ਨਰਿੰਦਰ ਪਾਲ ਸਿੰਘ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਜੁਲਾਈ 2017 ਵਿੱਚ ਐਲਾਨੀ ਨਵੀਂ ਇੱਕ ਸਾਰ ਟੈਕਸ ਨੀਤੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਤਿਆਰ ਕੀਤੇ ਜਾਣ ਵਾਲੇ ਲੰਗਰ ਲਈ ਲੋੜੀਂਦੀਆਂ ਵਸਤਾਂ ਤੇ ਵੀ ਟੈਕਸ ਲਗਾ ਦਿੱਤਾ ਗਿਆ ਸੀ। ਨਵੀਂ ਨੀਤੀ ਤਹਿਤ ਲਗਣ ਵਾਲੇ ਇਸ ਟੈਕਸ ਦਾ […]