ਸ਼੍ਰੋਮਣੀ ਅਕਾਲੀ ਦਲ( ਬਾਦਲ) ਵਲੋਂ ਪਾਰਟੀ ਦੀ ਦਿੱਲੀ ਦੀ ਇਕਾਈ ਭੰਗ ਕਰ ਦਿੱਤੀ ਗਈ ਹੈ। ਇਸ ਨਾਲ ਪ੍ਰਧਾਨ ਅਤੇ ਬਾਕੀ ਅਹੁਦੇਦਾਰ ਹੁਣ ਅਹੁਦਿਆਂ ਤੋਂ ਵਿਹੂਣੇ ਹੋ ਗਏ ਹਨ, ਆਉਂਦੇ ਦਿਨਾਂ ਅੰਦਰ ਦਿੱਲੀ ਦੀ ਸਿੱਖ ਰਾਜਨੀਤੀ ਦੇ ਸਿਆਸੀ ਪਿੜ ਵਿਚ ਵੱਡੇ ਬਦਲਾਅ ਹੋ ਸਕਦੇ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ ਮਦਦ ਨਹੀਂ ਕੀਤੀ ਜਾ ਰਹੀ।
ਹਾਲ ਹੀ ਵਿੱਚ ਨਸ਼ਰ ਹੋਈਆਂ ਖਬਰਾਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਹਲਕਿਆਂ ਅਨੁਸਾਰ ਸਿਰਸਾ ਦਾ ਇਹ ਅਸਤੀਫਾ ਉਹਨਾਂ ਦੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਕਈ ਦਿਨਾਂ ਤੋਂ ਚੱਲ ਰਹੀ ਆਪਸੀ ਲੜਾਈ ਦਾ ਨਤੀਜਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਦਿਆਂ ਆਪਣੇ ਆਪ ਨੂੰ ਪ੍ਰਧਾਨਗੀ ਦੇ ਕੰਮ ਤੋਂ ਵੱਖ ਕਰ ਲਿਆ ਹੈ।
ਨਵੀਂ ਦਿੱਲੀ: ਹਿੰਦੀ ਫਿਲਮ ‘ਮਨਮਰਜੀਆਂ’ ’ਚ ਸਿੱਖ ਭਾਵਨਾਵਾਂ ਨੂੰ ਸੱਟ ਵੱਜਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ...
ਲਾਹੌਰ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਦੁਨੀਆ ਭਰ ਤੋਂ ਪਹੁੰਚੀਆਂ ਸਿੱਖ ਸੰਗਤਾਂ ਵਲੋਂ ਅੱਜ ਭਾਰਤ ਖਿਲਾਫ ਪ੍ਰਦਰਸ਼ਨ ਹੋਣ ਦੀਆਂ ...
ਨਵੀਂ ਦਿੱਲੀ: ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਚੰਡੀਗੜ੍ਹ ਵਿਚ ਬੰਦ ਕਮਰਾ ਮੁਲਾਕਾਤ ਤੋਂ ਬਾਅਦ ਮਿਲੇ ਸਮੇਂ ‘ਤੇ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ...
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ ਹੈ। ...
ਨਵੀਂ ਦਿੱਲੀ: ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਭਰੇ ਇਤਿਹਾਸ ਨੂੰ ਝੁਠਲਾਉਣ ਅਤੇ ਸਿੱਖਾਂ ਨੂੰ ਹਿੰਦੂ ਸਾਬਤ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ...
ਨਵੀਂ ਦਿੱਲੀ: ਸੋਸ਼ਲ ਮੀਡੀਆ ’ਤੇ ਸਿੱਖ ਸਾਇਕਲਿਸ਼ਟ ਜਗਦੀਪ ਸਿੰਘ ਪੁਰੀ ਨੂੰ ਦਸਤਾਰ ਸਣੇ ਸਾਇਕਲ ਮੁਕਾਬਲਿਆਂ ’ਚ ਹਿੱਸਾ ਨਾ ਲੈਣ ਦਾ ਜਿੰਮੇਵਾਰ ਸਾਇਕਲ ਫੈਡਰੇਸ਼ਨ ਆੱਫ ਇੰਡੀਆ ...
Next Page »