Tag Archive "kotkapura-incident"

ਕੋਟਕਪੂਰਾ ਪੁਲਿਸ ਨੇ ਭਾਈ ਪੰਥਪ੍ਰੀਤ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਅਤੇ 15 ਆਗੂਆਂ ਸਮੇਤ 500 ਸਿੱਖਾਂ ‘ਤੇ ਇਰਾਦਾ ਕਤਲ ਦਾ ਪਰਚਾ ਦਰਜ਼ ਕੀਤਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਖਿਲਾਫ ਸ਼ਾਂਤਮਈ ਧਰਨਾ ਦੇ ਰਹੇ ਸਿੱਖ ਕੌਮ ਦੇ ਮੋਢੀ ਪ੍ਰਚਾਰਕਾਂ ਅਤੇ ਸਿੱਖ ਜੱਥੇਬੰਦੀਆਂ ਦੇ ਆਗੂਆਂ ‘ਤੇ ਪੁਲਿਸ ਨੇ ਧਾਰਾ 307 ਅਧੀਨ ਕਾਤਲਾਨਾ ਹਮਲੇ ਦਾ ਪ੍ਰਚਾ ਦਰਜ਼ ਕਰ ਦਿੱਤਾ ਹੈ।

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਵਿਰੁੱਧ ਕੀਤਾ ਰੋਸ ਮਾਰਚ

ਗੁਰੂ ਗ੍ਰੰਥ ਸਾਹਿਬ ਜੀ ਦੀ ਫਰੀਦਕੋਟ ਜਿਲੇ ਦੇ ਪਿੰਡ ਵਿੱਚ ਹੋਈ ਬੇਅਦਬੀ ਅਤੇ ਬਾਅਦ ਵਿੱਚ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਧਰਨਾ ਦੇ ਸਿੱਖ ਸੰਗਤਾਂ ‘ਤੇ ਪੁਲਿਸ ਵੱਲੋਂ ਕੀਤੀ ਗਈ ਵਹਿਸ਼ੀਆਨਾ ਗੋਲੀਬਾਰੀ ਜਿਸ ਵਿੱਚ ਦੋ ਸਿੰਘ ਸ਼ਹੀਦ ਅਤੇ ਅਨੇਕਾਂ ਹੋਰ ਗੰਭੀਰ ਜ਼ਖਮੀ ਗਏ ਸਨ ,ਦੇ ਵਿਰੋਧ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਸਮੂਹ ਵਿਦਿਆਰਥੀਆਂਵੱਲੋਂ ਇੱਕਮੁੱਠਤਾ ਨਾਲ ਰੋਸ ਮਾਰਣ ਕੀਤਾ ਗਿਆ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪੁਲਿਸ ਗੋਲੀਬਾਰੀ ਅਤੇ ਸੌਦਾ ਸਾਧ ਮਾਫੀਨਾਮੇ ਦੇ ਰੋਸ ਵਜੋਂ ਦੋ ਸ਼੍ਰੋਮਣੀ ਕਮੇਟੀ ਮੈਂਬਰਾਂ ਦਿੱਤੇ ਅਸਤੀਫੇ

ਗੁਰੂ ਗ੍ਰੰਥ ਸਾਗਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਅਤੇ ਬਾਅਦ ਵਿੱਚ ਸ਼ਾਂਤਮਈ ਰੋਸ ਪ੍ਰਗਟਾ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾਕੇ ਦੋ ਸਿੱਖਾਂ ਨੂੰ ਸ਼ਹੀਦ ਅਤੇ ਅਨੇਕਾਂ ਹੋਰਾਂ ਨੂੰ ਜ਼ਖਮੀ ਕਰਨ ਅਤੇ ਸੌਦਾ ਸਾਧ ਨੂੰ ਬਿਨ੍ਹਾਂ ਮੰਗਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਅਗਵਾਈ ਵਿੱਚ ਮਾਫੀ ਦੇਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਵਲਟੋਹਾ ਜ਼ਿਲ੍ਹਾ ਤਰਨ ਤਾਰਨ ਤੋਂ ਮੈਂਬਰ ਬਾਬਾ ਅਵਤਾਰ ਸਿੰਘ ਅਤੇ ਗਿੱਦੜਬਾਹਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਪਾਲ ਸਿੰਘ ਗੋਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ‘ਤੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਦੱਸਦੀਆਂ ਹਨ ਕਿ 1984 ਤੋਂ ਬਾਅਦ ਕੁਝ ਨਹੀਂ ਬਦਲਿਆ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਸਿੱਖ ਸੰਗਤਾਂ ‘ਤੇ ਕੀਤੀ ਗੋਲੀਬਾਰੀ ਵਿੱਚ ਦੋ ਸਿੱਖਾਂ ਦੇ ਸ਼ਹੀਦ ਹੋ ਜਾਣ ਅਤੇ ਅਨੇਕਾਂ ਦੇ ਜ਼ਖ਼ਮੀ ਹੋਣ ਦੀ ਘਟਨਾਂ ਦੀ ਸਿੱਖ ਫੈਡਰੇਸ਼ਨ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਕੋਟਕਪੂਰਾ ਘਟਨਾ ਦੀ ਨਿਖੇਧੀ ਕਰਦਿਆਂ ਪੀਰਮੁਹੰਮਦ ਨੇ ਕਿਹਾ “ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ‘ਤੇ ਪੁਲਿਸ ਨੇ ਚਲਾਈਆਂ ਗੋਲੀਆਂ”

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਾਅਦ ਵਿੱਚ ਸ਼ਾਂਤਮਈ ਰੋਸ ਪ੍ਰਗਟਾ ਰਹੀ ਸਿੱਖ ਸੰਗਤ 'ਤੇ ਪੰਜਾਬ ਸਰਕਾਰ ਦੀ ਪੁਲਿਸ ਵੱਲੋਂ ਵਰ੍ਹਾਈਆਂ ਡਾਗਾਂ ਅਤੇ ਚਲਾਈ ਗੋਲੀਆਂ ਦੀ ਅਾਲ ੲਿੰਡੀਅਾ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਨਿੰਦਾ ਕੀਤੀ ਹੈ।ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋੲੇ ਦੱਸਿਅਾ ਕਿ ਕੋਟਕਪੂਰਾ ਦਾ ਧਰਨਾ ਬਹੁਤ ਹੀ ਸ਼ਾਂਤਮੲੀ ਤਰੀਕੇ ਨਾਲ ਚੱਲ ਰਿਅਾ ਸੀ।ਸਿੰਘ ਗੁਰਬਾਣੀ ਦਾ ਜਾਪ ਕਰ ਰਹੇ ਸਨ।

ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਕੋਟਕਪੂਰਾ ਘਟਨਾ ਦੀ ਸਖਤ ਨਿਖੇਧੀ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਉਸਤੋਂ ਬਾਅਦ ਸ਼ਾਂਤਮਈ ਤਰੀਖੇ ਨਾਲ ਕੌਮ ਦੇ ਮੁੱਖ ਪ੍ਰਚਾਰਕਾਂ ਦੀ ਅਗਵਾਈ ਵਿੱਚ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਅਤੇ ਜ਼ਖਮੀ ਕਰਨ ਦੀ ਘਟਨਾ ਨੇ ਸੰਸਾਰ ਬਰ ਦੇ ਸਿੱਖਾਂ ਦੇ ਦਿਲਾਂ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ।

ਕੋਟਕਪੂਰਾ ਪੁਲਿਸ ਫਾਇਰਿੰਗ ਬਠਿੰਡਾ ਦੇ ਗੰਭੀਰ ਹਾਲਤ ਵਿੱਚ ਜ਼ਖਮੀ ਅਜੀਤ ਸਿੰਘ ਨੂੰ ਡੀਐੱਮਸੀ ਲੁਧਿਆਣਾ ਦਾਖਲ ਕਰਵਾਇਆ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਿਰੁੱਧ ਕੋਟਕਪੂਰਾ ਵਿੱਚ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਿੱਖਾਂ ‘ਤੇ ਪੁਲਿਸ ਵੱਲੋਂ ਵਰ੍ਹਾਈਆਂ ਗਈਆਂ ਡਾਗਾਂ ਅਤੇ ਚਲਾਈਆਂ ਗੋਲੀਆਂ ਨਾਲ ਕਈ ਸਿੱਖ ਜ਼ਖ਼ਮੀ ਹੋ ਗਏ ਹਨ।

« Previous Page