Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Narinder Modi

Narinder Modi

ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਵੱਲੋਂ ਬਾਦਲ ਦਲ ਦੇ ਆਗੂਆਂ ਨੂੰ ਉਹਨਾ ਦੇ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਗਈ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੁਨਰ-ਸੁਰਜੀਤੀ ਦਾ ਅਮਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।
ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਵੱਲੋਂ ਬਾਦਲ ਦਲ ਦੇ ਆਗੂਆਂ ਨੂੰ ਉਹਨਾ ਦੇ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਗਈ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੁਨਰ-ਸੁਰਜੀਤੀ ਦਾ ਅਮਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।

ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਪੂਰਬੀ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਹੱਦਾਂ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ਬੈਰੀਅਰ ‘ਤੇ ਕਿਸਾਨੀ ਅੰਦੋਲਨ ਦੌਰਾਨ ਡਟੇ ਹੋਏ ਹਨ। ਇਸ ਮੋਰਚੇ ਵਿੱਚ ਕਈ ਬੀਬੀਆਂ ਵੀ ਸ਼ਾਮਲ ਹੋਈਆਂ ਹਨ। ਉਹ ਆਪਣਾ ਘਰ-ਬਾਰ ਛੱਡ ਕੇ ਦਿੱਲੀ ਨੂੰ ਜਾਣ ਵਾਲੇ ਹਾਈਵੇਅ ‘ਤੇ ਖੜ੍ਹੀਆਂ ਟਰਾਲੀਆਂ ‘ਚ ਰਹਿ ਰਹੇ ਹਨ। ਹਰਿਆਣਾ ਪੁਲਿਸ ਨੇ ਉਨ੍ਹਾਂ […]

  ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਪੂਰਬੀ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਹੱਦਾਂ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ਬੈਰੀਅਰ ‘ਤੇ ਕਿਸਾਨੀ ਅੰਦੋਲਨ ਦੌਰਾਨ ਡਟੇ ਹੋਏ ਹਨ। ਇਸ ਮੋਰਚੇ ਵਿੱਚ ਕਈ ਬੀਬੀਆਂ ਵੀ ਸ਼ਾਮਲ ਹੋਈਆਂ ਹਨ। ਉਹ ਆਪਣਾ ਘਰ-ਬਾਰ ਛੱਡ ਕੇ ਦਿੱਲੀ ਨੂੰ ਜਾਣ ਵਾਲੇ ਹਾਈਵੇਅ ‘ਤੇ ਖੜ੍ਹੀਆਂ ਟਰਾਲੀਆਂ ‘ਚ ਰਹਿ ਰਹੇ ਹਨ। ਹਰਿਆਣਾ ਪੁਲਿਸ ਨੇ […]

ਬੀਤੇ ਦਿਨੀ ਪਿੰਡ ਬਚਾਓ, ਪੰਜਾਬ ਬਚਾਓ ਸੰਸਥਾ ਵੱਲੋਂ "ਪੰਚਾਇਤਾਂ ਭੰਗ ਕਰਨਾ ਗੈਰ ਜਮਹੂਰੀਅਤ ਕਿਉਂ? ਵਿਸ਼ੇ ਤੇ 'ਕੇਦਰੀਂ ਸਿੰਘ ਸਭਾ, ਚੰਡੀਗੜ ਵਿਖੇ ਵਿਚਾਰ ਚਰਚਾ ਕਰਵਾਈ ਗਈ।
ਬੀਤੇ ਦਿਨੀ ਪਿੰਡ ਬਚਾਓ, ਪੰਜਾਬ ਬਚਾਓ ਸੰਸਥਾ ਵੱਲੋਂ "ਪੰਚਾਇਤਾਂ ਭੰਗ ਕਰਨਾ ਗੈਰ ਜਮਹੂਰੀਅਤ ਕਿਉਂ? ਵਿਸ਼ੇ ਤੇ 'ਕੇਦਰੀਂ ਸਿੰਘ ਸਭਾ, ਚੰਡੀਗੜ ਵਿਖੇ ਵਿਚਾਰ ਚਰਚਾ ਕਰਵਾਈ ਗਈ।
ਬਿਪਰ ਸੰਸਕਾਰੀ ਦਿੱਲੀ ਤਖਤ ਵੱਲੋਂ ਫਿਰੰਗੀ ਸਾਮਰਾਜ ਵਾਲਾ ਢਾਂਚਾ ਹੀ ਇੰਨ-ਬਿੰਨ ਅਪਣਾ ਲਿਆ ਗਿਆ ਹੈ ਜੋ ਕਿ ਸ਼ੋਸ਼ਣ ਅਤੇ ਜੁਲਮ ਦੀ ਬੁਨਿਆਦ ਉਤੇ ਖੜਾ ਹੈ।
ਕਸੂਤੀ ਹਾਲਤ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਖਿਰਕਾਰ ਯੂਨੀਅਨ ਦੀ ਵਜ਼ਾਰਤ ਵਿੱਚੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਅੱਕ ਚੱਬ ਹੀ ਲਿਆ।
‘ਵਿਅਕਤੀ ਪੂਜਾ’ ਕਿਸੇ ਵੇਲੇ ਸੋਵੀਅਤ ਤਾਨਾਸ਼ਾਹ ਜੋਜ਼ੇਫ ਸਟਾਲਿਨ ਲਈ ਹੋਈ, ਕਿਸੇ ਵੇਲੇ ਇਟਲੀ ਦੇ ਮੁਸੋਲਿਨੀ ਤੇ ਜਰਮਨੀ ਦੇ ਹਿਟਲਰ ਨੇ ਆਪਣੇ ਆਪ ਨੂੰ ਰੱਬ-ਵਰਗਾ ਰੁਤਬਾ ਦਿਵਾਉਣ ਵਾਸਤੇ ਪ੍ਰਚਾਰ ਤੇ ਰਿਆਸਤ ਦੇ ਸੰਦਾਂ ਨੂੰ ਵਰਤਿਆ।
ਕੋਵਿਡ-19 ਮਹਾਂਮਾਰੀ ਦੇ ਕਾਰਨ ਆਰਥਿਕ ਮੰਦੀ ਦੇ ਚਲਦਿਆਂ ਕੇਂਦਰ ਅਤੇ ਰਾਜਾਂ ਵਿੱਚ ਜੀ.ਐਸ.ਟੀ. ਸੈਸ ਦਾ ਰੇੜਕਾ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਭਾਜਪਾ ਐਮ.ਪੀ. ਜੈਯੰਤ ਸਿਨਹਾ ਦੀ ਅਗਵਾਈ ਵਾਲੀ ਵਿੱਤੀ ਸਥਾਈ ਕਮੇਟੀ (ਸਟੈਂਡਿੰਡ ਕਮੇਟੀ ਆਨ ਫਾਇਨਾਂਸ) ਨੂੰ ਵਿੱਤ ਸਕੱਤਰ ਨੇ ਕਿਹਾ ਕਿ ਕੇਂਦਰ ਸੂਬਿਆਂ ਨੂੰ ਮੌਜੂਦਾ ਦਰ ਉੱਤੇ ਜੀ.ਐਸ.ਟੀ. ਸੈਸ ਦੇਣ ਦੀ ਹਾਲਤ ਵਿੱਚ ਨਹੀਂ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।