਜਾਬ ਵਿੱਚ ਅਕਾਲੀ ਸਰਕਾਰ ਦੇ ਹੁੰਦਿਆਂ ਜਗ੍ਹਾ ਜਗ੍ਹਾ ਤੇ ਹੋ ਰਹੀ ਬੇਅਦਬੀ ਦੇ ਰੋਸ ਵਜੋਂ ਸ਼੍ਰੀ ਅਨੰਦਪੁਰ ਸਾਹਿਬ ...
ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਪੰਜਾਬ ਪੁਲਿਸ ਵੱਲੋਂ ਸਿੱਖਾਂ ਸੰਗਤਾਂ ‘ਤੇ ਕੀਤੇ ਤਸ਼ੱਦਦ, ਦੋ ਸਿੰਘਾਂ ਨੂੰ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰਨ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦੇ ਵਿਰੋਧ ਵਿੱਚ ਸਿੱਖ ਕੌਮ ਦੇ ਮੋਢੀ ਪ੍ਰਚਾਰਕਾਂ ਭਾਈ ਪੰਥਪ੍ਰੀਤ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ, ਗਿਆਨੀ ਕੇਵਲ ਸਿੰਘ ਅਤੇ ਹੋਰਾਂ ਵੱਲੋਂ ਰੋਸ ਧਰਨਿਆਂ ਦੇ ਕੀਤੇ ਐਲਾਨ ਮੁਤਾਬਿਕ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਰੋਸ ਧਰਨੇ ਦਿੱਤੇ ਗਏ।
« Previous Page — Next Page »