Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Nanak Shah Fakir Film Controversy

Nanak Shah Fakir Film Controversy

ਇਸ ਵੀਡੀਓੁ ਫਿਲਮ ਨਾਨਕ ਸ਼ਾਹ ਫਕੀਰ 'ਤੇ ਕੀਤੀ ਵਿਸਥਾਰ ਚਰਚਾ ਦਾ ਹਿੱਸਾ ਹੈ।ਇਸ ਵਿੱਚ ਸ੍ਰ. ਹਰਕਮਲ ਸਿੰਘ ਨੇ ਵਿਸਥਾਰ ਸਾਹਿਤ ਦੱਸਿਆ ਕਿ ਗੁਰੂ ਸਾਹਿਬਾਨ 'ਤੇ ਬਣ ਰਹੀਆਂ ਫਿਲਮਾਂ ਸਿੱਖ ਮਾਪਿਆਂ ਦੇ ਆਪਣੇ ਬੱਚਿਆਂ ਨੂੰ ਸਿੱਖ ਸਾਖੀਆਂ ਸੁਣਾਉਣ ਦੀ ਜਗ੍ਹਾਂ ਨਹੀਂ ਲੈ ਸਕਦੀਆਂ।
ਬੀਤੇ ਸਮੇਂ ਦੌਰਾਨ ‘ਨਾਨਕ ਸ਼ਾਹ ਫਕੀਰ’ ਨਾਮੀ ਫਿਲਮ ਰਾਹੀਂ ਗੁਰੂ ਨਾਨਕ ਸਾਹਿਬ ਨੂੰ ਚਿਤਰਤ ਕਰਨ ਵਿਰੁਧ ਸਿੱਖ ਪੰਥ ਵਲੋਂ ਉੱਚੀ ਸੁਰ ਚ ਆਵਾਜ਼ ਬੁਲੰਦ ਕੀਤੀ ਗਈ। ਇਸ ਸਮੇਂ ਪੰਜਾਬੀ ਯੂਨੀਵਰਸਿਟੀ ਮੋਹਰੀ ਸਫਾਂ ਵਿਚ ਰਹੀ ਸੀ ਅਤੇ ਇਸ ਅਦਾਰੇ ਦੇ ਵਿਿਦਆਰਥੀਆਂ ਵਲੋਂ ਇਸ ਮਾਮਲੇ ਵਿਚ ਬੌਧਿਕ ਤੇ ਜ਼ਮੀਨੀ ਸਰਗਰਮੀ ਕੀਤੀ ਗਈ ਸੀ।
ਕਿਸੇ ਅਸਲੀ ਸ਼ੈਅ ਦੀ ਅਣਹੋਂਦ ਵਿੱਚ ਹੀ ਮਨੁੱਖ ਨੂੰ ਨਕਲੀ ਦੀ ਲੋੜ ਪੈਂਦੀ ਹੈ। ਸਿੱਖਾਂ ਨੂੰ ਗੁਰੂ ਸਾਹਿਬ ਅਤੇ ਸ਼ਹੀਦਾਂ ਦੀ ਨਕਲ ਜਾਂ ਕਾਲਪਨਿਕ ਪਰਛਾਵੇ ਦੀ ਲੋੜ ਕਿਉਂ ਹੈ? ਕੀ ਸਿੱਖਾਂ ਦਾ ਧਰਮ ਨਿਭਾਉਣ ਅਤੇ ਅਮਲਾਂ ਨਾਲ ਇਤਿਹਾਸ ਸਿਰਜਣ ਦਾ ਯਕੀਨ ਟੁੱਟ ਗਿਆ ਹੈ ਜੋ ਨਕਲ ਜਾਂ ਕਲਪਨਾ ਦੇ ਆਸਰੇ ਆਪਣੇ ਧਰਮ ਇਤਿਹਾਸ ਨੂੰ ਖੜ੍ਹਾ ਕਰਨਾ ਚਾਹੁੰਦੇ ਹਨ?
ਸੱਭਿਅਤਾ ਦੇ ਮੁੱਢ ਤੋਂ ਹੀ ਮਨੁਖ ਦੀ ਬਹੁ ਰੰਗੀ ਤ੍ਰਿਪਤੀ ਲਈ ਅਨੇਕਾਂ ਹੀ ਕਿਸਮ ਦੇ ਸਾਧਨ ਪੈਦਾ ਹੁੰਦੇ ਆਏ ਹਨ। ਇਹਨਾਂ ਵਿਚ ਹੀ ਮਨੋੋਰੰਜਨ ਦੇ ਸਾਧਨ ਆ ਜਾਂਦੇ ਹਨ। ਇਹਨਾਂ ਨੂੰ ਕਦੇ ਵੀ ਸਥਾਨ ਅਤੇ ਸਮੇਂ ਪਖੋਂ ਸਦੀਵਤਾ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ ਹੈ। ਅਜਿਹੀ ਤ੍ਰਿਪਤੀ ਅਤੇ ਉਸ ਦੇ ਸੋਮੇ ਵਕਤੀ ਹੁੰਦੇ ਹਨ।
ਅਸਲ ਗੱਲ ਇਹ ਹੈ ਕਿ ਸਿੱਖ ਸਿਧਾਂਤ, ਇਤਿਹਾਸ ਅਤੇ ਪਰੰਪਰਾ ਅਨੁਸਾਰ ਕੋਈ ਮਨੁੱਖ ਗੁਰੂ ਦਾ ਸਵਾਂਗ ਨਹੀਂ ਰਚ ਸਕਦਾ। ਜਦੋਂ ਸਵਾਂਗ ਦੀ ਮਨਾਹੀ ਹੈ ਫਿਰ ਇਹ ਕਿਸੇ ਰੂਪ ਵਿੱਚ ਹੋਵੇ ਜਾਂ ਨਾ ਹੋਵੇ ਉਹਦੇ ਬਾਰੇ ਬਹਿਸ ਕਾਹਦੇ ਵਾਸਤੇ? ਇਹ ਮਨੁੱਖੀ ਅਤੇ ਬਿਜਲ ਪਰਛਾਵੇਂ ਦੇ ਫਰਕ ਦੇ ਰੌਲੇ ਦੀ ਸੰਭਾਵਨਾ ਆਈ ਹੀ ਕਿਥੋਂ? ਇਹ ਮੂਲ ਵਿਚਾਰਣ ਵਾਲੀ ਗੱਲ ਹੈ।

ਅੰਮ੍ਰਿਤਸਰ: ਸਿੱਖ ਯੂਥ ਆਫ ਪੰਜਾਬ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਸਿਰਲੱਥ ਖਾਲਸਾ ਨੇ ਨਾਨਕ ਸ਼ਾਹ ਫਕੀਰ ਫਿਲਮ ਨੂੰ ਪ੍ਰਵਾਨਗੀਂ ਦੇਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਬ-ਕਮੇਟੀ ਦੇ ਮੈਂਬਰਾਂ ਵਿਰੁੱਧ ਅੱਜ ਭੰਡਾਰੀ ਪੁੱਲ ਤੋਂ ਅਕਾਲ ਤਖਤ ਸਾਹਿਬ ਤੱਕ ਰੋਹ ਭਰਪੂਰ ਮਾਰਚ ਕੀਤਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਮ ਯਾਦ-ਪੱਤਰ ਦੇਕੇ ਮੰਗ ਕੀਤੀ ਕਿ ਇਹਨਾਂ ਮੈਂਬਰਾਂ ਨੂੰ ਪੰਥ […]

ਨਵੀਂ ਦਿੱਲੀ: ਸਿੱਖ ਸਿਧਾਂਤਾਂ ਵਿਰੁੱਧ ਜਾ ਕੇ ਬਣਾਈ ਗਈ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਨੇ ਦਿੱਲੀ ਘੱਟ ਗਿਣਤੀ ਕਮਿਸ਼ਨ ਨੂੰ ਦਿੱਤੇ ਇਕ ਜਵਾਬ ਵਿਚ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਕੀਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਲੋਂ ਫਿਲਮ ਨੂੰ ਪ੍ਰਵਾਨਗੀ […]

ਦਸਤਾਰ ਮਾਮਲੇ ’ਤੇ ਭਾਰਤੀ ਸੁਪਰੀਮ ਕੋਰਟ ਦੇ ਜੱਜਾਂ ਦੀਆਂ ਟਿੱਪਣੀਆਂ ਦਾ ਤਾਂ ਭਾਵੇਂ ‘ਭਾਰਤੀ ਮੁੱਖ ਧਾਰਾ ਦੇ ਵਹਿਣ ਵਿੱਚ ਰਹਿਣ’ ਵਾਲੇ ਸਿੱਖ ਆਗੁਆਂ ਨੇ ਬੜੀ ਤੇਜ਼ੀ ਨਾਲ ਫੜੀਆਂ ਤੇ ਇਨ੍ਹਾਂ ਦੀ ਨਿਖੇਧੀ ਵੀ ਕੀਤੀ ਪਰ ਇਸ ਤੋਂ ਵੱਧ ਗੰਭੀਰ ਮਾਮਲੇ ’ਤੇ ਜੋ ਇਸ ਤੋਂ ਵੀ ਵੱਧ ਗਲਤ ਟਿੱਪਣੀਆਂ ਭਾਰਤੀ ਸੁਪਰੀਮ ਕੋਰਟ ਦੇ ਜੱਜਾਂ ਨੇ ਕੀਤੀਆਂ ਹਨ ਉਨਹਾਂ ਬਾਰੇ ਹਾਲੀ ਇਨ੍ਹਾਂ ਆਗੂਆਂ ਵਿੱਚੋਂ ਕੋਈ ਨਹੀਂ ਬੋਲ ਰਿਹਾ।

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ਦੇ ਜੀਵਨ ਫਲਸਫੇ ਤੇ ਅਧਾਰਿਤ ਘਟਨਾਵਾਂ ਉਪਰ ਬਣਾਈ ਗਈ ਫਿਲਮ ਨਾਨਕਸ਼ਾਹ ਫਕੀਰ ਦੀ ਤਿਆਰੀ ਤੋਂ ਲੈਕੇ ਰਲੀਜ ਤੀਕ ਕਾਰਜਸ਼ੀਲ ਲੋਕਾਂ ਨੂੰ ਸਖਤ ਸਜਾ ਦਿਵਾਉਣ ਹਿੱਤ ਦਲ ਖਾਲਸਾ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਪਾਸ ਬਕਾਇਦਾ ਲਿਖਤੀ ਸ਼ਿਕਾਇਤ ਦਿੱਤੀ ਹੈ। ਜਿਨ੍ਹਾਂ ਕਥਿਤ ਦੋਸ਼ੀਆਂ […]

ਚੰਡੀਗੜ੍ਹ: ਸਿੱਖ ਸਿਧਾਂਤਾਂ ਦੇ ਖਿਲਾਫ ਬਣਾਈ ਗਈ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਮਾਮਲੇ ਵਿਚ ਖਾਲਸਾ ਪੰਥ ਦੇ ਕਟਹਿਰੇ ਵਿਚ ਖੜ੍ਹੀ ਸ਼੍ਰੋਮਣੀ ਕਮੇਟੀ ਵਿਚ ਅਸਲ ਦੋਸ਼ੀਆਂ ਵੱਲ ਇਸ਼ਾਰੇ ਮਿਲਣੇ ਸ਼ੁਰੂ ਹੋ ਗਏ ਹਨ ਤੇ ਇਹ ਗੱਲ ਸਾਫ ਹੋ ਗਈ ਹੈ ਕਿ ਫਿਲਮ ਦੇਖਣ ਲਈ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਸਬ-ਕਮੇਟੀ ਤੋਂ ਇਹ ਫਿਲਮ ਪਾਸ ਕਰਾਉਣ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।