1947 ਦੀ ਵੰਡ ਦੀ ਸਭ ਤੋਂ ਵੱਡੀ ਮਾਰ ਸਿੱਖਾਂ ਉੱਤੇ ਪਈ ਭਾਵੇਂ ਕਿ ਇਸ ਦਾ ਸੰਤਾਪ ਮੁਸਲਮਾਨਾਂ ਅਤੇ ਹਿੰਦੂਆਂ ਨੇ ਵੀ ਹੰਢਾਇਆ ਸੀ। ਸਿੱਖ ਨਾ ਸਿਰਫ ਆਪਣੇ ਮੁਲਕ ਤੋਂ ਵਿਰਵੇ ਰਹੇ ਬਲਕਿ ਸਿੱਖਾਂ ਦੀ ਅਬਾਦੀ ਦਾ ਬਹੁਤ ਵੱਡਾ ਹਿੱਸਾ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ-ਦਿਦਾਰ ਤੋਂ ਵੀ ਵਾਞਾ ਹੋ ਗਿਆ। ਧਾਰਮਕ-ਭਾਵਨਾਤਮਕ ਤੌਰ ਤੇ ਇਹ ਸਿੱਖਾਂ ਲਈ […]
ਚੰਡੀਗੜ੍ਹ: ਲਹਿੰਦੇ ਪੰਜਾਬ ਵਿਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਲਾਂਘਾ ਖੋਲ੍ਹਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਕੇਂਦਰੀ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਦੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਵਿਚ ਦਖਲ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨੂੰ ਇਸ ਚਿੱਠੀ ਦੀ ਇਕ ਨਕਲ ਜਾਰੀ ਕਰਦਿਆਂ ਸਿੱਧੂ ਨੇ ਭਾਰਤ ਦੀ […]
ਚੰਡੀਗੜ੍ਹ: ਪਿਛਲੀ ਬਾਦਲ-ਭਾਜਪਾ ਸਰਕਾਰ ਮੌਕੇ ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਗੱਲੀਂ ਬਾਤੀ ਬਹੁਤ ਕੁਝ ਹੋ ਰਿਹਾ ਹੈ ਜੋ ਨਿਤ ਦਿਨ ਅਖਬਾਰਾਂ ਦੀਆਂ ਸੁਰਖੀਆਂ ਵੀ ਬਣ ਰਿਹਾ ਹੈ ਪਰ ਗੱਲਾਂ ਬਾਤਾਂ ਵਾਲੀ ਸਖਤ ਕਾਰਵਾਈ ਹਕੀਕੀ ਰੂਪ ਵਿਚ ਨਜ਼ਰੀਂ ਨਹੀਂ ਪੈ ਰਹੀ। ਪੰਜਾਬ ਵਿਧਾਨ ਸਭਾ ਵਿਚ ਦੋਸ਼ੀਆਂ ਦੇ […]