Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

New Education Policty NEP

New Education Policty NEP

23 ਮਾਰਚ 2025 ਨੂੰ ਨਾਭਾ ਨੇੜਲੇ ਪਿੰਡ ਪੇਧਨ ਵਿਖੇ ਹੋਏ ਇਕ ਸਮਾਗਮ ਦੌਰਾਨ ਡਾ. ਸੇਵਕ ਸਿੰਘ ਵੱਲੋਂ ਇੰਡੀਆ ਦੀ ਨਵੀਂ ਸਿੱਖਿਆ ਨੀਤੀ 2020 ਦੀ ਪੜਚੋਲ ਕੀਤੀ ਗਈ। ਇਹ ਵਖਿਆਨ ਇਥੇ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸੋਰਤਿਆਂ ਦੀ ਜਾਣਕਾਰੀ ਹਿਤ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2 ਤਕਨੀਕੀ ਅਦਾਰਿਆਂ ਵਿਚ ਇਸ ਸਾਲ ਦੇ ਦਾਖਿਲੇ 'ਤੇ ਲਗੀ ਰੋਕ ਦੇ ਖਿਲਾਫ਼ ਅੱਜ (ਸ਼ੁੱਕਰਵਾਰ) ਦਿੱਲੀ ਕਮੇਟੀ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦੀ ਕੋਠੀ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਨੇ ਕੇਂਦਰ ਸਰਕਾਰ ਦੀ ਘਟਗਿਣਤੀ ਕੌਮਾਂ ਵਿਰੋਧੀ ਨੀਤੀਆਂ ਦਾ ਹਵਾਲਾ ਦਿੰਦੀਆਂ ਤਖਤੀਆਂ ਹੱਥਾਂ ਵਿਚ ਫੜੀਆਂ ਸਨ। ਇਹਨਾਂ ਤਖਤੀਆਂ ਦੇ ਰਾਹੀਂ ਸਿੱਖ ਅਦਾਰਿਆਂ ਨੂੰ ਫਿਰਕੂ ਚਸ਼ਮੇ ਦੇ ਨਾਲ ਨਾ ਵੇਖਣ ਦੀ ਅਪੀਲ ਕੀਤੀ ਜਾ ਰਹੀ ਸੀ।
ਤਾਮਿਲਨਾਡੂ ਸਰਕਾਰ ਨੇ ਵਿਧਾਨ ਸਭਾ ਵਿਚ ਦੱਸਿਆ ਕਿ ਸੂਬਾ ਸਰਕਾਰ ਕੇਂਦਰ ਦੀ ਨਵੀਂ ਸਿੱਖਿਆ ਨੀਤੀ ਤਹਿਤ ਹਿੰਦੀ ਅਤੇ ਸੰਸਕ੍ਰਿਤ ਲਾਗੂ ਕਰਨ ਦਾ ਵਿਰੋਧ ਕਰਦੀ ਹੈ ਅਤੇ ਇਸਨੂੰ ਸੂਬੇ ਦੇ ਲੋਕਾਂ ਦੇ ਲੋਕਾਂ 'ਤੇ ਨਹੀਂ ਥੋਪਿਆ ਜਾਏਗਾ ਅਤੇ ਘੱਟਗਿਣਤੀਆਂ ਦੇ ਹੱਕਾਂ ਦੀ ਰਾਖੀ ਕੀਤੀ ਜਾਏਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।