ਭਾਰਤ ਵਿੱਚ ਘੱਟ ਗਿਣਤੀਆਂ ਪ੍ਰਤੀ ਦਿੱਤੇ ਜਾਣ ਵਾਲੇ ਬਿਆਨਾਂ ਨੂੰ ਲੈਕੇ ਚਰਚਾ ਵਿੱਚ ਰਹਿਣ ਵਾਲੇ ਆਰ. ਐੱਸ. ਐੱਸ (ਰਾਸ਼ਟਰੀ ਸਵੈ-ਸੇਵਕ ਸੰਘ) ਦੇ ਸਰਬ ਭਾਰਤੀ ਪ੍ਰਚਾਰ ਮੁਖੀ ਡਾ. ਮਨਮੋਹਨ ਵੈਦ ਨੇ ਘੱਟ ਗਿਣਤਆਂ ਪ੍ਰਤੀ ਫਿਰ ਅਪਮਾਨਤ ਬਿਆਨ ਦਾਗਦਿਆਂ ਕਿਹਾ ਕਿ ਸੰਘ ਦੀ ਨਜ਼ਰ ਵਿਚ ਭਾਰਤ ਦਾ ਹਰ ਨਾਗਰਿਕ ਹਿੰਦੂ ਹੈ।
ਭਾਰਤ ਵਿੱਚ ਮੋਦੀ ਸਰਕਾਰ ਦੇ ਗਠਨ ਤੋਂ ਬਾਅਦ ਫਿਰਕੂ ਹਿੰਸਾਂ ਵਿੱਚ ਹੋਏ ਵਾਧੇ ‘ਤੇ ਅੱਜ ਲੋਕ ਸਭਾ ਵਿੱਚ ਭਰਵੀਂ ਬਹਿਸ ਹੋਈ। ਫਿਰਕੂ ਹਿੰਸਾ ਬਾਰੇ ਕਾਂਗਰਸੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਮੋਦੀ ਸਰਕਾਰ ਦੀ ਅਲੋਚਨਾ ਤੋਂ ਬਾਅਦ ਸਦਨ ‘ਚ ਕਾਂਗਰਸ ਆਗੂ ਮਲਿਕ ਅਰਜਨ ਖੜਗੇ ਨੇ ਕਿਹਾ ਕਿ ਕੁਝ ਪਾਰਟੀਆਂ ਫਿਰਕੂ ਹਿੰਸਾ ਨੂੰ ਬੜ੍ਹਾਵਾ ਦੇ ਰਹੀਆਂ ਹਨ।
« Previous Page