Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Maharashtra

Maharashtra

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਬੀਤੇ ਕੱਲ੍ਹ ਨਾਗਪੁਰ (ਮਹਾਂਰਾਸ਼ਟਰਾ) ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ।
ਮੁੰਬਈ: ਮਹਾਰਾਸ਼ਟਰਾ ਦੇ ਅਹਿਮਦਨਗਰ ਜਿਲ੍ਹੇ ਦੇ ਸ਼ਿੰਗਨਾਪੁਰ ਕਸਬੇ ਵਿੱਚ ਸਥਿਤ ਸ਼ਨੀਦੇਵ ਮੰਦਿਰ ਵਿੱਚ ਸਥਾਪਿਤ ਇੱਕ ਮੂਰਤੀ ਨੂੰ ਇੱਕ ਔਰਤ ਵੱਲੋਂ ਪੂਜਣ ਤੋਂ ਬਾਅਦ ਉਸ ਮੂਰਤੀ ਨੂੰ ਮੰਦਿਰ ਦੇ ਪੂਜਾਰੀਆਂ ਵੱਲੋਂ ਦੁੱਧ ਨਾਲ ਧੋਤਾ ਗਿਆ। ਪੂਜਾਰੀਆਂ ਅਨੁਸਾਰ ਔਰਤ ਵੱਲੋਂ ਮੂਰਤੀ ਦੇ ਨਜਦੀਕ ਜਾ ਕੇ ਪ੍ਰਾਰਥਨਾ ਕਰਨ ਨਾਲ ਮੂਰਤੀ ਅਪਵਿੱਤਰ ਹੋ ਗਈ ਸੀ ਜਿਸ ਨੂੰ ਪਵਿੱਤਰ ਕਰਨ ਲਈ ਦੁੱਧ ਨਾਲ ਧੋਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।