Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Mastuana Sahib

Mastuana Sahib

ਮਸਤੂਆਣਾ ਸਾਹਿਬ ਜੋੜ ਮੇਲੇ ਦੇ ਮਾਹੌਲ ਵਿੱਚ ਆਈ ਸਿਫਤੀ ਤਬਦੀਲੀ ਤੋਂ ਕੁਝ ਕੁ ਸਖਸ਼ ਨਾ-ਖੁਸ਼ ਹਨ ਜੋ ਨਹੀਂ ਚਾਹੁੰਦੇ ਕਿ ਇੱਥੋਂ ਦਾ ਮਹੌਲ ਗੁਰਮਤਿ ਅਨੁਸਾਰੀ ਹੋਵੇ। ਉਹਨਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ/ਗਲਤ ਜਾਣਕਾਰੀ ਅਤੇ ਉਸ ਸਬੰਧੀ ਅਸਲ ਸਚਾਈ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ।
ਸਿੱਖ ਧਾਰਮਿਕ ਜੋੜ-ਮੇਲੇ ਇੱਕ ਸਮੇਂ ਆਤਮਿਕ ਅਤੇ ਧਾਰਮਿਕ ਰੰਗਤ ਨਾਲ ਭਰਪੂਰ ਹੁੰਦੇ ਸਨ। ਗੁਰਬਾਣੀ ਪਾਠ, ਕੀਰਤਨ, ਢਾਢੀਆਂ ਤੇ ਕਵੀਸ਼ਰਾਂ ਰਾਹੀਂ ਸਿੱਖ ਇਤਿਹਾਸ ਦੇ ਪ੍ਰਸੰਗਾਂ ਦਾ ਗਾਇਨ, ਕਥਾ-ਵਾਰਤਾ, ਕਵੀ ਦਰਬਾਰ, ਸੇਵਾ ਕਾਰਜ ਅਤੇ ਸਿੱਖ ਜਥਿਆਂ ਵਿਚਕਾਰ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ—ਇਹ ਸਭ ਜੋੜ-ਮੇਲਿਆਂ ਦੀ ਅਸਲ ਰੂਹ ਹੁੰਦੀ ਸੀ।
ਅਕਾਲ ਕਾਲਜ ਕੌਂਸਲ ਦੇ ਪ੍ਰਬੰਧਕ ਅਤੇ ਸਿੱਖ ਜਥਿਆਂ ਦੇ ਨੁਮਾਇੰਦਿਆਂ ਨੇ ਸਾਂਝੇ ਤੌਰ ’ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 99ਵੀਂ ਯਾਦ ਦੌਰਾਨ ਗੁਰਮਤਿ ਅਨੁਸਾਰੀ ਮਹੌਲ ਦੀ ਲਗਾਤਾਰਤਾ ਨੂੰ ਕਾਇਮ ਰੱਖਿਆ ਜਾਵੇਗਾ।
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਪਰਮਜੀਤ ਸਿੰਘ ਗਾਜੀ ਨੇ ਸੰਗਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਨਿਗਾਰ ਤੱਕ ਜਾਣ ਦੇ ਬਾਰੇ ਆਪਣੇ ਵਿਚਾਰ ਰੱਖੇ।
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਤੀਜੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਦੂਜੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਪਹਿਲੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਅਕਾਲੀ ਦਲ ਦੀ ਪੁਨਰ ਸੁਰਜੀਤੀ ਕਿਵੇਂ ਦੀ ਹੋਵੇ ਅਤੇ ਉਸ ਦਾ ਵਿਧੀ ਵਿਧਾਨ ਤੇ ਸੰਵਿਧਾਨ ਕੀ ਹੋਵੇ, ਇਸ ਵਿਸ਼ੇ ਨੂੰ ਮੁੱਖ ਰੱਖਦਿਆਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਉੱਦਮ ਅਤੇ ਸਿੱਖ ਜਥਿਆਂ ਤੇ ਸਿੱਖ ਸਖਸ਼ੀਅਤਾਂ ਦੇ ਸਹਿਯੋਗ ਨਾਲ ਸੰਤ ਅਤਰ ਸਿੰਘ ਜੀ ਦੀ ੧੦੦ ਸਾਲਾ ਬਰਸੀ ਨੂੰ ਸਮਰਪਿਤ 1,2 ਅਤੇ 3 ਅਗਸਤ ਨੂੰ ਸੰਤ ਤੇਜਾ ਸਿੰਘ ਹਾਲ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ
ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ। ਇਹ ਵਿਚਾਰ ਚਰਚਾ ਮਸਤੂਆਣਾ ਸਾਹਿਬ ਵਿਖੇ ੧ ਅਗਸਤ ਤੋਂ ੩ ਅਗਸਤ ੨੦੨੫ ਤੱਕ ਹੋਵੇਗੀ।
ਮਸਤੂਆਣਾ ਸਾਹਿਬ ਦੇ ਸਲਾਨਾ ਜੋੜਮੇਲ ਮੌਕੇ ੩੧ ਜਨਵਰੀ ੨੦੨੫ ਨੂੰ ਅਕਾਲ ਕੌਂਸਲ ਮਸਤੂਆਣਾ ਸਾਹਿਬ ਦੇ ਮੰਚ ਤੋਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਥੇ ਇਹ ਤਕਰਿਰ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਦੀ ਜਾਣਕਾਰੀ ਹਿਤ ਸਾਂਝੀ ਕੀਤੀ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।