ਪੰਜਾਬ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਸੰਘਰਸ਼ਸ਼ੀਲ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਖੁੱਲ੍ਹੀ ਚਿੱਠੀ ਲਿਖੀ ਹੈ। ਜਥੇਬੰਦੀ ਵਲੋਂ ਲਿਖੀ ਗਈ ਚਿੱਠੀ ਹੂਬਹੂ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿੱਤ ਛਾਪੀ ਜਾ ਰਹੀ ਹੈ। ਪ੍ਰਧਾਨ ਮੰਤਰੀ ਜੀ, ਅਸੀਂ ਗੁਰਾਂ ਦੇ ਨਾਮ ਤੇ ਵਸਦੇ ਪੰਜਾਬ ਦੇ ਵਾਸੀ ਝੂਠੇ […]
ਮਲੋਟ: ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਦੇ ਮਕਸਦ ਨਾਲ ਕਿਸਾਨੀ ਨੂੰ ਭਰਮਾਉਣ ਲਈ ਪੰਜਾਬ ਦੇ ਮਲੋਟ ਵਿਖੇ ਬੀਤੇ ਕਲ੍ਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਮੋਦੀ ਨੇ ਆਪਣੇ ਭਾਸ਼ਣ ਵਿਚ ਕਿਸਾਨੀ ਮਸਲਿਆਂ ’ਤੇ ਕਾਂਗਰਸ ਨੂੰ ਨਿਸ਼ਾਨੇ ’ਤੇ ਰੱਖਿਆ ਅਤੇ ਜਿਣਸਾਂ ਦੇ ਸਰਕਾਰੀ ਭਾਅ ’ਚ ਵਾਧੇ ਨੂੰ ਲੈ […]
ਮਲੌਟ: ਅੱਜ ਮਲੋਟ ਵਿਖੇ ਬਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਪੁਲਿਸ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੈਲੀ ਵਾਲੀ ਥਾਂ ਤੋਂ ਕੁਝ ਦੂਰ ਹੀ ਰੋਕ ਲਿਆ ਤੇ ਕੁਝ ਨੂੰ ਹਿਰਾਸਤ ਵਿਚ ਵੀ ਲੈ ਲਿਆ। ਮੋਦੀ ਦੀ ਰੈਲੀ ਕਾਰਨ ਮਲੋਟ ਵਿਚ ਸਖਤ ਸੁਰੱਖਿਆ […]
ਚੰਡੀਗੜ੍ਹ: ਪ੍ਰੈਸ ਦੀ ਆਜ਼ਾਦੀ ਸਬੰਧੀ ਸੂਚਕ ਅੰਕ ਵਿੱਚ ਭਾਰਤ ਦੀ ਦਰਜਾਬੰਦੀ ਦੋ ਸਥਾਨ ਖਿਸਕ ਕੇ 138 ਉਤੇ ਆ ਗਈ ਹੈ। ਇਹ ਗੱਲ ਇਸ ਮਾਮਲੇ ’ਤੇ ਨਜ਼ਰ ਰੱਖਣ ਵਾਲੇ ਕੌਮਾਂਤਰੀ ਅਦਾਰੇ ‘ਰਿਪੋਰਟਰਜ਼ ਵਿਦਾਊਟ ਬਾਰਡਰਜ਼’ (ਆਰਐਸਐਫ਼) ਨੇ ਆਪਣੀ ਤਾਜ਼ਾ ਸਾਲਾਨਾ ਰਿਪੋਰਟ ਵਿੱਚ ਕਹੀ ਹੈ। ਭਾਰਤ ਦੀ ਦਰਜਾਬੰਦੀ ਘਟਣ ਲਈ ਗੌਰੀ ਲੰਕੇਸ਼ ਵਰਗੇ ਪੱਤਰਕਾਰਾਂ ਖ਼ਿਲਾਫ਼ ‘ਜਿਸਮਾਨੀ ਹਿੰਸਾ’ ਦੀਆਂ […]