ਅੰਮ੍ਰਿਤਸਰ: ਪੰਜਾਬ ਵਿਚ ਖਰਾਬ ਹੁੰਦੇ ਜਾ ਰਹੇ ਪੋਣ ਪਾਣੀ ਦਾ ਇਕ ਹੋਰ ਖਤਰਨਾਕ ਸੰਕੇਤ ਅੱਜ ਉਦੋਂ ਸਾਹਮਣੇ ਆਇਆ ਜਦੋਂ ਅੰਮ੍ਰਿਤਸਰ ਦੇ ਤੁੰਗ ਢਾਬ ਨਾਲੇ ਨੂੰ ਸਾਫ ਕਰਨ ਦਾ ਜ਼ਿੰਮਾ ਲੈਣ ਵਾਲੀ ਸੰਸਥਾ ਨੈਸ਼ਨਲ ਇੰਨਵਾਇਰਨਮੈਂਟਲ ਇੰਜੀਨੀਅਰਿੰਗ ਰਿਸਰਚ ਇੰਸਟੀਚਿਊਟ (ਨੀਰੀ) ਨੇ ਇਸ ਕਾਰਨ ਹੱਥ ਖੜੇ ਕਰ ਦਿੱਤੇ ਕਿਉਂਕਿ ਨਾਲੇ ਵਿਚ ਵਹਿੰਦੇ ਪਾਣੀ ਵਿਚ ਪ੍ਰਦੂਸ਼ਿਤ ਤੱਤਾਂ ਦੀ ਮਾਤਰਾ […]
ਨਵੀਂ ਦਿੱਲੀ: ਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਆਖਿਆ ਹੈ ਕਿ 1988 ਵਿੱਚ ਸੜਕ ’ਤੇ ਹੋਈ ਲੜਾਈ ਦੇ ਇਕ ਮਾਮਲੇ ਵਿੱਚ ਮੌਜੂਦਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਕਰਾਰ ਦੇਣ ਦਾ ਪੰਜਾਬ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ ਸਹੀ ਸੀ। ਕ੍ਰਿਕਟਰ ਤੋਂ ਸਿਆਸਤ ਦੇ ਮੈਦਾਨ ਵਿੱਚ ਆਏ ਸ੍ਰੀ ਸਿੱਧੂ ਪਿਛਲੇ ਸਾਲ ਪੰਜਾਬ ਵਿਧਾਨ ਸਭਾ […]
ਚੰਡੀਗੜ੍ਹ: ਇਰਾਕ ਵਿਚ ਮਾਰੇ ਗਏ 39 ਵਿਅਕਤੀਆਂ ਵਿਚੋਂ 38 ਦੀਆਂ ਅਸਥੀਆਂ ਵਾਲੇ ਤਾਬੂਤ ਲੈ ਕੇ ਵਿਦੇਸ਼ ਰਾਜ ਮੰਤਰੀ ਜਨਰਲ ਵੀ.ਕੇ. ਸਿੰਘ ਅੱਜ ਭਾਰਤੀ ਹਵਾਈ ਫੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਇਥੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਪੁਜੇ, ਜਿਥੇ ਅਸਥੀਆਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ। ਇਨ੍ਹਾਂ ਵਿਚ 27 ਅਸਥੀਆਂ ਪੰਜਾਬੀਆਂ ਦੀਆਂ, ਚਾਰ ਹਿਮਾਚਲ ਪ੍ਰਦੇਸ਼ ਅਤੇ […]