ਮੌਜੂਦਾ ਹਾਲਾਤ ਵਿਚ ਸਿੱਖਾਂ ਅਤੇ ਮੁਸਲਮਾਨਾਂ ਨੂੰ ਕੀ ਕਰਨਾ ਚਾਹੀਦਾ ਹੈ? ਲੋੜ ਪੈਣ ਉੱਤੇ ਇਕ ਦੂਜੇ ਦਾ ਸਾਥ ਕਿਵੇਂ ਦੇਣ?

ਮੁਸਲਿਮ ਸਿੱਖ ਏਕਤਾ ਬਾਰੇ ਦਿੱਲੀ ਵਿੱਚ ਖਾਸ ਇਕੱਤਰਤਾ ਹੋਈ

ਦਿੱਲੀ ਦੇ ਇੰਟਰਨੈਸ਼ਨਲ ਇਸਲਾਮਿਕ ਕਲਚਰਲ ਸੈਂਟਰ ਵਿਖੇ ਲੰਘੀ 23 ਫਰਵਰੀ ਦਿਨ ਐਤਵਾਰ ਨੂੰ ਸਿੱਖ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਵਿਚਾਰ-ਗੋਸ਼ਟੀ (ਕਨਵੈਨਸ਼ਨ) ਹੋਈ ਜਿਸ ਵਿੱਚ ਮੌਜੂਦਾ ਹਾਲਾਤ ਵਿੱਚ ਮੁਸਲਿਮ ਅਤੇ ਸਿੱਖ ਭਾਈਚਾਰਿਆਂ ਵੱਲੋਂ ਆਪਸ ਵਿੱਚ ਨੇੜਤਾ ਵਧਾਉਣ ਬਾਰੇ ਵਿਚਾਰਾਂ ਹੋਈਆਂ।

ਨਾਗਰਿਕਤਾ ਸੋਧ ਕਾਨੂੰਨ , ਕੌਮੀ ਨਾਗਰਿਕਤਾ ਰਜਿਸਟਰ ਤੇ ਕੌਮੀ ਜਨ-ਸੰਖਿਆ ਰਜਿਸਟਰ ਦੀ ਹਕੀਕਤ ਕੀ ਹੈ?

ਅਮਿਤ ਸ਼ਾਹ ਦੇ ਦਮਗਜਿਆਂ ਦੇ ਬਾਵਜੂਦ, ਸਰਸਵਤੀ ਵਿਦਿਆ ਮੰਦਰ ਸਕੂਲਾਂ ਦੇ ਅਣਭੋਲ ਬੱਚਿਆਂ ਤੋਂ ਸੀ.ਏ.ਏ ਦੇ ਹੱਕ ਵਿਚ ਕਰਵਾਏ ਗਏ ਦਸਤਖਤਾਂ ਦੇ ਬਾਵਜੂਦ, ਹੋਰ ਕਈ ਛਲਾਵਿਆਂ, ਕੂੜ ਪ੍ਰਚਾਰ ਅਤੇ ਤਿੰਨ ਕਰੋੜ ਵਲੰਟੀਅਰਾਂ ਰਾਹੀਂ ਘਰ ਘਰ ਪ੍ਰਚਾਰ ਦੇ ਬਿਆਨਾਂ ਦੇ ਯਤਨਾਂ ਦੇ ਬਾਵਜੂਦ ਇਸ ਵਿਰੋਧ ਨੂੰ ਠੱਲ੍ਹ ਨਹੀਂ ਪੈ ਰਹੀ।
ਅੱਜ ਦੀਆਂ ਅਹਿਮ ਖਬਰਾਂ ਦੇ ਚੋਣਵੇਂ ਨੁਕਤੇ (17 ਦਸੰਬਰ 2019)

ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 17 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੀਆਂ ਕਰੋ…
ਸਿੱਖ ਵਿਚਾਰ ਮੰਚ ਚੰਡੀਗੜ੍ਹ ਨੇ ਕਿਹਾ ਨਾਗਰਿਕਤਾ ਸੋਧ ਬਿੱਲ ਆਰ.ਐਸ.ਐਸ ਦੀ ਮਨੂਵਾਦੀ ਸੋਚ ਦਾ ਸਿੱਧਾ ਪ੍ਰਗਟਾਵਾ

ਮੋਦੀ ਸਰਕਾਰ ਕੋਲ ਦੇਸ ਦੀਆਂ ਆਰਥਿਕ ਸਮੱਸਿਆਵਾਂ ਸਮੇਤ ਦੇਸ ਦੀਆਂ ਸਮਾਜੀ ਅਤੇ ਸਭਿਆਚਾਰਕ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਹੈ, ਇਸ ਲਈ ਉਹ ਲੋਕਾਂ ਨੂੰ ਭਰਾਮਾਰੂ ਲੜਾਈ ਵਿਚ ਉਲਝਾ ਕੇ ਦੇਸ ਉਤੇ ਰਾਜ ਕਰਨਾ ਚਾਹੁੰਦੀ ਹੈ।
ਮੁਸਲਮਾਨਾਂ ਨੂੰ ਨਮਾਜ਼ ਪੜ੍ਹਨ ਤੋਂ ਰੋਕਣ ਵਾਲੇ ਹਿੰਦੁਤਵੀਆਂ ਦੇ ਹੱਕ ਵਿਚ ਬੋਲੇ ਮੁੱਖ ਮੰਤਰੀ ਖੱਟਰ

ਚੰਡੀਗੜ੍ਹ: ਗਰਮ ਖਿਆਲੀ ਹਿੰਦੂ ਸੰਗਠਨਾਂ ਵੱਲੋਂ ਗੁੜਗਾਉਂ ਵਿੱਚ ਵੱਖ-ਵੱਖ ਥਾਵਾਂ ਉੱਤੇ ਖੁੱਲ੍ਹੇ ਵਿੱਚ ਨਮਾਜ਼ ਅਦਾ ਕਰਨ ਤੋਂ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਰੋਕੇ ਜਾਣ ਦੇ ਮਾਮਲੇ ‘ਤੇ ਟਿੱਪਣੀ ਕਰਦਿਆਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਅਜਿਹੇ ਇਕੱਠ ਮਸਜਿਦਾਂ, ਈਦਗਾਹਾਂ ਜਾਂ ਨਿਜੀ ਥਾਵਾਂ ਉੱਤੇ ਹੀ ਹੋਣੇ ਚਾਹੀਦੇ ਹਨ। ਜੇ ਕੋਈ ਇਤਰਾਜ਼ […]
ਗੁੜਗਾਂਓਂ ਵਿਚ ਹਿੰਦੁਤਵੀਆਂ ਨੇ ਮੁਸਲਮਾਨਾਂ ਨੂੰ ਵੱਖ-ਵੱਖ ਥਾਵਾਂ ‘ਤੇ ਨਮਾਜ਼ ਪੜ੍ਹਨ ਤੋਂ ਰੋਕਿਆ

ਗੁੜਗਾਂਓਂ: ਭਾਰਤ ਵਿਚ ਘੱਟਗਿਣਤੀਆਂ ਦੇ ਧਾਰਮਿਕ ਹੱਕਾਂ ‘ਤੇ ਹਿੰਦੁਤਵੀ ਬਹੁਗਿਣਤੀ ਦੇ ਹਮਲੇ ਲਗਾਤਾਰ ਤਿੱਖੇ ਹੁੰਦੇ ਜਾ ਰਹੇ ਹਨ ਜਿਸ ਦੇ ਚਲਦਿਆਂ ਬੀਤੇ ਕੱਲ੍ਹ ਗੁੜਗਾਓਂ ਵਿਚ ਹਿੰਦੁਤਵੀਆਂ ਨੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਵੱਖ-ਵੱਖ ਥਾਵਾਂ ‘ਤੇ ਖੁੱਲ੍ਹੇ ਵਿਚ ਨਮਾਜ਼ ਪੜ੍ਹਨ ਤੋਂ ਜ਼ਬਰਨ ਰੋਕ ਦਿੱਤਾ। ਹਿੰਦੁਤਵੀਆਂ ਦੇ ਟੋਲੇ ਸ਼ਹਿਰ ਵਿਚ ਸ਼ੁਕਰਵਾਰ ਵਾਲੇ ਦਿਨ ਨਮਾਜ਼ ਪੜ੍ਹੇ ਜਾਣ ਵਾਲੀਆਂ […]
ਏ.ਆਈ.ਐੱਮ.ਪੀ.ਐੱਲ.ਬੀ ਸਮਝੌਤਾ ਕਰੇ, ਨਹੀਂ ਤਾਂ ਫਿਰਕੂ ਦੰਗੇ ਭੜਕ ਸਕਦੇ ਹਨ: ਰਵੀ ਸ਼ੰਕਰ

ਰਵੀ ਸ਼ੰਕਰ ਨੇ ਕਿਹਾ ਕਿ ਮਾਮਲੇ ਦੇ ਕਾਨੂੰਨੀ ਢੰਗ ਨਾਲ ਨਿਬੇੜੇ ਕਾਰਨ ਵੱਡੇ ਪੱਧਰ ’ਤੇ ਫਿਰਕੂ ਦੰਗੇ ਭੜਕ ਸਕਦੇ ਹਨ। ਰਵੀ ਸ਼ੰਕਰ ਨੇ ਦੋਵਾਂ ਭਾਈਚਾਰਿਆਂ ਦੇ ਆਗੂਆਂ ਨੂੰ ਕਿਹਾ ਕਿ ਉਹ ਸੋਚ ਸਮਝ ਦੇ ਕਦਮ ਚੁੱਕਣ, ਨਹੀਂ ਤਾਂ ਅਸੀਂ ਆਪਣੇ ਮੁਲਕ ਨੂੰ ਖਾਨਾਜੰਗੀ ਵੱਲ ਧੱਕ ਦੇਵਾਂਗੇ।