ਆਨੰਦਪੁਰ ਸਾਹਿਬ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਪਸ਼ਚਾਤਾਪ ਕਰਨ ਲਈ ਪਿਸ਼ਲੇ ਦਿਨੀ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਰਬਾਰ ਸਾਹਿਬ ਵਿਖੇ ਪਸ਼ਚਾਤਾਪ ਅਰਦਾਸ ਕੀਤੀ ਗਈ ਸੀ ਤੇ ਹੁਣ ੨੧ ਅਕਤੂਬਰ ਨੂੰ ਬਾਦਲ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਸੂਬੇ ਦੀ ਅਮਨ ਸ਼ਾਂਤੀ ਕਾਇਮ ਰੱਖਣ ਲਈ ਅਰਦਾਸ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਮੀਤ […]
ਤਰਨਤਾਰਨ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਕਾਰਨ ਪੰਜਾਬ ਵਿੱਚ ਵੱਖੋ ਵੱਖ ਥਾਵਾਂ ‘ਤੇ ਸਿੱਖ ਸੰਗਤਾਂ ਵੱਲੋਂ ਧਰਨੇ ਲਾ ਕੇ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ।ਪਿਛਲੇ ਦਿਨੀਂ ਤਰਨਤਾਰਨ ਜਿਲ੍ਹੇ ਦੇ ਪਿੰਡ ਬਾਠ ਵਿਖੇ ਕਿਸੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ […]
ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੀ ਘਟਨਾ ਦੇ ਮੱਦੇਨਜਰ ਸਮੁੱਚੀ ਸਿੱਖ ਸੰਗਤ ਸੰਘਰਸ਼ ਦੇ ਰਾਹ ਤੁਰ ਚੁੱਕੀ ਹੈ।੧੪ ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਪਿੰਡ ਵਿੱਚ ਪੁਲਿਸ ਵੱਲੋਂ ਚੱਲੀ ਗੋਲੀ ਨਾਲ ਦੋ ਸਿੱਖਾਂ ਦੇ ਸ਼ਹੀਦ ਅਤੇ ਕਈ ਸਿੱਖ ਸੰਗਤਾਂ ਦੇ ਜਖਮੀ ਹੋਣ ਤੋਂ ਬਾਅਦ ਰੋਹ ਵਿੱਚ ਆਈ ਸਿੱਖ ਸੰਗਤ ਵੱਲੋਂ ਪੰਜਾਬ ਵਿੱਚ ਵੱਖ […]
ਨਵਾਂਸ਼ਹਿਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੈਕਟਿਵ ਕਮੇਟੀ ਦੇ ਮੈਂਬਰ ਸ.ਸੁਖਦੇਵ ਸਿੰਘ ਭੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।ਸਿੱਖ ਸਿਆਸਤ ਨਾਲ ਫੋਨ ‘ਤੇ ਗੱਲ ਕਰਦਿਆਂ ਸ.ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਜਿਸ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ ਥਾਂ ਉੱਤੇ ਬੇਅਦਬੀ ਹੋ ਰਹੀ ਹੈ […]
ਆਉਣ ਵਾਲੇ ਦਿਨ ਹੋਰ ਜੋਖਮ ਭਰੇ ਬਣਨ ਦਾ ਕੀਤਾ ਖਦਸ਼ਾ ਪ੍ਰਗਟ ਅੰਮ੍ਰਿਤਸਰ ਸਾਹਿਬ: ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਚਲਦਿਆਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਹਾਲਾਤ ਤਣਾਅਪੂਰਣ ਬਣੇ ਹੋਏ ਹਨ।ਇਹਨਾਂ ਹਾਲਾਤਾਂ ਦਾ ਦੋਸ਼ ਪੰਜਾਬ ਸਰਕਾਰ ਤੇ ਲਗਾਇਆ ਜਾ ਰਿਹਾ ਹੈ।ਸਿੱਖ ਪੰਥ ਵਿੱਚ ਫੈਲੇ ਰੋਹ ਦੇ ਚਲਦਿਆਂ ਦਬਾਅ ਵਿੱਚ ਆਏ ਮੁਖ ਮੰਤਰੀ […]
ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਉਸਤੋਂ ਬਾਅਦ ਵਾਪਰੀਆਂ ਦਰਦਨਾਕ ਘਟਨਾਵਾਂ ਦੇ ਸੰਦਰਭ ਵਿੱਚ ਇਨਸਾਫ ਹਾਸਲ ਕਰਨ ਲਈ ਚੱਲ ਰਹੇ ਅੰਦੋਲਨ ਨੂੰ ਨੇਮਬੱਧ ਕਰਦਿਆਂ ਸਿੱਖ ਧਾਰਮਿਕ ਸੰਸਥਾਵਾਂ ਨੇ ਹਰ ਜਿਲ੍ਹੇ ਵਿੱਚ ਸਿਰਫ ਇੱਕੋ ਹੀ ਸੜਕ ਤੇ ਦਸ ਤੋਂ ਇੱਕ ਵਜੇ ਤੱਕ ਜਾਮ ਲਾਉਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਇਹਨਾਂ ਸੰਸਥਾਵਾਂ ਦੀ ਸਮੂਹਿਕ ਲੀਡਰਸਿਪ […]
ਚੰਡੀਗੜ੍ਹ: ਸਿੱਖ ਜਥੇਬੰਦੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ।ਸਿੱਖ ਸੰਗਤਾਂ ਵੱਲੋਂ ਸ਼ਹਿਰਾਂ, ਕਸਬਿਆਂ ਵਿੱਚ ਰੋਸ ਮਾਰਚ ਕੀਤੇ ਗਏ ਤੇ ਬੰਦ ਕਰਵਾਇਆ ਗਿਆ।ਬੇਅਦਬੀ ਵਿਰੁੱਧ ਰੋਸ ਦੇ ਚਲਦਿਆਂ ਸਿੱਖ ਸੰਗਤਾਂ ਵੱਲੋਂ ਪੰਜਾਬ ਭਰ ਵਿੱਚ ਵੱਖੋ ਵੱਖ ਥਾਵਾਂ ਉੱਤੇ ਸੜਕਾਂ ’ਤੇ ਧਰਨੇ ਸ਼ੁਰੂ ਕਰਕੇ ਚੱਕਾ ਜਾਮ […]
ਚੰਡੀਗੜ੍ਹ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਸ਼ਾਂਤਮਈ ਰੋਸ ਵਿਖਾਵਾ ਕਰ ਰਹੀਆਂ ਸਿੱਖ ਸੰਗਤਾਂ ’ਤੇ ਪੁਲਿਸ ਦੇ ਗੋਲੀ ਚਲਾਉਣ ਨਾਲ ਦੋ ਸਿੰਘਾਂ ਦੀ ਸ਼ਹੀਦੀ ਤੋਂ ਬਾਅਦ ਘੂਕ ਸੁੱਤੀ ਬਾਦਲ ਸਰਕਾਰ ਵਲੋਂ ਆਪਣੀ ਜਾਗ ਖੁੱਲ ਜਾਣ ਦਾ ਭੁਲਾਵਾ ਦਿੰਦਿਆਂ ਘਟਨਾਵਾਂ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਕੱਲ੍ਹ ਬਹਿਬਲ ਕਲਾਂ ਵਿਖੇ […]