Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Lakhi Jangal Khalsa

Lakhi Jangal Khalsa

ਲੱਖੀ ਜੰਗਲ ਖਾਲਸਾ ਜਥਾ (ਦਮਦਮਾ ਸਾਹਿਬ) ਦੇ ਤਲਵੰਡੀ ਸਾਬੋ ਵਿਖੇ ਸਥਿਤ ਪੜਾਅ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਭਾਈ ਸੇਵਕ ਸਿੰਘ ਵੱਲੋਂ ਕੀਤਾ ਗਿਆ ਸੰਖੇਪ ਵਖਿਆਨ ਅੱਜ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ।
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਦੇ ਪੜਾਅ ਤੇ ਗੁਰਮਤਿ ਸਮਾਗਮ ਮੌਕੇ ਜਾਰੀ ਕੀਤੀ ਗਈ।
ਜੂਨ ਅਤੇ ਨਵੰਬਰ ੧੯੮੪ ਦੇ ਘਟਨਾਕ੍ਰਮਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਕੱਲ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਵੱਲੋਂ ਆਪਣੇ ਪੜਾਅ ਤੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਅਤੇ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਮੌਕੇ ਜਾਰੀ ਕੀਤੀ ਜਾਵੇਗੀ।
ਲੱਖੀ ਜੰਗਲ ਖਾਲਸਾ ਜਥਾ ਦਮਦਮਾ ਸਾਹਿਬ ਦੇ ਤਲਵੰਡੀ ਸਾਬੋ ਸਥਿਤ ਪੜਾਅ ਵਿਖੇ ਤੰਤੀ ਸਾਜਾਂ ਨਾਲ ਗੁਰਮਤਿ ਸੰਗੀਤ ਦੀ ਸਿਖਲਾਈ ਦੀ ਪਾਠਸ਼ਾਲਾ ਚੱਲ ਰਹੀ ਹੈ। ਇਹ ਪਾਠਸ਼ਾਲਾ ੭ ਜੂਨ ਨੂੰ ਸ਼ੁਰੂ ਹੋਈ ਹੈ ਅਤੇ ੭ ਜੁਲਾਈ ਤੱਕ ਜਾਰੀ ਰਹੇਗੀ।
ਲੱਖੀ ਜੰਗਲ ਖਾਲਸਾ ਜਥਾ ਦਮਦਮਾ ਸਾਹਿਬ ਦੇ ਤਲਵੰਡੀ ਸਾਬੋ ਸਥਿਤ ਪੜਾਅ ਵਿਖੇ ਤੰਤੀ ਸਾਜਾਂ ਨਾਲ ਗੁਰਮਤਿ ਸੰਗੀਤ ਦੀ ਸਿਖਲਾਈ ਦੀ ਪਾਠਸ਼ਾਲਾ ਚੱਲ ਰਹੀ ਹੈ। ਇਹ ਪਾਠਸ਼ਾਲਾ ੭ ਜੂਨ ਨੂੰ ਸ਼ੁਰੂ ਹੋਈ ਹੈ ਅਤੇ ੭ ਜੁਲਾਈ ਤੱਕ ਜਾਰੀ ਰਹੇਗੀ।
ਇਲਾਕੇ ਦੀ ਸਿੱਖ ਸੰਗਤ, ਮਸਤੂਆਣਾ ਸਾਹਿਬ ਦੇ ਪ੍ਰਬੰਧਕ ਅਤੇ ਪੰਥ ਸੇਵਾ ਵਿੱਚ ਵਿਚਰ ਰਹੇ ਸਿੱਖ ਜਥਿਆਂ ਵਲੋਂ ਸਾਂਝੀ ਪੱਤਰਕਾਰ ਮਿਲਣੀ ਵਿੱਚ ਮਸਤੂਆਣਾ ਸਾਹਿਬ ਵਿਖੇ ਇਸ ਵਾਰ ਦੇ ਜੋੜ ਮੇਲੇ ਦੇ ਪ੍ਰਬੰਧਾਂ ਸਬੰਧੀ ਅਹਿਮ ਤਬਦੀਲੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਸਲਾਨਾ ਜੋੜ ਮੇਲੇ ਬਾਰੇ ਸਾਂਝਾ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ।

ਭਲਕੇ ਲੌਂਗੋਵਾਲ ਦੇ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਜੀ ਵਿਖੇ ਹੋਣ ਜਾ ਰਹੇ ‘ਜਫਰਨਾਮਾ’ ਨਾਟਕ ਬਾਰੇ ਪਤਾ ਚੱਲਦਿਆਂ ਇਲਾਕੇ ਦੇ ਸਿੱਖ ਜਥਿਆਂ ਨੇ ਪ੍ਰਬੰਧਕਾਂ ਨੂੰ ਸਿੱਖ ਸਿਧਾਤਾਂ ਤੋਂ ਜਾਣੂ ਕਰਵਾਉਂਦਿਆਂ ਇਤਿਹਾਸ ਦੀ ਨਾਟਕੀ ਪੇਸ਼ਕਾਰੀ ਰੋਕਣ ਲਈ ਕਿਹਾ।

ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਵਰੋਸਾਈ ਮਸਤੂਆਣਾ ਸਾਹਿਬ ਦੀ ਧਰਤੀ ’ਤੇ ਹਰ ਸਾਲ ਹੁੰਦੇ ਜੋੜ ਮੇਲੇ ਸਬੰਧੀ ਬੀਤੇ ਸਾਲ ਇਲਾਕੇ ਦੀਆਂ ਸੰਗਤਾਂ ਅਤੇ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਦੇ ਸਾਂਝੇ ਉਦਮ ਨਾਲ ਉਪਰਾਲਾ ਕੀਤਾ ਗਿਆ ਕਿ ਸੰਤ ਅਤਰ ਸਿੰਘ ਜੀ ਦੀ ਰਹਿਣੀ ਅਤੇ ਸਾਰੀ ਉਮਰ ਕੀਤੇ ਪ੍ਰਚਾਰ ਪਸਾਰ ਅਨੁਸਾਰ ਹੀ ਜੋੜ ਮੇਲਾ ਮਨਾਇਆ ਜਾਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।