Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

NDTV

NDTV

ਭਾਰਤੀ ਉਪਮਹਾਂਦੀਪ 'ਚ ਪ੍ਰਮੁੱਖ ਚੈਨਲਾਂ ਵਿਚੋਂ ਇਕ ਐਨਡੀਟੀਵੀ ਨੇ ਖ਼ਾਲਸਾ ਏਡ ਵਲੋਂ ਮਨੁੱਖਤਾ ਪੱਖੀ ਕੰਮਾਂ ਦੀ ਚਰਚਾ ਆਪਣੇ ਪ੍ਰਾਈਮ ਟਾਈਮ ਪ੍ਰੋਗਰਾਮ 'ਚ ਕੀਤੀ। 26 ਸਤੰਬਰ ਨੂੰ ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਨੇ "ਮਨੁੱਖਤਾ ਦੀ ਮਿਸਾਲ ਹੈ ਖ਼ਾਲਸਾ ਏਡ" ਪ੍ਰੋਗਰਾਮ ਪੇਸ਼ ਕੀਤਾ।
ਕੇਂਦਰ ਸਰਕਾਰ ਦੀ ਸਵੱਛ ਭਾਰਤ ਮੁਹਿੰਮ ਦੇ ਲੋਗੋ ਵਿੱਚ ਪ੍ਰਚਾਰ ਪੋਸਟਰਾਂ ਉਪਰ ਦਰਬਾਰ ਸਾਹਿਬ ਦੀ ਤਸਵੀਰ ’ਤੇ ਗਾਂਧੀ ਦੀਆਂ ਐਨਕਾਂ, ਡਿਟੋਲ ਅਤੇ ਹਾਰਪਿੱਕ ਦੀ ਮਸ਼ਹੂਰੀ ਲਗਾਉਣ 'ਤੇ ਐਨ.ਡੀ.ਟੀ.ਵੀ. ਚੈਨਲ ਨੂੰ ਸਮੁੱਚੇ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮੁਹਿੰਮ ਤਹਿਤ ਐਨ.ਡੀ.ਟੀ.ਵੀ. ਚੈਨਲ ਵੱਲੋਂ ਪਹਿਲਾਂ ਪ੍ਰਚਾਰ ਕਰਨ ਲਈ ਆਪਣਾ ਸੈਟ ਸ੍ਰੀ ਦਰਬਾਰ ਸਾਹਿਬ ਦੀ ਘੰਟਾ ਘਰ ਬਾਹੀ ਵੱਲ ਪਿੱਠ ਕਰਕੇ ਲਗਾਇਆ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।