ਨਵੇਂ ਸਤਿਕਾਰ ਸੋਧ ਐਕਟ ਸਮੇਤ 2008 ਵਾਲਾ ਕਾਨੂੰਨ ਵੀ ਰੱਦ ਕੀਤਾ ਜਾਵੇ: ਪੰਚ ਪ੍ਰਧਾਨੀ ਜਥਾ

ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ ਨੂੰ ਫੌਰੀ ਤੌਰ ਉੱਤੇ ਰੱਦ ਕੀਤਾ ਜਾਣਾ ਚਾਹੀਦਾ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਚ ਪ੍ਰਧਾਨੀ ਜਥੇ ਵੱਲੋਂ ਜਾਰੀ ਇਕ ਸਾਂਝੇ ਬਿਆਨ ਵਿਚ ਕੀਤਾ ਗਿਆ।
ਏ. ਆਈ ਵੀਡੀਓ ਅਤੇ ਫ਼ਿਲਮਾਂ ਵਿੱਚ ਗੁਰੂ ਸਾਹਿਬਾਨ ਦੀ ਛਵੀ ਦਰਸਾਉਣ ‘ਤੇ ਪਾਬੰਦੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕ ਅਹਿਮ ਇਕੱਤਰਤਾ ਹੋਈ । ਇਕੱਤਰਤਾ ਤੋਂ ਬਾਅਦ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰਕਾਰ ਵਾਰਤਾ ਕਰਦਿਆਂ ਪੰਥਕ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਸਿੱਖ ਚੋਣ ਰਾਜਨੀਤੀ ਦੀ ਮੌਜੂਦਾ ਸਥਿਤੀ: ਅਸਥਿਰਤਾ ਤੇ ਬੇਭਰੋਸੇਯੋਗਤਾ ਕਿਉਂ ਵੱਧ ਰਹੀ ਹੈ? ਕੀ ਕਰਣਾ ਚਾਹੀਦਾ ਹੈ?

ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ “ਸ਼੍ਰੋਮਣੀ ਅਕਾਲੀ ਦਲ” ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਪਰਮਜੀਤ ਸਿੰਘ ਗਾਜੀ ਨੇ ਸੰਗਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਨਿਗਾਰ ਤੱਕ ਜਾਣ ਦੇ ਬਾਰੇ ਆਪਣੇ ਵਿਚਾਰ ਰੱਖੇ।
ਸਿੱਖ ਸੰਸਥਾਵਾਂ ਅਤੇ ਸਿੱਖ ਵੋਟ ਸਿਆਸਤ ਵਿਚਲੀ ਗਿਰਾਵਟ ‘ਚ ਸੁਧਾਰ ਲਈ ਕੀ ਕਰੀਏ ਤੇ ਕੀ ਨਾ ਕਰੀਏ

ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ “ਸ਼੍ਰੋਮਣੀ ਅਕਾਲੀ ਦਲ” ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ ਡਾਕਟਰ ਕੰਵਲਜੀਤ ਸਿੰਘ ਨੇ ਆਪਣੇ ਵਿਚਾਰ ਆਏ ਹੋਈ ਸੰਗਤ ਅਤੇ ਬੁਲਾਰਿਆਂ ਨਾਲ ਸਾਂਝੇ ਕੀਤੇ।
ਏਨੀ ਛੇਤੀ ਕਿਉਂ ਬਦਲੇ ਗਏ ਨੇ 6 ਜਥੇਦਾਰ? ਇਸ ਤੋਂ ਅਗਾਂਹ ਕੀ ਹੋਵੇਗਾ? ਇਸ ਮਹਾਂ ਖਿਲਾਰੇ ਦਾ ਹੱਲ ਕਿਵੇਂ ਹੋਵੇ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤੋ-ਥੱਲੀ ਆਪਣੇ ਵੱਲੋਂ ਲਗਾਏ ਗਏ ਜਥੇਦਾਰਾਂ ਨੂੰ ਹਟਉਣ ਤੇ ਨਵੇਂ ਜਥੇਦਾਰ ਲਾਉਣ ਨਾਲ ਸਿੱਖ ਸੰਸਥਾਵਾਂ ਦੇ ਹਾਲਾਤ ਹੋਰ ਵਧੇਰੇ ਅਸਥਿਰਤਾ ਵਾਲੇ ਬਣ ਗਏ ਹਨ।
ਏਨੀ ਛੇਤੀ ਕਿਉਂ ਬਦਲੇ ਗਏ ਨੇ 6 ਜਥੇਦਾਰ? ਇਸ ਤੋਂ ਅਗਾਂਹ ਕੀ ਹੋਵੇਗਾ? ਇਸ ਮਹਾਂ ਖਿਲਾਰੇ ਦਾ ਹੱਲ ਕਿਵੇਂ ਹੋਵੇ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤੋ-ਥੱਲੀ ਆਪਣੇ ਵੱਲੋਂ ਲਗਾਏ ਗਏ ਜਥੇਦਾਰਾਂ ਨੂੰ ਹਟਉਣ ਤੇ ਨਵੇਂ ਜਥੇਦਾਰ ਲਾਉਣ ਨਾਲ ਸਿੱਖ ਸੰਸਥਾਵਾਂ ਦੇ ਹਾਲਾਤ ਹੋਰ ਵਧੇਰੇ ਅਸਥਿਰਤਾ ਵਾਲੇ ਬਣ ਗਏ ਹਨ।
