Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Modi

Modi

ਚੰਡੀਗੜ੍ਹ – ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਅੱਜ 15 ਜਨਵਰੀ 2021 ਨੂੰ ਕਿਸਾਨ ਜਥੇਬੰਦੀਆਂ ਅਤੇ ਕੇਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੁੜ ਗੱਲਬਾਤ ਹੋ ਰਹੀ ਹੈ। ਇਸ ਗੱਲਬਾਤ ਬਾਰੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਹੋਰਾਂ ਵਲੋਂ ਸਾਝੇ ਕੀਤੇ ਵਿਚਾਰ ਸੁਣੋ ਜੀ।   While we hope for positive outcome of Today’s meeting between farmers unions and […]

ਮਨੁੱਖੀ ਅਧਿਕਾਰਾਂ ਦਾ ਘਾਣ ਪ੍ਰਧਾਨ ਮੰਤਰੀ ਮੋਦੀ ਦੇ ਰਾਜਨੀਤਕ ਸਫ਼ਰ ਦਾ ਹਿੱਸਾ ਰਹੇ ਹਨ। ਉਹ ਲੰਬੇ ਸਮੇਂ ਤੋਂ ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦਾ ਹਿੱਸਾ ਹਨ, ਜਿਸ ਦਾ ਟੀਚਾ ਭਾਰਤ ਨੂੰ ਇੱਕ ਹਿੰਦੂ ਰਾਸ਼ਟਰ ਬਣਾਉਣ ਦਾ ਹੈ।

ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸੰਭੂ ਵਿਖੇ ੮ ਅਕਤੂਬਰ ੨੦੨੦ ਨੂੰ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੌਂ ਸਾਂਝੇ ਕੀਤੇ ਵਿਚਾਰ ਸੁਣੋਂ।

ਦੱਖਣੀ ਏਸ਼ੀਆ ਦੀ ਭੂ-ਸਿਆਸਤ (ਜੀਓ-ਪਾਲੀਟਿਕਸ) ਦੀ ਸਰਗਰਮੀ ਇਸ ਵੇਲੇ ਜ਼ੋਰਾਂ ਉੱਤੇ ਹੈ। ਜਦੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਿਆ ਸੀ ਤਾਂ ਉਦੋਂ ਵੀ ਭੂ-ਸਿਆਸਤ ਦੇ ਮਹਿਰਾਂ ਨੇ ਇਸ ਦਾ ਸਬੰਧ ਦੱਖਣੀ ਏਸ਼ੀਆ ਦੀ ਭੂ-ਸਿਆਸਤ ਅਤੇ ਇਸ ਖਿੱਤੇ ਵਿਚ ਕੌਮਾਂਤਰੀ ਤਾਕਤਾਂ ਦੀ ਵਧੀ ਹੋਈ ਰੁਚੀ ਨਾਲ ਜੋੜਿਆ ਸੀ।
ਸਿੱਖ ਸਿਆਸਤ ਦੀ ਅੰਗਰੇਜੀ ਮੀਡੀਅਮ ਦੀ ਵੈਬਸਾਈਟ ਪੰਜਾਬ ਤੇ ਭਾਰਤ ਵਿੱਚ ਬੰਦ ਕਰਕੇ ਮੰਨੂਵਾਦੀਏ ਤੇ 84 ਵਾਲੇ ਸਿੱਖੀ ਨਾਲ ਦੁਸ਼ਮਣੀ ਕੱਢ ਰਹੇ ਹਨ।
ਨਵੀਂ ਦਿੱਲੀ, (20 ਮਈ 2014):- ਅੱਜ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 16ਵੀਆਂ ਲੋਕ ਸਭਾ ਚੋਣਾਂ ਵਿੱਚ ਪੂਰਨ ਬਹੁਮਤ ਲੈ ਕੇ ਭਾਜਪਾ ਦੀ ਅਗਵਾਈ ਹੇਠ ਕੇਂਦਰ ਵਿੱਚ ਸਰਕਾਰ ਬਣਾਉਣ ਜਾ ਰਹੇ ਨਰਿੰਦਰ ਮੋਦੀ ਨੂੰ ਗੁਜਰਾਤ ਭਵਨ ਵਿਖੇ ਮਿਲ ਕੇ ਅੱਜ ਜਿੱਤ ਦੀ ਵਧਾਈ ਦਿੱਤੀ।
ਮੁੰਬਈ, (10 ਮਈ 2014): - ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤੁਲਸੀਰਾਮ ਪ੍ਰਜਾਪਤੀ ਫ਼ਰਜੀ ਮੁੱਠਭੇੜ ਕਾਂਡ 'ਚ ਭਾਜਪਾ ਦੇ ਪ੍ਰਧਾਨ ਮੰਤਰੀ ਅਹੁੱਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਕਰੀਬੀ ਅਮਿਤ ਸ਼ਾਹ ਤੇ ਹੋਰ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਤਲਬ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।