ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਉੱਤੇ ਪੁਲਿਸ ਵੱਲੋਂ ਕੀਤੇ ਤਸ਼ਦਦ ਦੀ ਸ਼ਖਤ ਨਿੰਦਿਆਂ ਕਰਦਿਆਂ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਫੌਰੀ ਗਿ੍ਰਫਤਾਰੀ ਦੀ ਮੰਗ ਕੀਤੀ ਹੈ।
ਲਿਖਤੀ ਬਿਆਨ ਵਿੱਚ ਕੌਂਸਲ ਨੇ ਕਿਹਾ ਹੈ ਕਿ “ਪੱਤਰਕਾਰੀ ਦੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਸਵਾਲ ਪੁੱਛਣ ਕਰਕੇ ਪੁਲਿਸ ਵੱਲੋਂ ਅੰਮ੍ਰਿਤਧਾਰੀ ਸ. ਮੇਜਰ ਸਿੰਘ ਦੀ ਕੁੱਟਮਾਰ ਦੇ ਨਾਲ ਕਕਾਰਾਂ ਦੀ ਬੇਅਦਬੀ ਵੀ ਕੀਤੀ ਹੈ ਜਿਸ ਤੋਂ ਪੰਜਾਬ ਪੁਲਿਸ ਦਾ ਤਾਨਾਸ਼ਾਹੀ ਖਾਸਾ ਸਾਡੇ ਸਾਹਮਣੇ ਆਉਂਦਾ ਹੈ, ਜਿਸ ਖਿਲਾਫ ਅਵਾਜ਼ ਉਠਾਉਣੀ ਬਹੁਤ ਜ਼ਰੂਰੀ ਹੈ”।
ਕੋਰੋਨਾਵਾਇਰਸ ਦਾ ਬਹਾਨਾ ਬਣਾ ਕੇ ਅਤੇ ਸੱਤਾਧਾਰੀ ਸਿਆਸਤਦਾਨਾਂ ਦੇ ਸਰਗਰਮ ਸਮਰਥਨ ਨਾਲ ਪੁਲਿਸ ਨੇ ਕੱਲ੍ਹ ਇੱਕ ਪੱਤਰਕਾਰ ਨੂੰ ਕੁੱਟਿਆ ਅਤੇ ਉਸ ਨੂੰ ਇੱਕ ਗੈਰਕਾਨੂੰਨੀ ਕੈਦ ਵਿੱਚ ਭੇਜ ਦਿੱਤਾ ਅਤੇ ਇੱਕ ਹੋਰ ਮੰਤਰੀ ਖਿਲਾਫ
ਪੰਜਾਬੀ ਬੋਲੀ ਨੂੰ ਬਣਦਾ ਮਾਣ ਦਿਵਾਉਣ ਲਈ ਚੰਡੀਗੜ੍ਹ ਪੰਜਾਬੀ ਮੰਚ ਵਲੋਂ 1 ਨਵੰਬਰ 2017 ਨੂੰ ਚੰਡੀਗੜ੍ਹ ਦੇ ਸੈਕਟਰ 17 'ਚ ਧਰਨਾ ਅਤੇ ਬਾਅਦ 'ਚ ਰਾਜ ਭਵਨ ਦਾ ਘਿਰਾਓ ਕੀਤਾ ਜਾਣਾ ਹੈ।
ਸੀਨੀਅਰ ਪੱਤਰਕਾਰ ਮੇਜਰ ਸਿੰਘ ਨੇ ਚੰਡੀਗੜ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਮਾਮਲੀਆਂ ਦੇ ਇੰਚਾਰਜ ਸੰਜੇ ਸਿੰਘ, ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਜਥੇਬੰਦਕ ਢਾਂਚੇ ਦੇ ਮੁੱਖੀ ਦੁਰਗੇਸ਼ ਪਾਠਕ ਅਤੇ ਕਈ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ 'ਆਪ' 'ਚ ਸ਼ਾਮਿਲ ਹੋਏ। ਮੇਜਰ ਸਿੰਘ ਨੇ ਹੁਣ ਤੱਕ ਕਈ ਖੇਤਰੀ ਭਾਸ਼ਾਈ ਅਖਬਾਰਾਂ ਵਿਚ ਕੰਮ ਕੀਤਾ ਅਤੇ ਮੌਜੂਦਾ ਸਮੇਂ ਉਹ ਰੋਜਾਨਾ ਅਜੀਤ ਅਖਬਾਰ ਲਈ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਉਹ ਜਲੰਧਰ ਪ੍ਰੈਸ ਕਲੱਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।