Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Nanak Shah Fakir Film Controversy

Nanak Shah Fakir Film Controversy

ਅੰਮ੍ਰਿਤਸਰ: ਭਾਰਤ ਦੀ ਸੁਪਰੀਮ ਕੋਰਟ ਵੱਲੋਂ ਨਾਨਕ ਸ਼ਾਹ ਫਕੀਰ ਫਿਲਮ ਨੂੰ ਜਾਰੀ ਕਰਨ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲੇ ਦੀ ਮੁੜ ਨਜ਼ਰਸਾਨੀ ਲਈ ਸੁਪਰੀਪ ਕੋਰਟ ਵਿਚ ਪਟੀਸ਼ਨ ਦਰਜ਼ ਕਰਵਾਉਣ ਦਾ ਫੈਸਲਾ ਲਿਆ ਹੈ। ਇਥੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਿਵਾਦਤ […]

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਬਾਰੇ ਲਿਖਤੀ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਮਾਮਲੇ ਵਿਚ ਪੰਜਾਬ ਸਰਕਾਰ ਫਿਲਹਾਲ ਕੋਈ ਦਖਲਅੰਦਾਜ਼ੀ ਨਹੀਂ ਕਰ ਰਹੀ ਕਿਉਂਕਿ ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਦੇ ਨਿਰਮਾਤਾ ਹਰਿੰਦਰ ਸਿੱਕੇ ਨੇ ਪੰਜਾਬ ਵਿਚ ਫਿਲਮ ਰਿਲੀਜ਼ ਕਰਨ ਤੋਂ ਇਨਕਾਰ […]

2015 ਵਿਚ ਜਦੋਂ ਪਹਿਲੀ ਵਾਰ ਨਾਨਕ ਸ਼ਾਹ ਫਕੀਰ ਫਿਲਮ ਰਿਲੀਜ਼ ਕੀਤੀ ਜਾਣੀ ਸੀ ਤਾਂ ਉਸ ਸਮੇਂ ਉੱਠੇ ਵਿਵਾਦ ਦੌਰਾਨ ਸਿੱਖ ਸਿਆਸਤ ਦੇ ਮੇਜ਼ਬਾਨ ਸ. ਬਲਜੀਤ ਸਿੰਘ ਵੱਲੋਂ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਦੇ ਮੁੱਦੇ ‘ਤੇ ਸਿੱਖ ਸਿਧਾਤਾਂ ਦੀ ਰੌਸ਼ਨੀ ਵਿੱਚ ਪ੍ਰਸਿੱਧ ਸਿੱਖ ਚਿੰਤਕ ਸ੍ਰ. ਅਜਮੇਰ ਸਿੰਘ ਅਤੇ ਸ੍ਰ. ਹਰਕੰਵਲ ਸਿੰਘ ਸਰੀ, ਕੈਨੇਡਾ ਨਾਲ ਵਿਚਾਰ ਚਰਚਾ […]

ਚੰਡੀਗੜ੍ਹ: ਸਿੱਖ ਸਿਧਾਂਤਾਂ ਦਾ ਘਾਣ ਕਰਦੀ ਫਿਲਮ ‘ਨਾਨਕ ਸ਼ਾਹ ਫਕੀਰ’ ਦਾ ਵਿਵਾਦ ਹੋਰ ਮਘਦਾ ਜਾ ਰਿਹਾ ਹੈ। ਜਿੱਥੇ ਸਿੱਖ ਸੰਗਤਾਂ ਵਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਿੱਖ ਜਗਤ ਦੀਆਂ ਪ੍ਰਮੁੱਖ ਸੰਸਥਾਵਾਂ ਵਲੋਂ ਇਸ ਫਿਲਮ ਨੂੰ ਰੱਦ ਕਰ ਦਿੱਤਾ ਗਿਆ ਹੈ, ਇਸ ਦੇ ਬਾਵਜੂਦ ਫਿਲਮ ਦਾ ਨਿਰਮਾਤਾ […]

ਸਿੱਖ ਗੁਰੂਆਂ ਨੂੰ ਫਿਲਮਾਂ/ ਨਾਟਕਾਂ ਵਿੱਚ ਦਿਖਾਉਣ ‘ਤੇ ਬਹਿਸ, 2015 ਵਿਚ ਰੋਕ ਲੱਗਣ ਤੋਂ ਬਾਅਦ ਦੁਬਾਰਾ ਰਿਲੀਜ਼ ਕੀਤੀ ਜਾ ਰਹੀ ਵਿਵਾਦਤ ਫਿਲਮ “ਨਾਨਕ ਸ਼ਾਹ ਫਕੀਰ” ਨਾਲ ਇੱਕ ਵਾਰ ਫਿਰ ਭੱਖ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੁਤਵਾਜ਼ੀ ਜਥੇਦਾਰਾਂ, ਗਿਆਨੀ ਗੁਰਬਚਨ ਸਿੰਘ ਅਤੇ ਹੋਰ ਸਿੱਖ ਸੰਸਥਾਵਾਂ ਵਲੋਂ ਇਸ ਫਿਲਮ ਨੂੰ ਸਿੱਖ ਪ੍ਰੰਪਰਾਵਾਂ ਦੀ ਉਲੰਘਣਾ ਕਰਨ ਕਰਕੇ […]

ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ ਅਤੇ ਗੁਰਸਿੱਖਾਂ ਦੇ ਵੱਖੋ-ਵੱਖ ਤਕਨੀਕੀ ਢੰਗਾਂ ਨਾਲ ਫਿਲਮਾਂਕਣ ਬਾਰੇ ਸਿੱਖ ਨਜ਼ਰੀਏ ਜਾਣਨ ਬਾਬਤ ਸਿੱਖ ਸਿਆਸਤ ਵਲੋਂ ਵੱਖ-ਵੱਖ ਸਿੱਖ ਬੁੱਧਜੀਵੀਆਂ, ਨੁਮਾਂਇੰਦਿਆਂ ਨਾਲ ਕੀਤੀ ਗਈ ਗੱਲਬਾਤ ਦੀ ਕੜੀ ਵਿਚ ਸਿੱਖ ਨੌਜਵਾਨ ਜਥੇਬੰਦੀ ‘ਸਿੱਖ ਯੂਥ ਆਫ ਪੰਜਾਬ’ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨਾਲ ਕੀਤੀ ਗਈ ਗੱਲਬਾਤ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿੱਤ ਇਸ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁਤਵਾਜ਼ੀ ਜਥੇਦਾਰਾਂ ਤੋਂ ਬਾਅਦ ਪੰਥਕ ਰੋਹ ਨੂੰ ਦੇਖਦਿਆਂ ਸ੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਪਾਬੰਦੀ ਦਾ ਐਲਾਨ ਕਰ ਦਿੱਤਾ ਹੈ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਇਸ ਫਿਲਮ ਦੀ ਰਿਲੀਜ਼ ਖਿਲਾਫ ਸ਼ਾਂਤਮਈ ਰੋਸ ਪ੍ਰਦਰਸ਼ਨ […]

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਭਾਰਤ ਸਰਕਾਰ ਤੋਂ ਇਸ ਫਿਲਮ ‘ਤੇ ਮੁਕੰਮਲ ਪਾਬੰਦੀ ਦੀ ਮੰਗ ਕੀਤੀ ਗਈ। ਵਿਦਿਆਰਥੀ ਵਿਚਾਰ ਚਰਚਾ ਗਰੁੱਪ ‘ਸੱਥ’ ਵਲੋਂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀ ਕੇਂਦਰ ‘ਤੇ ਇਕੱਤਰ ਹੋਏ […]

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਵੱਲੋਂ 6 ਅਪਰੈਲ, 2018 ਨੂੰ ਨਾਨਕ ਸ਼ਾਹ ਫਕੀਰ ਤੇ ਪਾਬੰਦੀ ਲਾਉਣ ਲਈ ਇਕ ਸੰਕੇਤਕ ਰੋਸ ਮੁਜਾਹਰਾ ਯੂਨੀਵਰਸਿਟੀ ਦੇ ਮੁੱਖ ਦਰਵਾਜੇ ‘ਤੇ ਕੀਤਾ ਗਿਆ। ਅੰਗਰੇਜੀ ਤੇ ਪੰਜਾਬੀ ਭਾਸ਼ਾ ਵਿਚ ਵਿਦਿਆਰਥੀਆਂ ਦੇ ਹੱਥਾਂ ਵਿਚ ਫੜੀਆਂ ਤਖਤੀਆਂ ਤੇ ਨਾਨਕ ਸ਼ਾਹ ਫਕੀਰ ‘ਤੇ ਪਾਬੰਦੀ ਦੀ ਮੰਗ ਲਈ ਸਿੱਖੀ ਨੁਕਤਾ ਨਜਰ ਤੋਂ ਸਿਧਾਂਤਕ […]

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖ ਰੋਹ ਵਧਦਾ ਜਾ ਰਿਹਾ ਹੈ ਤੇ ਸਿੱਖ ਸੰਗਤਾਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਇਸ ਫਿਲਮ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਇਸ ਫਿਲਮ ‘ਤੇ ਮੁਕੰਮਲ ਪਬੰਦੀ ਲਾਉਣ ਦੀ ਮੰਗ ਕੀਤੀ ਗਈ। ਬੀਤੇ ਕੱਲ੍ਹ ਹੁਸ਼ਿਆਰਪੁਰ ਵਿਚ ਸ਼ਹਿਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਸਥਾਨਕ ਗੁਰਦੁਆਰਾ ਸਿੰਘ ਸਭਾ ਤੋਂ ਲੈ ਕੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।