Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Narindara Modi

Narindara Modi

ਪੰਜਾਬ ਅਤੇ ਹਰਿਆਣੇ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦਾਂ ਉੱਤੇ ਕਿਰਸਾਨੀ ਮਰੋਚਾ 13 ਫਰਵਰੀ 2024 ਤੋਂ ਲੱਗਾ ਹੋਇਆ ਹੈ। 10 ਦਸੰਬਰ 2024 ਨੂੰ ਖਨੌਰੀ ਮੋਰਚੇ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਸਿੱਖ ਸਖਸ਼ੀਅਤਾਂ ਨੇ ਮੁਲਾਕਾਤ ਕੀਤੀ।
ਪੰਜਾਬ ਅਤੇ ਹਰਿਆਣੇ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦਾਂ ਉੱਤੇ ਕਿਰਸਾਨੀ ਮਰੋਚਾ 13 ਫਰਵਰੀ 2024 ਤੋਂ ਲੱਗਾ ਹੋਇਆ ਹੈ। 10 ਦਸੰਬਰ 2024 ਨੂੰ ਖਨੌਰੀ ਮੋਰਚੇ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਸਿੱਖ ਸਖਸ਼ੀਅਤਾਂ ਨੇ ਮੁਲਾਕਾਤ ਕੀਤੀ।
ਪੰਥ ਸੇਵਕਾਂ ਨੇ ਕਿਹਾ ਕੈਨੇਡਾ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕਰਦੇ ਹਾਂ, ਜਿਸ ਨੇ ਹਿੰਦ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਤੇ ਸਿੱਖਾਂ ਦੇ ਕਤਲਾਂ ਦੀ ਸਾਜਿਸ਼ ਤੋਂ ਪਰਦਾ ਉਤਾਰ ਕੇ ਪੂਰੀ ਦੁਨੀਆ ਸਾਹਮਣੇ ਸੱਚ ਪ੍ਰਗਟ ਕਰਨ ਦਾ ਆਪਣਾ ਇਖ਼ਲਾਕੀ ਤੇ ਕਨੂੰਨੀ ਫਰਜ ਨਿਭਾਇਆ ਹੈ।
ਪੰਥ ਸੇਵਕਾਂ ਨੇ ਕਿਹਾ ਕੈਨੇਡਾ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕਰਦੇ ਹਾਂ, ਜਿਸ ਨੇ ਹਿੰਦ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਤੇ ਸਿੱਖਾਂ ਦੇ ਕਤਲਾਂ ਦੀ ਸਾਜਿਸ਼ ਤੋਂ ਪਰਦਾ ਉਤਾਰ ਕੇ ਪੂਰੀ ਦੁਨੀਆ ਸਾਹਮਣੇ ਸੱਚ ਪ੍ਰਗਟ ਕਰਨ ਦਾ ਆਪਣਾ ਇਖ਼ਲਾਕੀ ਤੇ ਕਨੂੰਨੀ ਫਰਜ ਨਿਭਾਇਆ ਹੈ।
ਇਨਸਾਫ ਦਾ ਤਕਾਜਾ ਹੈ ਕਿ ਸੱਭਿਆਚਾਰਾਂ ਅਤੇ ਕੌਮਾਂ ਨਾਲ ਜੁੜੇ ਸਿਆਸੀ ਫੈਸਲੇ ਲੋਕਾਂ ਦੀ ਰਾਏ ਮੁਤਾਬਕ ਹੀ ਹੋਣੇ ਚਾਹੀਦੇ ਹਨ ਨਾ ਕਿ ਹਾਕਮ ਦੀ ਕਿਸੇ ਸਿਆਸੀ ਲੋੜ ਜਾਂ ਖਾਹਿਸ਼ ਦੇ ਅਨੁਸਾਰ। ਇੰਡੀਅਨ ਸਾਮਰਾਜ ਨੇ ਕਸ਼ਮੀਰੀਆਂ ਦੀ ਰਾਏ ਦੇ ਵਿਰੁਧ ਜਾ ਕੇ ਕਸ਼ਮੀਰ ਦਾ ਖਾਸ ਸਿਆਸੀ ਰੁਤਬਾ (ਧਾਰਾ 370 ਅਤੇ 35-ਏ) ਖਤਮ ਕਰਨ ਦੀ ਅਨੈਤਿਕ ਤੇ ਅਨਿਆਪੂਰਨ ਕਾਰਵਾਈ ਕਰਕੇ ਕਸ਼ਮੀਰੀਆਂ ਦੇ ਸਮੂਹਕ ਮਨ ਅਤੇ ਸੰਵੇਦਨਾ ਨੂੰ ਗਹਿਰਾ ਜਖਮ ਦਿੱਤਾ ਹੈ।
“ਸੋਵੀਅਤ ਰੂਸ ਦੇ ਲੈਨਿਨ ਅਤੇ ਸਟਾਲਿਨ ਦੇ ਸਮੇਂ ਉਥੋਂ ਦੇ ਨਾਗਰਿਕਾਂ ਨੂੰ ਹਰ ਤਰ੍ਹਾਂ ਦੇ ਖਾਣ-ਪੀਣ, ਰਿਹਾਇਸ਼, ਨੌਕਰੀ, ਸਿਹਤ ਅਤੇ ਮੁਫਤ ਸੁਰੱਖਿਆ ਆਦਿ ਦਸਹੂਲਤਾਂ ਹਾਸਲ ਸਨ, ਪਰ ਫਿਰ ਵੀ ਸੋਵੀਅਤ ਰੂਸ ਦੇ ਰਾਜ ਵੱਖ ਹੋਣ ਲਈ ਬਾਗੀ ਹੋਏ ਅਤੇ ਸੋਵੀਅਤ ਰੂਸ ਟੁੱਟ ਗਿਆ।
ਬੀਜੇਪੀ ਪਾਰਟੀ ਦਾ ਮੁੱਢ ਆਰਐੱਸਐੱਸ ਹੋਣ ਕਰਕੇ ਆਪਣੇ ਉਹਨਾਂ ਆਗੂਆਂ ਨੂੰ ਸਨਮਾਨ ਦਿੰਦੀ ਆਈ ਹੈ ਜਿਨਾ ਦੀ ਬਦੌਲਤ ਅੱਜ ਵੱਡੇ ਦੇਸ਼ ਦੀ ਵਾਗਡੋਰ ਆਰਐੱਸਐੱਸ ਦੇ ਹੱਥ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੀਜੇਪੀ ਲਈ ਕੋਈ ਛੋਟੀ ਸ਼ਖਸੀਅਤ ਨਹੀਂ ਹਨ। ਬੀਜੇਪੀ ਨੂੰ ਅੱਜ ਦੇਸ਼ ਦੀ ਰਾਜਸਤਾ ਤੇ ਕਾਬਜ ਕਰਵਾਉ ਵਿਚ ਯੋਗਦਾਨ ਪਾਉਣ ਵਾਲਿਆਂ ਵਿਚ ਸ੍ਰੀ ਬਾਦਲ ਦਾ ਨਾਮ ਮੁਢਲੇ ਆਗੂਆਂ ਵਿਚ ਆਉਂਦਾ ਹੈ। ਬਾਦਲ, ਬੀਜੇਪੀ ਦੇ ਉਹ ਆਗੂ ਹਨ ਜਿਨਾ ਤੋਂ ਬਿਨਾ ਪੰਜਾਬ ਵਿਚ ਬੀਜੇਪੀ ਪੈਰ ਨਹੀਂ ਸੀ ਜਮਾ ਸਕਦੀ। ਪੰਜਾਬ ਦੇ ਇਸ ਸਾਬਕਾ ਮੁੱਖ ਮੰਤਰੀ ਨੇ ਆਰਐੱਸਐੱਸ ਲਈ ਉਸ ਦੀ ਆਸ ਤੋਂ ਵੀ ਵੱਧ ਕੰਮ ਕੀਤਾ ਹੈ ਇਸ ਨੇ ਸਿਰਫ ਇਸ ਪਾਰਟੀ ਨੂੰ ਹੀ ਪੰਜਾਬ ਵਿਚ ਕਾਮਯਾਬ ਨਹੀਂ ਕੀਤਾ ਬਲਕਿ ਸਿੱਖ ਕੌਮ ਦਾ ਹਿੰਦੂਕਰਨ ਕਰਨ ਵਿਚ ਵੀ ਆਰਐੱਸਐੱਸ ਦੇ ਮਿਸ਼ਨ ਵਿਚ ਵੱਡਾ ਯੋਗਦਾਨ ਪਾਇਆ ਹੈ। ਆਰਐੱਸਐੱਸ ਬਾਦਲ ਰਾਹੀਂ ਹੀ ਗੁਰੂਘਰਾਂ ਤੇ ਕਾਬਜ ਹੋ ਸਕੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਹ ਗੱਲ ਚੰਗੀ ਤਰਾਂ ਜਾਣਦੇ ਹਨ ਕਿ ਹਿੰਦੂਤਵ ਤੇ ਟੀਚੇ 'ਇਕ ਦੇਸ਼, ਇਕ ਬੋਲੀ,
ਭਾਰਤ ਦੀਆਂ ਵੱਖ-ਵੱਖ ਮੁਸਲਿਮ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਯੋਗ ਨੂੰ ਸਿਆਸੀ ਲਾਹਾ ਖੱਟਣ ਲਈ ਨਾ ਵਰਤੇ। ‘ਯੋਗ’ ਸਰੀਰਕ ਅਭਿਆਸ ਦੀ ਹੀ ਇਕ ਵੰਨਗੀ ਵਜੋਂ ਲਿਆ ਜਾਵੇ ਤਾਂ ਬਿਹਤਰ ਹੈ। ਇਸ ਨੂੰ ਸਿਆਸਤ ਲਈ ਵਰਤਣਾ ਤਰਕਸੰਗਤ ਨਹੀਂ ਹੈ।
ਮੋਦੀ ਪਕੌੜਾ 80 ਰੁਪਏ, ਜੇਤਲੀ ਪਕੌੜਾ 75 ਰੁਪਏ, ਸ਼ਾਹ ਪਕੌੜਾ 72 ਰੁਪਏ, ਸਮਰਿਤੀ ਪਕੌੜਾ 65 ਰੁਪਏ ਅਤੇ ਸਾਂਪਲਾ ਪਕੌੜਾ ਦਾ ਰੇਟ 55 ਰੁਪਏ ਪ੍ਰਤੀ ਕਿਲੋ ਲਿਿਖਆ ਸੀ। ਕਰੀਬ ਢਾਈ ਘੰਟੇ ਪਕੌੜਿਆਂ ਦੀ ਸਟਾਲ ਲੱਗੀ ਰਹੀ ਅਤੇ ਕਾਫ਼ੀ ਰਾਹਗੀਰਾਂ ਵਲੋਂ ਪਕੌੜਿਆਂ ਦੀ ਖਰੀਦ ਕੀਤੀ ਗਈ।
ਭਾਜਪਾ ਦੀ ਪਿੱਤਰੀ ਜਥੇਬੰਦੀ ਆਰ. ਐੱਸ. ਐੱਸ, ਭਾਜਪਾ ਅਤੇ ਸਰਕਾਰ ਵਿਚਕਾਰ ਇੱਕ ਉੱਚ ਪੱਧਰੀ ਮੀਟਿੰਗ ਹੋਈ,ਜਿਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਬਾਰਤ ਸਰਕਾਰ ਦੇ ਉੱਚ ਮੰਤਰੀ ਵੀ ਸ਼ਾਮਿਲ ਹੋਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।