ਗਊ ਰੱਖਿਆ ਦੇ ਨਾਂਅ ਉੱਤੇ ਮੁਸਲਮਾਨਾਂ, ਦਲਿਤਾਂ ਅਤੇ ਘੱਟ ਗਿਣਤੀਆਂ ਦੀ ਹੁੰਦੀ ਝੁੰਡ-ਕੁੱਟ ਅਤੇ ਕਤਲਾਂ ਜਿਹੀਆਂ ਘਟਨਾਵਾਂ ਦਿਨੋਂ- ਦਿਨ ਵੱਧਦੀਆਂ ਜਾ ਰਹੀਆਂ ਹਨ। ਭਾਰਤੀ ੳਪਮਹਾਦੀਪ ਦੇ ਗਊ ਅਤੇ ਹਿੰਦੀ ਖੇਤਰਾਂ(ਬਿਹਾਰ-ਮੱਧ-ਪ੍ਰਦੇਸ਼-ਰਾਜਸਥਾਨ-ਉੱਤਰ-ਪ੍ਰਦੇਸ਼) ਵਿਚ ਅਜਿਹੀਆਂ ਘੱਟ-ਨਾਂਵਾ ਨੂੰ ਸਾਧਾਰਨ ਜਿਹੀ ਗੱਲ ਬਣਾਕੇ ਪੇਸ਼ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਦਿੱਲੀ ਦੀ ਇੱਕ ਯੁਨੀਵਰਸਿਟੀ ਦੇ ਕਨੂੰਨ ਦਾ ਸਵਾਲ ਇਸਨੂੰ ਅਧਾਰ ਬਣਾਕੇ ਪੁੱਛੇ ਜਾਣ ਦੀ ਗੱਲ ਸਾਹਮਣੇ ਆਈ ਹੈ।
ਚੰਡੀਗੜ੍ਹ: ਗਾਂ ਰੱਖਿਆ ਦੇ ਨਾਂ ‘ਤੇ ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਨੂੰ ਭੀੜਾਂ ਵਲੋਂ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਜਿੱਥੇ ਲਗਾਤਾਰ ਵੱਧ ਰਹੀਆਂ ਹਨ ...
ਨਵੀਂ ਦਿੱਲੀ: ਬੀਤੇ ਸ਼ੁਕਰਵਾਰ ਦੀ ਰਾਤ ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ...
ਜੈਪੁਰ: ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ...
ਵਟਸਐਪ ਰਾਹੀਂ ਫੈਲੀਆਂ ‘ਜਵਾਕ ਚੁੱਕਣ’ ਦੀਆਂ ਅਫਵਾਹਾਂ ਕਾਰਨ ਕਈਂ ਥਾਵਾਂ ਤੇ ‘ਝੁੰਡ ਕੁੱਟ’ ਦੇ ਮਾਮਲੇ ਸਾਹਮਣੇ ਆਉਣ ਉੱਤੇ ਭਾਰਤ ਸਰਕਾਰ ਦੇ ਦਬਾਅ ਹੇਤ, ਗੱਲਾਂ-ਬਾਤਾਂ ਲਈ ਸਭ ਤੋਂ ਵੱਧ ਵਰਤੀ ਜਾਣ ਵਾਲੇ ਸਾਧਨ ਵਟਸਐਪ ਨੇ ਮੈਸਜ ਨੂੰ ਅਗਾਂਹ ਤੋਰਨ ਲਈ ਗਿਣਤੀ ਸੀਮਤ ਕਰ ਦਿੱਤੀ ਹੈ।
ਨਵੀਂ ਦਿੱਲੀ: ‘‘ਭੀੜਤੰਤਰ ਦੇ ਖੌਫ਼ਨਾਕ ਕਾਰਿਆਂ ਨੂੰ ਦੇਸ਼ ਦੇ ਕਾਨੂੰਨ ’ਤੇ ਹਾਵੀ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।’’ ਭਾਰਤ ਵਿਚ ਭੀੜਾਂ ਵਲੋਂ ਕੀਤੇ ਜਾ ...