ਜੈਤੋਂ ਤੋਂ ਵਿਧਾਇਕ ਬਲਦੇਵ ਸਿੰਘ ਨੇ ਕੇਜਰੀਵਾਲ ਨੂੰ ਭੇਜਿਆ ਆਪਣਾ ਅਸਤੀਫਾ

ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦਾ ਕਹਿਣੈ ਕਿ ਆਮ ਆਦਮੀ ਪਾਰਟੀ ਆਪਣੇ ਸ਼ੁਰੂਆਤੀ ਸਿਧਾਂਤਾਂ ਤੋਂ ਬਹੁਤ ਦੂਰ ਜਾ ਚੁੱਕੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਤਾਨਾਸ਼ਾਹੀ ਵਿਉਹਾਰ ਕਰ ਰਹੇ ਹਨ।