ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਗੱਲਬਾਤ ਰਹੀ ਬੇਸਿੱਟਾ; ਦਿੱਲੀ ਕੂਚ ਲਈ ਟਰਾਲੀਆਂ ਦੇ ਕਾਫਲੇ ਸ਼ੰਬੂ ਬੈਰੀਅਰ ਪਹੁੰਚਣੇ ਸ਼ੁਰੂ

ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ ਜਾਮਨੀ ਭਾਵ ਐਮਐਸਪੀ ਦੀ ਗਾਰੰਟੀ ਸਮੇਤ ਬਾਕੀ ਮਸਲਿਆਂ ਉੱਤੇ ਸਹਿਮਤੀ ਨਹੀਂ ਬਣ ਸਕੀ।

ਘੱਟੋ ਘੱਟ ਸਮਰਥਨ ਮੁੱਲ (MSP) ਬਨਾਮ ਵੱਧ ਤੋਂ ਵੱਧ ਵਿਕਰੀ ਮੁੱਲ (MRP)

ਇੰਡੀਆ ਵਿੱਚ ਕਿਸਾਨੀ ਮੁੜ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਤੇ ਖਾਸ ਕਰਕੇ ਪੰਜਾਬ ਦੀ ਕਿਸਾਨੀ। ਹਾਲਾਂ ਕਿ ਕਿਸਾਨੀ ਦੇ ਕੁਝ ਮਸਲੇ ਸਾਰੇ ਮੁਲਕ ਵਿਚ ਕਰੀਬ ਕਰੀਬ ਇਕੋ ਜਿਹੇ ਹਨ ਪਰ ਫੇਰ ਵੀ ਕੁਝ ਬਹੁਤ ਡੂੰਘੇ ਗੁੱਝੇ ਤੇ ਜਰੂਰੀ ਨੁਕਤੇ ਹਨ ਜਿਨ੍ਹਾਂ ਕਰਕੇ ਪੰਜਾਬ ਦੀ ਕਿਸਾਨੀ ਬਾਕੀ ਇੰਡੀਆ ਦੀ ਕਿਸਾਨੀ ਨਾਲੋਂ ਕੁਝ ਵੱਖਰੀ ਹੈ। […]
ਝੋਨੇ ਸਮੇਤ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਹਾਇਕ ਮੁੱਲ ਵਿਚ ਵਾਧੇ ਦਾ ਐਲਾਨ

ਨਵੀਂ ਦਿੱਲੀ: ਭਾਰਤ ਸਰਕਾਰ ਨੇ ਝੋਨੇ ਦੇ ਘੱਟੋ-ਘੱਟ ਸਹਾਇਕ ਮੁੱਲ ਐਮਐਸਪੀ ਵਿੱਚ 200 ਰੁਪਏ ਫ਼ੀ ਕੁਇੰਟਲ ਦਾ ਵਾਧਾ ਕੀਤਾ ਹੈ। ਇਹ ਫ਼ੈਸਲਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਉਦੋਂ ਲਿਆ ਗਿਆ ਜਦੋਂ ਅਗਲੀਆਂ ਲੋਕ ਸਭਾ ਚੋਣਾਂ ਵਾਸਤੇ ਸਾਲ ਤੋਂ ਵੀ ਘੱਟ ਸਮਾਂ […]