ਭਾਜਪਾ ਨੇ ਅਮਰੀਕਾ ਦੀ ਡੀਪ ਸਟੇਟ ਉੱਤੇ ਲਾਏ ਗੰਭੀਰ ਦੋਸ਼: ਅਮਰੀਕਾ ਇੰਡੀਆ ਵਿਚ ਗੜਬੜ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਿਹੈ

ਇੰਡੀਆ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਅਮਰੀਕਾ ਦੀ ਡੀਪ ਸਟੇਟ ਉੱਤੇ ਦੋਸ਼ ਲਗਾਏ ਗਏ ਹਨ ਕਿ ਅਮਰੀਕੀ ਏਜੰਸੀਆਂ ਇੰਡੀਆ ਵਿਚ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਬਾਦਲਾਂ ਨੂੰ ਤਨਖਾਹ ਤੋਂ ਬਾਅਦ ਹੁਣ ਅਗਾਂਹ ਕੀ ਹੋਵੇਗਾ? ਕੀ ਅਕਾਲੀ ਦਲ ਦੀ ਮੁੜ-ਸੁਰਜੀਤੀ ਨੂੰ ਭਾਜਪਾ ਨਿਰਦੇਸ਼ਤ ਕਰੇਗੀ?

ਬਾਦਲਾਂ ਨੂੰ ਤਨਖਾਹ ਤੋਂ ਬਾਅਦ ਹੁਣ ਅਗਾਂਹ ਕੀ ਹੋਵੇਗਾ? ਕੀ ਜਥੇਦਾਰਾਂ ਵੱਲੋਂ ਬਾਦਲ ਦਲ ਦੇ ਅੰਦਰੂਨੀ ਕਲੇਸ਼ ਦਾ ਮਸਲਾ ਵਿਚਾਰਨ ਪਿੱਛੇ ਭਾਜਪਾ ਹੀ ਪ੍ਰਮੁੱਖ ਕਾਰਕ ਸੀ?

ਬਾਦਲਾਂ ਨੂੰ ਤਨਖਾਹ ਦੇ ਐਲਾਨ ਤੇ ਅਕਾਲੀ ਦਲ ਦੀ ਪੁਨਰ-ਉਸਾਰੀ ਦੇ ਮਾਮਲੇ ਵਿਚੋਂ BJP ਦੀ ਭੂਮਿਕਾ ਨੂੰ ਘਟਾ ਕੇ ਨਾ ਵੇਖੋ

ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਵੱਲੋਂ ਬਾਦਲ ਦਲ ਦੇ ਆਗੂਆਂ ਨੂੰ ਉਹਨਾ ਦੇ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਗਈ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੁਨਰ-ਸੁਰਜੀਤੀ ਦਾ ਅਮਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।

ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਕੀ ਪਹਿਲਾਂ ਗੁਨਾਹ ਕਰਨ ਵਾਲੇ ਹੁਣ ਫਿਰ ਸੱਤਾ ਦੇ ਕਾਬਜ਼ ਹੋਣ ਯੋਗ ਹੋ ਗਏ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਗਿਆਨੀ ਰਘਬੀਰ ਸਿੰਘ (ਸ੍ਰੀ ਅਕਾਲ ਤਖਤ ਸਾਹਿਬ), ਗਿਆਨੀ ਹਰਪ੍ਰੀਤ ਸਿੰਘ (ਤਖਤ ਸ੍ਰੀ ਦਮਦਮਾ ਸਾਹਿਬ) ਅਤੇ ਗਿਆਨੀ ਸੁਲਤਾਨ ਸਿੰਘ (ਤਖਤ ਸ੍ਰੀ ਕੇਸਗੜ੍ਹ ਸਾਹਿਬ) ਦੀ ਸ਼ਮੂਲੀਅਤ ਵਾਲੇ ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਸਮੇਤ ਬਾਦਲ ਦਲ ਦੇ ਕਈ ਆਗੂਆਂ ਨੂੰ ਉਹਨਾ ਦੀ ਪਾਰਟੀ ਦੀ ਪੰਜਾਬ ਵਿਚਲੀ ਸਰਕਾਰ ਮੌਕੇ ਸਿੱਖ ਹਿੱਤਾਂ ਵਿਰੁਧ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਹੈ।

ਬਦਲ ਰਹੇ ਹਾਲਾਤਾਂ ‘ਚ ਮੋਦੀ-ਸ਼ਾਹ ਸਰਕਾਰ ਦੀ ਸਿੱਖਾਂ ਨੂੰ ਘੇਰਨ ਦੀ ਬਹੁਪੱਖੀ ਨੀਤੀ: ਭਾਈ ਮਨਧੀਰ ਸਿੰਘ ਨਾਲ ਖਾਸ ਮੁਲਾਕਾਤ

ਮੌਜੂਦਾ ਸਮੇਂ ਵਿਚ ਸਿੱਖਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਾਹਰੀ ਹਾਲਾਤ ਅਤੇ ਸਿੱਖਾਂ ਦੇ ਆਪਣੇ ਅੰਦਰੂਨੀ ਹਾਲਾਤ ਬਹੁਤ ਤੇਜੀ ਨਾਲ ਬਦਲ ਰਹੇ ਹਨ। ਬਹੁਤ ਤਰ੍ਹਾਂ ਦੀ ਸਰਗਰਮੀ ਸਿੱਖਾਂ ਵਿਚ ਵਾਪਰ ਰਹੀ ਹੈ।