ਸਰਕਾਰ ਦੇ ‘ਰੋਕਾਂ ਦੇ ਹੁਕਮਾਂ’ ਦੀ ਝੜੀ: ਹਰ 68 ਸੈਕਿੰਡ ‘ਚ ਨਵਾਂ ਹੁਕਮ, ਇੰਸਟਾਗ੍ਰਾਮ ‘ਤੇ ਸਭ ਤੋਂ ਵੱਧ ਸਖਤੀ

Social Media Blockings in India

ਭਾਰਤ ਵਿੱਚ ਸੋਸ਼ਲ ਮੀਡੀਆ ਰੋਕ ਦੇ ਹੁਕਮਾਂ ਦੀ ਝੜੀ ਜਾਰੀ ਹੈ। ਮਾਰਚ ਤੋਂ ਜੁਲਾਈ 2026 ਦੌਰਾਨ 1.95 ਲੱਖ ਤੋਂ ਵੱਧ ਹੁਕਮ ਜਾਰੀ ਹੋਏ, ਜਿਨ੍ਹਾਂ ਵਿੱਚ ਇੰਸਟਾਗ੍ਰਾਮ ਅਤੇ ਫੇਸਬੁੱਕ ਸਭ ਤੋਂ ਵੱਧ ਨਿਸ਼ਾਨੇ ’ਤੇ ਰਹੇ।

10 ਸਰਕਾਰੀ ਏਜੰਸੀਆਂ ਦੇ ਹੱਥਾਂ ‘ਚ ਹੋਣਗੇ ਹੁਣ ਭਾਰਤ ਦੇ ਸਾਰੇ ਕੰਪਿਯੂਟਰ

ਇੰਟੈਲੀਜੈਂਸ ਬਿਯੂਰੋ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ(ਐਨਆਈਏ), ਇਨਫੋਰਸਮੈਂਟ ਡਾਇਰੈਕਟੋਰੇਟ(ਈਡੀ), ਕੇਂਦਰੀ ਜਾਂਚ ਏਜੰਸੀ (ਸੀਬੀਆਈ), ਨਾਰਕੋਟਿਕਸ ਕੰਟਰੋਲ ਬੋਰਡ, ਸੈਂਟਰਲ ਬੋਰਡ ਆਫ ਡਾਇਰੈਕਰ ਟੈਕਸ, ਡਾਇਰੈਕਟੋਰੇਟ ਆਫ ਰੇਵੇਨਿਊ ਇੰਟੈਲੀਜੈਂਸ, ਕੈਬਨਿਟ ਸੈਕਰੇਟਰੀ(ਰਾਅ), ਡਾਇਰੈਕਟਰੇਟ ਆਫ ਸਿਗਨਲ ਇੰਟੈਲੀਜੈਂਸ ਅਤੇ ਪੁਲਸ ਕਮਿਸ਼ਨਰ ਦਿੱਲੀ.

ਮੇਘਾਲਿਆ ਵਿਚੋਂ ਹਟਾਇਆ ਗਿਆ ਕਾਲਾ ਕਾਨੂੰਨ ਅਫਸਪਾ; ਅਰੁਣਾਚਲ ਦੇ ਕੁਝ ਇਲਾਕਿਆਂ ਵਿਚ ਦਿੱਤੀ ਛੋਟ

ਨਵੀਂ ਦਿੱਲੀ: ਭਾਰਤ ਸਰਕਾਰ ਨੇ ਅੱਜ ਅਫਸਪਾ ਨਾਮੀ ਕਾਲੇ ਕਾਨੂੰਨ ਨੂੰ ਮੇਘਾਲਿਆ ਸੂਬੇ ਵਿਚੋਂ ਪੂਰੀ ਤਰ੍ਹਾਂ ਹਟਾਉਣ ਦਾ ਐਲਾਨ ਕੀਤਾ ਹੈ ਜਦਕਿ ਅਰੁਣਾਚਲ ਪ੍ਰਦੇਸ਼ ਵਿਚ ਇਸ ਵਿਚ ਕੁਝ ਛੋਟਾਂ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਸਤੰਬਰ 2017, ਤਕ ਮੇਘਾਲਿਆ ਦੇ 40 ਫੀਸਦੀ ਖਿੱਤੇ ਵਿਚ ਆਰਮਡ ਫੋਰਸਿਸ ਸਪੈਸ਼ਲ ਪਾਵਰਜ਼ ਐਕਟ (ਅਫਸਪਾ) ਲੱਗਿਆ ਹੋਇਆ ਸੀ। ਅੱਜ […]