ਪੰਜਾਬੀ ਮਾਂ ਬੋਲੀ ਸੰਘਰਸ਼ ਮਾਮਲੇ ’ਚ ਗਿਆਰਾਂ ਜਣੇ ਬਰੀ

Lakha Sidhana, 10 Others Acquitted in Punjabi Language Struggle Case

ਪੰਜਾਬੀ ਮਾਂ ਬੋਲੀ ਦੇ ਸਤਿਕਾਰ ਅਤੇ ਇਸਦੇ ਬਣਦੇ ਹੱਕ ਬਹਾਲ ਕਰਵਾਉਣ ਲਈ ਮਈ 2018 ਵਿੱਚ ਕੀਤੇ ਗਏ ਸੰਘਰਸ਼ ਨਾਲ ਸਬੰਧਤ ਮਾਮਲੇ ਵਿੱਚ ਬਠਿੰਡਾ ਦੀ ਮਾਨਯੋਗ ਅਦਾਲਤ ਨੇ ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ, ਰਾਜਵਿੰਦਰ ਸਿੰਘ ਰਾਏਖਾਨਾ ਸਮੇਤ 11 ਜਣਿਆਂ ਨੂੰ ਬਰੀ ਕਰ ਦਿੱਤਾ ਹੈ।

ਲੋਕ ਸਭਾ ਚੋਣਾਂ: ਸਿੱਖਾਂ ਵਿੱਚ ਚਰਚਿਤ ਹਲਕਿਆਂ ਦੀ ਚਰਚਾ ਤੇ ਨਤੀਜਿਆਂ ਤੋਂ ਬਾਅਦ ਦੇ ਸਿੱਖ ਵੋਟ ਰਾਜਨੀਤੀਕ ਦ੍ਰਿਸ਼ ਦੀ ਕਿਆਸਅਰਾਈ

ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ ਰੱਖਣ ਵਾਲਿਆਂ ਦੀਆਂ ਨਿਗਾਹਾਂ ਕੁਝ ਖਾਸ ਹਲਕਿਆਂ ਉੱਪਰ ਲੱਗੀਆਂ ਹੋਈਆਂ ਹਨ।

ਲੋਕ ਸਭਾ ਚੋਣਾਂ: ਸਿੱਖਾਂ ਵਿੱਚ ਚਰਚਿਤ ਹਲਕਿਆਂ ਦੀ ਚਰਚਾ ਤੇ ਨਤੀਜਿਆਂ ਤੋਂ ਬਾਅਦ ਦੇ ਸਿੱਖ ਵੋਟ ਰਾਜਨੀਤੀਕ ਦ੍ਰਿਸ਼ ਦੀ ਕਿਆਸਅਰਾਈ

ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ ਰੱਖਣ ਵਾਲਿਆਂ ਦੀਆਂ ਨਿਗਾਹਾਂ ਕੁਝ ਖਾਸ ਹਲਕਿਆਂ ਉੱਪਰ ਲੱਗੀਆਂ ਹੋਈਆਂ ਹਨ।

ਸਰਕਾਰ ਨੇ ਲੱਖੇ ਸਿਧਾਣੇ ਦਾ ਫੇਸਬੁੱਕ ਸਫਾ ਇੰਡੀਆ ਚ ਬੰਦ ਕਰਵਾਇਆ

ਸਮਾਜਿਕ ਕਾਰਕੁੰਨ ਲੱਖੇ ਸਿਧਾਣੇ ਦਾ ਫੇਸਬੁੱਕ ਸਫਾ ਇੰਡੀਆ ਵਿੱਚ ਬੰਦ ਕਰ ਦਿੱਤਾ ਗਿਆ ਹੈ। ਲੱਖੇ ਸਿਧਾਣੇ ਨੂੰ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਕਿਸਾਨ ਪਰੇਡ ਦੌਰਾਨ ਲਾਲ ਕਿਲੇ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਨਾਮਜ਼ਦ ਕਰਦਿਆਂ ਉਸ ਦੀ ਗ੍ਰਿਫਤਾਰੀ ਲਈ 1 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ।

ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਸਵੈ-ਨਿਰਣੇ ਦਾ ਹੱਕ’ ਅਤੇ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾਂ ਤੋਂ ਮੰਗ ਕੀਤੀ ਕਿ ਉਹ ਵੱਡਾ ਦਿੱਲ ਦਿਖਾਉਣ ਅਤੇ ਭਾਰਤ-ਪਾਕਿ ਵੰਡ ਮੌਕੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ ਕੀਤੇ ਵਾਅਦੇ ਦੀ ਰੌਸ਼ਨੀ ਵਿੱਚ ਸੰਘਰਸ਼ੀਲ ਕੌਮਾਂ ਨੂੰ ‘ਸਵੈ-ਨਿਰਣੇ ਦਾ ਹੱਕ’ ਅਤੇ ‘ਵੱਖ ਹੋਣ ਦਾ ਹੱਕ’ ਦੇਣ। ਜਥੇਬੰਦੀ ਦਾ ਕਹਿਣਾ ਹੈ ਕਿ […]

ਪੰਜਾਬੀ ਦੇ ਹੱਕ ‘ਚ ਹਿੰਦੀ ਸਾਈਨ ਬੋਰਡਾਂ ‘ਤੇ ਕਾਲਖ ਪੋਤਣ ਵਾਲਿਆਂ ‘ਤੇ ਨੇਹਿਆਂਵਾਲਾ ‘ਚ ਕੇਸ ਦਰਜ

ਪੰਜਾਬ ‘ਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਬਠਿੰਡਾ-ਫਰੀਦਕੋਟ ਰਾਜ ਮਾਰਗ ‘ਤੇ ਲੱਗੇ ਸਾਈਨ ਬੋਰਡਾਂ ‘ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਕਾਲਖ ਫੇਰ ਦਿੱਤੀ। ਅੱਜ (22 ਅਕਤੂਬਰ, 2017) ਨੂੰ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਮਾਲਵਾ ਯੂਥ ਫੈਡਰੇਸ਼ਨ ਦੇ ਮੈਂਬਰਾਂ ਨੇ ਹਿੰਦੀ ‘ਚ ਲਿਖੇ ਗਏ ਬੋਰਡਾਂ ‘ਤੇ ਕਾਲਖ ਪੋਤ ਦਿੱਤੀ। ਇਨ੍ਹਾਂ ਜਥੇਬੰਦੀਆਂ ਅਤੇ ਲੋਕਾਂ ਦੀ ਮੰਗ ਸੀ ਕਿ ਇਨ੍ਹਾਂ ਬੋਰਡਾਂ ‘ਚ ਪੰਜਾਬੀ ਭਾਸ਼ਾ ਨੂੰ ਸਭ ਤੋਂ ਉਪਰ ਲਿਖਿਆ ਜਾਵੇ।