Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Maharaja Daleep Singh

Maharaja Daleep Singh

ਪੰਜਾਬ ਦੇ ਅਖਰਿਲੇ ਮਹਾਰਾਜਾ - ਮਹਾਰਾਜਾ ਦਲੀਪ ਸਿੰਘ ਦੇ ਜੀਵਨ ਉੱਤੇ ਬਣਾਈ ਗਈ ਦਸਤਾਵੇਜੀ-"ਬੇਇਨਸਾਫੀ ਦੀ ਦਾਸਤਾਨ - ਮਹਾਰਾਜਾ ਦਲੀਪ ਸਿੰਘ" ਸ੍ਰੀ ਅਨੰਦਪੁਰ ਸਾਹਿਬ ਵਿਖੇ ਉਸਾਰੀ ਗਈ "ਵਿਰਾਸਤ ਏ ਖਾਲਸਾ" ਨਾਂ ਦੀ ਇਮਾਰਤ ਵਿੱਚ ਲੰਘੇ ਸ਼ੁੱਕਰਵਾਰ ਨੂੰ ਵਿਖਾਈ ਗਈ।

ਚੰਡੀਗੜ੍ਹ: ਇੱਥੇ ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਚ ਮਹਾਰਾਜਾ ਦਲੀਪ ਸਿੰਘ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸਿੱਖ ਇਤਿਹਾਸਕਾਰ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ ਸੁਣੋ।

ਦਿੱਲੀ: ਕਾਂਗਰਸ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮਹਾਰਾਜਾ ਦਲੀਪ ਸਿੰਘ ਦੀਆਂ ਇੰਗਲੈਂਡ ਪਈਆਂ ਅਸਥੀਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ। ਪੰਜਾਬ ਨਾਲ ਸਬੰਧਤ ਬਾਜਵਾ ਨੇ ਅੱਜ ਪ੍ਰਧਾਨ ਮੰਤਰੀ ਨਾਲ ਇਸ ਸਬੰਧ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਮੋਦੀ ਨੂੰ ਕਿਹਾ ਕਿ ਮਹਾਰਾਜੇ ਦੀਆਂ ਅਸਥੀਆਂ […]

ਚੰਡੀਗੜ੍ਹ: ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਅਤੇ ਮਹਾਰਾਜਾ ਦਲੀਪ ਸਿੰਘ ਸ਼ਤਾਬਦੀ ਟ੍ਰੱਸਟ ਯੂ.ਕੇ. ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਵਿਚ ਜੁੜੇ ਸਿੱਖ ਬੁੱਧੀਜੀਵੀਆਂ ਤੇ ਵਿਚਾਰਵਾਨਾਂ ਦੀ ਇਕੱਤਰਤਾ ਨੇ ਪੁਰਜ਼ੋਰ ਮੰਗ ਕੀਤੀ ਕਿ ਖਾਲਸਾ ਰਾਜ ਦੇ ਅੰਤਿਮ ਰਾਜੇ ਮਹਾਰਾਜਾ ਦਲੀਪ ਸਿੰਘ ਦੀਆਂ ਆਖਰੀ ਰਸਮਾਂ ਨੂੰ ਸਿੱਖ ਪ੍ਰੰਪਰਾ ਮੁਤਾਬਕ ਅਦਾ ਕਰਨ ਅਤੇ ਅਸਥੀਆਂ […]

ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਵੱਖ-ਵੱਖ ਖੇਤਰਾਂ ਵਿਚ ਕੰਮ ਕਰਦੀਆਂ ਸਿੱਖ ਹਸਤੀਆਂ ਨੇ ਮੰਗ ਕੀਤੀ ਹੈ ਕਿ ਖ਼ਾਲਸਾ ਰਾਜ ਦੇ ਆਖਰੀ ਮਹਾਰਾਜਾ ਦਲੀਪ ਸਿੰਘ, ਜਿਨ੍ਹਾਂ ਨੂੰ ਐਲਵੀਡਨ (ਇੰਗਲੈਂਡ) ਵਿਖੇ 120 ਸਾਲ ਪਹਿਲਾਂ ਈਸਾਈ ਪ੍ਰੰਪਰਾ ਅਨੁਸਾਰ ਦਫ਼ਨਾਇਆ ਗਿਆ ਸੀ, ਦੀਆਂ ਅੰਤਿਮ ਰਸਮਾਂ ਸਿੱਖ ਰਹੁ-ਰੀਤਾਂ ਅਨੁਸਾਰ ਪੰਜਾਬ 'ਚ ਕੀਤੀਆਂ ਜਾਣ।
ਮਹਾਰਾਜਾ ਦਲੀਪ ਸਿੰਘ ਦੇ ਜੀਵਨ 'ਤੇ ਆਧਾਰਿਤ ਹੌਲੀਵੁਡ ਫਿਲਮ 'ਦਾ ਬਲੈਕ ਪ੍ਰਿੰਸ' ਦੇ ਬਾਰੇ 'ਚ ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਪਰਮਜੀਤ ਸਿੰਘ ਨੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨਾਲ ਗੱਲਬਾਤ ਕੀਤੀ। ਡਾਇਰੈਕਟਰ ਕਵੀ ਰਾਜ ਦੀ ਇਸ ਫਿਲਮ 'ਚ ਮੁੱਖ ਭੂਮਿਕਾ ਸਤਿੰਦਰ ਸਰਤਾਜ ਅਤੇ ਸ਼ਬਾਨਾ ਆਜ਼ਮੀ ਨੇ ਨਿਭਾਈ। ਫਿਲਮ ਸ਼ੁੱਕਰਵਾਰ 21 ਜੁਲਾਈ ਨੂੰ ਦੁਨੀਆ ਭਰ 'ਚ ਜਾਰੀ ਕੀਤੀ ਗਈ। ਪੇਸ਼ ਹੈ ਗੱਲਬਾਤ ਦੀ ਪੂਰੀ ਰਿਕਾਰਡਿੰਗ।
ਸਿੱਖ ਰਾਜ ਦੇ ਆਖਰੀ ਬਾਦਸ਼ਾਹ ਮਹਾਰਾਜਾ ਦਲੀਲ ਸਿੰਘ ਦੇ ਜੀਵਨ 'ਤੇ ਬਣੀ ਹਾਲੀਵੁਡ ਦੀ ਫਿਲਮ 'ਦਾ ਬਲੈਕ ਪ੍ਰਿੰਸ' ਅੱਜ (21 ਜੁਲਾਈ) ਨੂੰ ਦੁਨੀਆ ਭਰ 'ਚ ਜਾਰੀ ਹੋ ਰਹੀ ਹੈ।
ਮਹਾਰਾਜਾ ਰਣਜੀਤ ਸਿੰਘ ਦੇ ਵੰਸ਼ਜ ਤੇ ਪੰਜਾਬ ਦੇ ਆਖਰੀ ਰਾਜੇ ਮਹਾਰਾਜਾ ਦਲੀਪ ਸਿੰਘ ਦੇ ਜੀਵਨ 'ਤੇ ਬਣੀ ਹਾਲੀਵੁੱਡ ਫ਼ਿਲਮ 'ਦਾ ਬਲੈਕ ਪ੍ਰਿੰਸ' ਨਾਲ ਅਦਾਕਾਰੀ ਦੇ ਖੇਤਰ ਵਿਚ ਪੈਰ ਧਰਨ ਵਾਲੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਕਿਹਾ ਹੈ ਕਿ 'ਦਾ ਬਲੈਕ ਪ੍ਰਿੰਸ' ਦੁਨੀਆ ਭਰ ਦੇ ਲੋਕਾਂ ਨੂੰ ਨਾ ਕੇਵਲ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਕਰਵਾਏਗੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।