Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Manjit Singh GK

Manjit Singh GK

ਸ਼੍ਰੋਮਣੀ ਅਕਾਲੀ ਦਲ( ਬਾਦਲ) ਵਲੋਂ ਪਾਰਟੀ ਦੀ ਦਿੱਲੀ ਦੀ ਇਕਾਈ ਭੰਗ ਕਰ ਦਿੱਤੀ ਗਈ ਹੈ। ਇਸ ਨਾਲ ਪ੍ਰਧਾਨ ਅਤੇ ਬਾਕੀ ਅਹੁਦੇਦਾਰ ਹੁਣ ਅਹੁਦਿਆਂ ਤੋਂ ਵਿਹੂਣੇ ਹੋ ਗਏ ਹਨ, ਆਉਂਦੇ ਦਿਨਾਂ ਅੰਦਰ ਦਿੱਲੀ ਦੀ ਸਿੱਖ ਰਾਜਨੀਤੀ ਦੇ ਸਿਆਸੀ ਪਿੜ ਵਿਚ ਵੱਡੇ ਬਦਲਾਅ ਹੋ ਸਕਦੇ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ ਮਦਦ ਨਹੀਂ ਕੀਤੀ ਜਾ ਰਹੀ।
ਹਾਲ ਹੀ ਵਿੱਚ ਨਸ਼ਰ ਹੋਈਆਂ ਖਬਰਾਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਹਲਕਿਆਂ ਅਨੁਸਾਰ ਸਿਰਸਾ ਦਾ ਇਹ ਅਸਤੀਫਾ ਉਹਨਾਂ ਦੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਕਈ ਦਿਨਾਂ ਤੋਂ ਚੱਲ ਰਹੀ ਆਪਸੀ ਲੜਾਈ ਦਾ ਨਤੀਜਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਦਿਆਂ ਆਪਣੇ ਆਪ ਨੂੰ ਪ੍ਰਧਾਨਗੀ ਦੇ ਕੰਮ ਤੋਂ ਵੱਖ ਕਰ ਲਿਆ ਹੈ।

ਨਵੀਂ ਦਿੱਲੀ: ਹਿੰਦੀ ਫਿਲਮ ‘ਮਨਮਰਜੀਆਂ’ ’ਚ ਸਿੱਖ ਭਾਵਨਾਵਾਂ ਨੂੰ ਸੱਟ ਵੱਜਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਇਸ ਬਾਰੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਤੇ ਸੈਂਸਰ ਬੋਰਡ ਦੇ ਮੁੱਖੀ ਨੂੰ ਚਿੱਠੀ ਲਿਖਦੇ ਹੋਏ ਸੈਂਸਰ ਬੋਰਡ ’ਚ […]

ਲਾਹੌਰ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਦੁਨੀਆ ਭਰ ਤੋਂ ਪਹੁੰਚੀਆਂ ਸਿੱਖ ਸੰਗਤਾਂ ਵਲੋਂ ਅੱਜ ਭਾਰਤ ਖਿਲਾਫ ਪ੍ਰਦਰਸ਼ਨ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਭਾਰਤ ਦੇ ਰਾਜਦੂਤ ਨੂੰ ਗੁਰਦੁਆਰਾ ਸਾਹਿਬ ਵਿਚ ਜਾਣ ਤੋਂ ਰੋਕ ਦਿੱਤਾ ਗਿਆ। ‘ਟੀ ਟ੍ਰਿਬਿਊਨ’ ਅਖ਼ਬਾਰ ਵਲੋਂ ਛਾਪੀ ਗਈ ਖ਼ਬਰ ਮੁਤਾਬਿਕ ਤਿੰਨ ਮਹੀਨਿਆਂ ਵਿਚ […]

ਨਵੀਂ ਦਿੱਲੀ: ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਚੰਡੀਗੜ੍ਹ ਵਿਚ ਬੰਦ ਕਮਰਾ ਮੁਲਾਕਾਤ ਤੋਂ ਬਾਅਦ ਮਿਲੇ ਸਮੇਂ ‘ਤੇ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਦਾ ਵਫਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ ਸਨ। ਇਸ ਮੌਕੇ ਵਫ਼ਦ ਨੇ ਭਾਰਤੀ ਪ੍ਰਧਾਨ ਮੰਤਰੀ ਦਾ ਧਿਆਨ ਪੰਜਾਬ ਦੇ ਲੋਕਾਂ ਨਾਲ ਜੁੜੇ ਕੁਝ ਅਹਿਮ […]

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਘੱਟਗਿਣਤੀਆਂ ’ਤੇ ਭੀੜ ਦੇ ਹਮਲੇ ਦੇ ਵੱਧਦੇ ਰੁਝਾਨ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੂੰ […]

ਨਵੀਂ ਦਿੱਲੀ: ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਭਰੇ ਇਤਿਹਾਸ ਨੂੰ ਝੁਠਲਾਉਣ ਅਤੇ ਸਿੱਖਾਂ ਨੂੰ ਹਿੰਦੂ ਸਾਬਤ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਨ੍ਹਾਂ ਕੋਝੀ ਹਰਕਤਾਂ ਕਰਨ ਵਾਲੀਆਂ ਹਿੰਦੂਵਾਦੀ ਤਾਕਤਾਂ ਨੂੰ ਸਖ਼ਤ ਸ਼ਬਦਾਂ ’ਚ ਚੇਤਾਵਨੀ ਦਿੱਤੀ ਹੈ। ਰਾਸ਼ਟਰੀ ਸਵੈਂ ਸੇਵਕ ਸੰਘ ਦੇ […]

ਨਵੀਂ ਦਿੱਲੀ: ਸੋਸ਼ਲ ਮੀਡੀਆ ’ਤੇ ਸਿੱਖ ਸਾਇਕਲਿਸ਼ਟ ਜਗਦੀਪ ਸਿੰਘ ਪੁਰੀ ਨੂੰ ਦਸਤਾਰ ਸਣੇ ਸਾਇਕਲ ਮੁਕਾਬਲਿਆਂ ’ਚ ਹਿੱਸਾ ਨਾ ਲੈਣ ਦਾ ਜਿੰਮੇਵਾਰ ਸਾਇਕਲ ਫੈਡਰੇਸ਼ਨ ਆੱਫ ਇੰਡੀਆ ਨੂੰ ਦੱਸੇ ਜਾਣ ਦੀਆਂ ਚਲ ਰਹੀਆਂ ਪੋਸਟਾਂ ’ਤੇ ਫੈਡਰੇਸ਼ਨ ਦੀ ਸਫ਼ਾਈ ਸਾਹਮਣੇ ਆਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਇਕਲ ਫੈਡਰੇਸ਼ਨ ਆੱਫ ਇੰਡੀਆ ਦੇ ਕੌਮੀ ਮੀਤ ਪ੍ਰਧਾਨ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।