ਗੜ੍ਹਸ਼ੰਕਰ: ਪੰਜਾਬ ਵਿਚ ਉਦਯੋਗਿਕ ਪ੍ਰਦੂਸ਼ਣ ਦਾ ਕਹਿਰ ਮਾਰੂ ਪੱਧਰ ਤੱਕ ਪਹੁੰਚ ਚੁੱਕਿਆ ਹੈ ਤੇ ਸਰਕਾਰਾਂ ਇਸ ਪੱਖੋਂ ਬਿਲਕੁਲ ਅਵੇਸਲੀਆਂ ਕਿਸੇ ਵੱਡੀ ਤ੍ਰਾਸਦੀ ਨੂੰ ਵਾਪਰਦਾ ਦੇਖਣ ਦੀ ਉਡੀਕ ਕਰਦੀਆਂ ਲਗਦੀਆਂ ਹਨ। ਬਿਆਸ ਦਰਿਆ ਵਿਚ ਚੱਢਾ ਮਿਲ ਵਲੋਂ ਕੀਤੇ ਪਰਦੂਸ਼ਣ ਦਾ ਮਾਮਲਾ ਅਜੇ ਚਰਚਾ ਵਿਚ ਹੀ ਸੀ ਕਿ ਸੈਲਾ ਖੁਰਦ ਦੀ ਕੁਆਂਟਮ ਪੇਪਰ ਮਿੱਲ ਦੇ ਪ੍ਰਦੂਸ਼ਣ ਦੀ […]