ਚੰਡੀਗੜ੍ਹ : 11 ਅਕਤੂਬਰ ਦਿਨ ਵੀਰਵਾਰ ਦੀ ਸਵੇਰ ਨੂੰ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਖੇਤਰ ਵਿੱਚ 27 ਸਾਲਾ ਮਨਨ ਬਸ਼ੀਰ ਵਾਨੀ ਸਮੇਤ 2 ਹੋਰ ਨੌਜਵਾਨ ਪੁਲਸ ਦੇ ਦੱਸੇ ਅਨੁਸਾਰ ਭਾਰਤੀ ਸੁਰੱਖਿਆ ਦਸਤਿਆਂ ਨਾਲ ਹਥਿਆਰਬੰਦ ਮੁਕਾਬਲੇ ਵਿੱਚ ਮਾਰੇ ਗਏ ਸਨ। ਮਨਨ ਬਸ਼ੀਰ ਵਾਨੀ ਉੱਤਰ ਪ੍ਰਦੇਸ਼ ਦੀ ਅਲੀਗੜ੍ਹ ਮੁਸਲਿਮ ਯੁਨੀਵਰਸਿਟੀ ਦਾ ਵਿਦਿਆਰਥੀ ਰਹਿ ਚੁੱਕਿਆ ਸੀ। ਭਾਰਤੀ ਏਜੰਸੀਆਂ […]
ਸ਼੍ਰੀਨਗਰ: ਜੰਮੂ ਕਸ਼ਮੀਰ ਸਬੰਧੀ ਭਾਰਤੀ ਸੰਵਿਧਾਨ ਵਿਚ ਦਰਜ ਧਾਰਾ 35-ਏ ਨੂੰ ਖੋਰਨ ਲਈ ਚੱਲ ਰਹੀਆਂ ਚਾਰਾਜ਼ੋਈਆਂ ਦੇ ਮੱਦੇਨਜ਼ਰ ਜੰਮੂ ਕਸ਼ਮੀਰ ਦੀਆਂ ਦੋਵੇਂ ਵੱਡੀਆਂ ਹਿੰਦ ਨਵਾਜ਼ ਪਾਰਟੀਆਂ ਨੇ ਅਗਾਮੀ ਪੰਚਾਇਤ ਅਤੇ ਨਗਰ ਨਿਗਮ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਕੁਝ ਦਿਨ ਪਹਿਲਾਂ ਨੈਸ਼ਨਲ ਕਾਨਫਰੰਸ ਪਾਰਟੀ ਵਲੋਂ ਇਸ ਚੋਣ ਬਾਈਕਾਟ ਦਾ ਐਲਾਨ ਕੀਤਾ ਗਿਆ ਸੀ ਤੇ […]