Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Mob Lynching in India

Mob Lynching in India

ਗਊ ਰੱਖਿਆ ਦੇ ਨਾਂਅ ਉੱਤੇ ਮੁਸਲਮਾਨਾਂ, ਦਲਿਤਾਂ ਅਤੇ ਘੱਟ ਗਿਣਤੀਆਂ ਦੀ ਹੁੰਦੀ ਝੁੰਡ-ਕੁੱਟ ਅਤੇ ਕਤਲਾਂ ਜਿਹੀਆਂ ਘਟਨਾਵਾਂ ਦਿਨੋਂ- ਦਿਨ ਵੱਧਦੀਆਂ ਜਾ ਰਹੀਆਂ ਹਨ। ਭਾਰਤੀ ੳਪਮਹਾਦੀਪ ਦੇ ਗਊ ਅਤੇ ਹਿੰਦੀ ਖੇਤਰਾਂ(ਬਿਹਾਰ-ਮੱਧ-ਪ੍ਰਦੇਸ਼-ਰਾਜਸਥਾਨ-ਉੱਤਰ-ਪ੍ਰਦੇਸ਼) ਵਿਚ ਅਜਿਹੀਆਂ ਘੱਟ-ਨਾਂਵਾ ਨੂੰ ਸਾਧਾਰਨ ਜਿਹੀ ਗੱਲ ਬਣਾਕੇ ਪੇਸ਼ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਦਿੱਲੀ ਦੀ ਇੱਕ ਯੁਨੀਵਰਸਿਟੀ ਦੇ ਕਨੂੰਨ ਦਾ ਸਵਾਲ ਇਸਨੂੰ ਅਧਾਰ ਬਣਾਕੇ ਪੁੱਛੇ ਜਾਣ ਦੀ ਗੱਲ ਸਾਹਮਣੇ ਆਈ ਹੈ।

ਚੰਡੀਗੜ੍ਹ: ਗਾਂ ਰੱਖਿਆ ਦੇ ਨਾਂ ‘ਤੇ ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਨੂੰ ਭੀੜਾਂ ਵਲੋਂ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਜਿੱਥੇ ਲਗਾਤਾਰ ਵੱਧ ਰਹੀਆਂ ਹਨ ਉੱਥੇ ਇਨ੍ਹਾਂ ਅਨਸਰਾਂ ਨੂੰ ਮਿਲ ਰਹੀ ਸਰਕਾਰੀ ਪੁਸ਼ਤਪਨਾਹੀ ਦੀ ਇਕ ਹੋਰ ਮਿਸਾਲ ਸਾਹਮਣੇ ਆਈ ਹੈ। ਤੇਲੰਗਾਨਾ ਸੂਬੇ ਤੋਂ ਭਾਜਪਾ ਦੇ ਵਿਧਾੲਕਿ ਟੀ ਰਾਜਾ ਸਿੰਘ ਲੋਧ ਨੇ ਬਿਆਨ ਦਿੱਤਾ ਹੈ ਕਿ […]

ਨਵੀਂ ਦਿੱਲੀ: ਬੀਤੇ ਸ਼ੁਕਰਵਾਰ ਦੀ ਰਾਤ ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦੇਣ ਦੀ ਘਟਨਾ ਸਬੰਧੀ ਪੁਲਿਸ ਦੀ ਬੇਸ਼ਰਮੀ ਭਰੀ ਕਾਰਵਾਈ ਸਾਹਮਣੇ ਆਈ ਹੈ। ਇਸ ਘਟਨਾ ਸਬੰਧੀ ਪੁਲਿਸ ਨੂੰ ਸ਼ੁਕਰਵਾਰ-ਸ਼ਨੀਵਾਰ ਦੀ ਰਾਤ 12.41 ‘ਤੇ ਪਤਾ ਲਗਦਾ ਹੈ ਤੇ ਪੁਲਿਸ ਘਟਨਾ ਵਾਲੀ ਥਾਂ […]

ਜੈਪੁਰ: ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਿਆਣਾ ਦੇ ਵਾਸੀ ਅਕਬਰ ਖਾਨ ਵਜੋਂ ਹੋਈ ਹੈ। ਖ਼ਬਰਾਂ ਮੁਤਾਬਿਕ ਅਕਬਰ ਖਾਨ ਆਪਣੇ ਇਕ ਮਿੱਤਰ ਨਾਲ ਦੋ ਗਾਂਵਾਂ ਲਿਜਾ ਰਿਹਾ ਸੀ ਜਦੋਂ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ […]

ਵਟਸਐਪ ਰਾਹੀਂ ਫੈਲੀਆਂ ‘ਜਵਾਕ ਚੁੱਕਣ’ ਦੀਆਂ ਅਫਵਾਹਾਂ ਕਾਰਨ ਕਈਂ ਥਾਵਾਂ ਤੇ ‘ਝੁੰਡ ਕੁੱਟ’ ਦੇ ਮਾਮਲੇ ਸਾਹਮਣੇ ਆਉਣ ਉੱਤੇ ਭਾਰਤ ਸਰਕਾਰ ਦੇ ਦਬਾਅ ਹੇਤ, ਗੱਲਾਂ-ਬਾਤਾਂ ਲਈ ਸਭ ਤੋਂ ਵੱਧ ਵਰਤੀ ਜਾਣ ਵਾਲੇ ਸਾਧਨ ਵਟਸਐਪ ਨੇ ਮੈਸਜ ਨੂੰ ਅਗਾਂਹ ਤੋਰਨ ਲਈ ਗਿਣਤੀ ਸੀਮਤ ਕਰ ਦਿੱਤੀ ਹੈ।

ਨਵੀਂ ਦਿੱਲੀ: ‘‘ਭੀੜਤੰਤਰ ਦੇ ਖੌਫ਼ਨਾਕ ਕਾਰਿਆਂ ਨੂੰ ਦੇਸ਼ ਦੇ ਕਾਨੂੰਨ ’ਤੇ ਹਾਵੀ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।’’ ਭਾਰਤ ਵਿਚ ਭੀੜਾਂ ਵਲੋਂ ਕੀਤੇ ਜਾ ਰਹੇ ਕਤਲਾਂ ਦੇ ਮੱਦੇਨਜ਼ਰ ਭਾਰਤ ਦੀ ਸੁਪਰੀਮ ਕੋਰਟ ਨੇ ਇਹ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਪਾਰਲੀਮੈਂਟ ਨੂੰ ਲੋਕਾਂ ਨੂੰ ਹਜੂਮ ਵੱਲੋਂ ਕੁੱਟ ਕੁੱਟ ਕੇ ਮਾਰਨ ਅਤੇ ਗਾਂ ਰੱਖਿਆ ਦੇ ਨਾਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।