ਅੰਮ੍ਰਿਤਸਰ: ਸਿੱਖ ਯੂਥ ਆਫ ਪੰਜਾਬ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਸਿਰਲੱਥ ਖਾਲਸਾ (ਅੰਮ੍ਰਿਤਸਰ) ਨੇ ਕਿਹਾ ਹੈ ਕਿ ਸਿੱਖੀ ਸਿਧਾਂਤ ਅਤੇ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੇ ਵਿਰੁੱਧ ਬਣੀ ਨਾਨਕ ਸ਼ਾਹ ਫਕੀਰ ਫਿਲਮ ਨੂੰ ਪ੍ਰਵਾਨਗੀਆਂ ਦੇਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਬ-ਕਮੇਟੀ ਦੇ ਮੈਬਰ ਆਪਣੇ ਅਹੁਦਿਆਂ ‘ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ ਅਤੇ […]
ਨਵੀਂ ਦਿੱਲੀ: ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਦੀ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਭਾਵੇਂ ਸਮੁੱਚੇ ਸਿੱਖ ਜਗਤ ਵਲੋਂ ਰੱਦ ਕਰ ਦਿੱਤਾ ਗਿਆ ਹੈ, ਪਰ ਅੱਜ ਫੇਰ ਭਾਰਤੀ ਨਿਆਪਾਲਿਕਾ ਨੇ ਸਿੱਖ ਭਾਵਨਾਵਾਂ ਨੂੰ ਦਰਕਿਨਾਰ ਕਰਦਿਆਂ ਇਸ ਵਿਵਾਦਿਤ ਫਿਲਮ ਦੇ ਪੱਖ ਵਿਚ ਫੈਂਸਲਾ ਸੁਣਾਉਂਦਿਆਂ ਫਿਲਮ ਦੀ ਸਕਰੀਨਿੰਗ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਅਗਲੀ ਸੁਣਵਾਈ […]
ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਜਦੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਦਿੱਤੀ ਗਈ ਮਨਜ਼ੂਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਰਾਸਰ ਗ਼ਲਤ ਹੈ ਕਿਉਂਕਿ ਨਾ ਹੀ ਉਨ੍ਹਾਂ ਨੇ ਕਦੇ ਇਸ ਫਿਲਮ ਨੂੰ ਮਨਜ਼ੂਰੀ ਦਿੱਤੀ ਸੀ ਤੇ ਨਾ ਹੀ ਮੈਂ ਕਦੇ ਕਿਸੇ […]
ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਭਾਵੇਂ ਸਿੱਖ ਭਾਵਨਾਵਾਂ ਨੂੰ ਮੰਨਦਿਆਂ ਬਾਰਤ ਸਰਕਾਰ ਨੇ ਬੈਨ ਨਹੀਂ ਕੀਤਾ ਪਰ ਸਿੱਖਾਂ ਦੇ ਰੋਸ ਦੇ ਚਲਦਿਆਂ ਭਾਰਤ ਦੇ ਸਿਨੇਮਾ ਮਾਲਕਾਂ ਨੇ ਫਿਲਮ ਚਲਾਉਣ ਤੋਂ ਹੱਥ ਪਿੱਛੇ ਖਿੱਚ ਲਏ ਹਨ ਤੇ ਹੁਣ ਤਕ ਦੀ ਜਾਣਕਾਰੀ ਅਨੁਸਾਰ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਖੇਤਰ, ਹਰਿਆਣਾ ਵਿਚ ਵੀ ਕਿਸੇ ਸਿਨੇਮਾ ਮਾਲਕ ਨੇ […]
ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ‘ਤੇ ਬਣਾਈ ਫਿਲਮ ਵਿੱਚ ਗੁਰੂ ਸਾਹਿਬ ਤੇ ਗੁਰੂ ਪ੍ਰੀਵਾਰ ਨੂੰ ਫਿਲਮੀ ਕਲਾਕਾਰਾਂ ਦੇ ਰਾਹੀਂ ਪੇਸ਼ ਕਰਕੇ ਸਿੱਖ ਹਿਰਦਿਆਂ ਨੂੰ ਵਲੂੰਧਰਣ ਵਾਲੇ ਹਰਿੰਦਰ ਸਿੱਕਾ ਖਿਲਾਫ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਉਸਨੂੰ ਸਿੱਖ ਪੰਥ ‘ਚੋਂ ਖਾਰਜ ਕਰ ਦਿੱਤਾ ਹੈ।ਇਸਦੇ ਨਾਲ ਹੀ ਵਿਵਾਦਤ ਫਿਲਮ ਨੂੰ ਪ੍ਰਵਾਨਗੀ ਦੇਣ ਵਾਲੇ ਸਾਰੇ […]
ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਸਿੱਖ ਜਗਤ ਦੀਆਂ ਸਮੁੱਚੀਆਂ ਸੰਸਥਾਵਾਂ ਵਲੋਂ ਪੂਰਨ ਤੌਰ ‘ਤੇ ਰੱਦ ਕਰਨ ਦੇ ਬਾਵਜੂਦ ਹੁਣ ਜਦੋਂ ਫਿਲਮ ਨਿਰਮਾਤਾ ਹਰਿੰਦਰ ਸਿੱਕਾ ਭਾਰਤੀ ਰਾਜ ਪ੍ਰਬੰਧ ਦੀ ਸ਼ਹਿ ‘ਤੇ ਫਿਲਮ ਨੂੰ 13 ਅਪ੍ਰੈਲ ਨੂੰ ਰਿਲੀਜ਼ ਕਰਨ ਲਈ ਵਜਿੱਦ ਹੈ ਤਾਂ ਸਿੱਖਾਂ ਨੇ ਹੁਣ 12 ਅਪ੍ਰੈਲ ਨੂੰ ਦੁਪਹਿਰ 2 ਵਜੇ ਫਿਲਮ ‘ਤੇ ਮੁਕੰਮਲ […]