Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

lakha sidhana

lakha sidhana

ਪੰਜਾਬੀ ਮਾਂ ਬੋਲੀ ਦੇ ਸਤਿਕਾਰ ਅਤੇ ਇਸਦੇ ਬਣਦੇ ਹੱਕ ਬਹਾਲ ਕਰਵਾਉਣ ਲਈ ਮਈ 2018 ਵਿੱਚ ਕੀਤੇ ਗਏ ਸੰਘਰਸ਼ ਨਾਲ ਸਬੰਧਤ ਮਾਮਲੇ ਵਿੱਚ ਬਠਿੰਡਾ ਦੀ ਮਾਨਯੋਗ ਅਦਾਲਤ ਨੇ ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ, ਰਾਜਵਿੰਦਰ ਸਿੰਘ ਰਾਏਖਾਨਾ ਸਮੇਤ 11 ਜਣਿਆਂ ਨੂੰ ਬਰੀ ਕਰ ਦਿੱਤਾ ਹੈ।
ਚੰਡੀਗੜ੍ਹ ਪੁਲਿਸ ਨੇ 29 ਜੁਲਾਈ 2026 ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਕੱਢੇ ਗਏ ਰੋਸ ਮਾਰਚ ਦੇ ਮਾਮਲੇ ਵਿੱਚ 15 ਆਗੂਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ।
ਤਪਾ ਮੰਡੀ ਵਿਖੇ 13 ਜੁਲਾਈ 2025 ਨੂੰ ਪੰਜਾਬ ਜ਼ਬਰ ਵਿਰੋਧੀ ਹੋਈ ਜਿਸ ਦੌਰਾਨ ਬੋਲਦਿਆ ਸਮਾਜਕ-ਸਿਆਸੀ ਕਾਰਕੁੰਨ ਲੱਖਾ ਸਿਧਾਣਾ ਨੇ ਪੰਜਾਬ ਵਿਚ ਹੋ ਰਹੇ ਪੁਲਿਸ ਮੁਕਾਬਲਿਆਂ ਸਮੇਤ ਕਈ ਮਸਲਿਆ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਅੱਜ ਇਹ ਤਕਰੀਰ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕੀਤੀ ਜਾ ਰਹੀ ਹੈ।
ਪੰਜਾਬ ਵਿਚ ਪਰਵਾਸੀਆਂ ਦੀ ਬੇਰੋਕ ਆਮਦ ਦੇ ਮਸਲੇ ਉੱਤੇ ਪੰਜਾਬ ਦੇ ਸਮਾਜੀ-ਸਿਆਸੀ ਕਾਰਕੁੰਨਾਂ ਵੱਲੋਂ ਕੀਤੀ ਪੱਤਰਕਾਰ ਵਾਰਤਾ
ਪੰਜਾਬ ਵਿਚ ਪਰਵਾਸੀਆਂ ਦੀ ਬੇਰੋਕ ਆਮਦ ਦੇ ਮਸਲੇ ਉੱਤੇ ਪੰਜਾਬ ਦੇ ਸਮਾਜੀ-ਸਿਆਸੀ ਕਾਰਕੁੰਨਾਂ ਵੱਲੋਂ ਕੀਤੀ ਪੱਤਰਕਾਰ ਵਾਰਤਾ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ ਰੱਖਣ ਵਾਲਿਆਂ ਦੀਆਂ ਨਿਗਾਹਾਂ ਕੁਝ ਖਾਸ ਹਲਕਿਆਂ ਉੱਪਰ ਲੱਗੀਆਂ ਹੋਈਆਂ ਹਨ।

ਚੰਡੀਗੜ੍ਹ – ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਰਹੰਦ ਫੀਡਰ ਨਹਿਰ ਤੇ ਲੱਗੇ ਪਾਣੀ ਵਾਲੇ ਪੰਪ ਬੰਦ ਕਰਨ ਬਾਰੇ ਚਿੱਠੀ ਜਾਰੀ ਕੀਤੀ ਗਈ ਸੀ। ਇਸ ਦੇ ਵਿਰੋਧ ਵਿਚ ਮਿਸਲ ਸਤਲੁਜ ਦੇ ਸੱਦੇ ਤੇ ਸਰਹਿੰਦ ਫੀਡਰ ਤੇ ਲੱਗੇ ਲਿਫਟ ਪੰਪ ਬੰਦ ਕਰਨ ਦੇ ਆਰਡਰ ਵਿਰੁੱਧ ਫਿਰੋਜ਼ਪੁਰ ਕਨਾਲ ਸਰਕਲ ਦੇ ਦਫਤਰ ਮੂਹਰੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ ਜਿਲ੍ਹਿਆਂ ਦੇ […]

ਬੀਤੇ ਕੱਲ੍ਹ ਜੌੜੀਆਂ ਨਹਿਰਾਂ ਨੂੰ ਪੱਕਿਆਂ ਕਰਨ ਦੇ ਵਿਰੋਧ ਚ ਪੰਜਾਬ ਹਿਤੈਸ਼ੀ ਲੋਕ ਜੌੜੀਆਂ ਨਹਿਰਾਂ ਤੇ ਪਿੰਡ ਘੱਲ ਖੁਰਦ (ਫਿਰੋਜ਼ਪੁਰ) ਵਿਖੇ ਇਕੱਠੇ ਹੋਏ। ਪਾਠਕਾਂ ਦੀ ਜਾਣਕਾਰੀ ਲਈ ਦੱਸ ਦਈਏ ਕਿ ਨਹਿਰਾਂ ਚ ਹੇਠਾਂ ਲਿਫ਼ਾਫ਼ਾ ਵਿਛਾ ਕੇ ਉੱਪਰ ਕੰਕਰੀਟ ਦੀ ਮੋਟੀ ਪਰਤ ਵਿਛਾਈ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।