ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ ਮਦਦ ਨਹੀਂ ਕੀਤੀ ਜਾ ਰਹੀ।
ਨਵੀਂ ਦਿੱਲੀ: ਸਿੱਖ ਪ੍ਰਚਾਰਕਾਂ ਦਰਮਿਆਨ ਚਲ ਰਹੇ ਟਕਰਾਅ ਵਿਚ ਦਮਦਮੀ ਟਕਸਾਲ (ਮਹਿਤਾ) ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੀ ਚੇਤਾਵਨੀ ‘ਤੇ ਪ੍ਰਤੀਕਰਮ ...
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜ਼ਲਾਸ ’ਚ ਵਿੱਤੀ ਵਰ੍ਹੇ 2018-19 ਲਈ ਕਮੇਟੀ ਵੱਲੋਂ 130 ਕਰੋੜ ਰੁਪਏ ਦਾ ਪਹਿਲੀ ਵਾਰ ਅਨੁਮਾਨਿਤ ਬਜਟ ...
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਮੀਡੀਆ ਸੈਂਟਰ ਖੋਲਣ ਦਾ ਅੱਜ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੀਨੀਅਰ ਪੱਤਰਕਾਰ ਸੁੰਦਰ ...
ਦਿੱਲੀ: ਬੀਤੇ ਦਿਨੀਂ ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਅਤੇ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿਚੋਂ ਇਕ ਜਗਦੀਸ਼ ਟਾਈਟਲਰ ਦੇ ਖ਼ਿਲਾਫ਼ 5 ਵੀਡੀਓ ਦਿੱਲੀ ਸਿੱਖ ...
ਵਿਦੇਸ਼ਾਂ ’ਚ ਸਿੱਖਾਂ ਨੂੰ ਦਿੱਤੀ ਜਾ ਰਹੀ ਤਵੱਜੋ ਦੇ ਭਾਰਤੀ ਸਿੱਖ ਵੀ ਹੱਕਦਾਰ ਹਨ।ਇਸ ਲਈ ਭਾਰਤ ਸਰਕਾਰ ਨੂੰ ਭਾਰਤ ’ਚ ਵੱਸਦੇ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਬਜਾਏ ਉਨ੍ਹਾਂ ਦੀ ਮੰਗਾਂ ’ਤੇ ਹਮਦਰਦੀ ਭਰੇ ਵਿਵਹਾਰ ਨਾਲ ਵਿਚਾਰ ਕਰਨਾ ਚਾਹੀਦਾ ਹੈ।ਉਕਤ ਅਪੀਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤ ਸਰਕਾਰ ਨੂੰ ਕੀਤੀ। ਉਕਤ ਆਗੂਆਂ ਨੇ ਦਿੱਲੀ ਕਮੇਟੀ ਵੱਲੋਂ ਕਨਾਟ ਪਲੈਸ ’ਚ ਛੇਤੀ ਹੀ ਵੱਡੇ ਪੱਧਰ ’ਤੇ ਦਸਤਾਰ ਦਿਹਾੜਾ ਮਨਾਉਣ ਦਾ ਐਲਾਨ ਕੀਤਾ।
ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਬਿਊਰੋ ਸੀ.ਬੀ.ਆਈ ਦੀ ਕਾਰਜਸ਼ੈਲੀ ‘ਤੇ ਵੱਡਾ ਸਵਾਲ ਚੁੱਕਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਰਾਸ਼ਟਰਪਤੀ ਤੋਂ ਮੰਗ ...
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਭਾਰਤੀ ਅਦਾਲਤ ਵਲੋਂ ਸੁਣਾਈ ਗਈ ਤਾਅ ਉਮਰ ਕੈਦ ...
ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੌਰਾਨ ਹਰਿਆਣਾ ਦੇ ਗੁੜਗਾਂਵਾ ਅਤੇ ਰੇਵਾੜੀ ਜਿਲ੍ਹੇ ਵਿਚ ਮਾਰੇ ਗਏ 79 ਸਿੱਖਾਂ ਦੇ ਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰ ’ਤੇ ਉਕੇਰੇ ਜਾਣਗੇ। ਇਸ ਗੱਲ ਦਾ ਭਰੋਸਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲਿਆ ਦੀ ਅਗਵਾਈ ਹੇਠ ਆਏ ਪੀੜਿਤਾਂ ਦੇ ਵਫ਼ਦ ਨੂੰ ਮੁਲਾਕਾਤ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪਾਰਟੀ ਅਹੁੱਦੇਦਾਰਾਂ ਦੀ ਅੱਜ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ ਗਈ। ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਅੱਜ ਜਾਰੀ ਲਿਸਟ ਵਿਚ ਦਿੱਲੀ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਲੀਗਲ ਸੈਲ, ਆਈ.ਟੀ.ਸੈਲ ਅਤੇ ਵੱਖ-ਵੱਖ ਸਕੱਤਰਾਂ ਨੂੰ ਪਾਰਟੀ ਅਹੁੱਦੇਦਾਰ ਵੱਜੌਂ ਥਾਪਣ ਦੀ ਜਾਣਕਾਰੀ ਦਿੱਤੀ।
Next Page »