ਚੰਡੀਗੜ੍ਹ: ਭਾਰਤ ਦੀ ਕੌਮੀ ਜਾਂਚ ਅਜੈਂਸੀ (ਐਨ.ਆਈ.ਏ) ਨੇ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ ਖਿਲਾਫ ਦੋ ਮਾਮਲੇ ਦਰਜ ਕੀਤੇ ਹਨ। ਇਸ ਤੋਂ ਪਹਿਲਾਂ 2016 ਵਿਚ ਪੰਜਾਬ ਪੁਲਿਸ ਵਲੋਂ ਨਿੱਝਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਗੌਰਤਲਬ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਹਿਣਾ ਹੈ ਕਿ ਉਸਦੇ ਰਾਜਨੀਤਕ ਵਿਚਾਰਾਂ ਕਰਕੇ ਭਾਰਤ ਵਲੋਂ ਉਸਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। […]
ਨਵੀਂ ਦਿੱਲੀ: ਬੀਤੇ ਦਿਨੀਂ ਮੱਕਾ ਮਸਜਿਦ ਧਮਾਕਾ ਕੇਸ ਵਿਚ ਭਾਰਤੀ ਅਦਾਲਤ ਵਲੋਂ ਬਰੀ ਕੀਤੇ ਗਏ ਹਿੰਦੁਤਵੀ ਅਸੀਮਾਨੰਦ ਖਿਲਾਫ ਬਿਆਨ ਦਰਜ ਕਰਾਉਣ ਵਾਲੇ ਸ਼ੇਖ ਅਬਦੁਲ ਕਾਲੀਮ ਨੇ ਕਿਹਾ ਹੈ ਕਿ ਜੇ ਅਸੀਮਾਨੰਦ ਅਤੇ ਉਹ ਚੰਚਲਗੁੜਾ ਜੇਲ੍ਹ ਵਿਚ ਇਕੋ ਸਮੇਂ ਨਜ਼ਰਬੰਦ ਨਹੀਂ ਸਨ ਤਾਂ ਅਸੀਮਾਨੰਦ ਵਲੋਂ ਦਰਜ ਕਰਵਾਏ ਗਏ ਇਕਬਾਲੀਆ ਬਿਆਨ ਵਿਚ ਉਸਦਾ ਨਾਂ ਕਿਵੇਂ ਆਇਆ ਤੇ […]
ਚੰਡੀਗੜ੍ਹ: ਮੱਕਾ ਮਸਜਿਦ ਧਮਾਕਾ ਕੇਸ ਵਿਚ ਅੱਜ ਫੈਂਸਲਾ ਸੁਣਾਉਣ ਤੋਂ ਬਾਅਦ ਐਨ.ਆਈ.ਏ ਕੋਰਟ ਦੇ ਜੱਜ ਰਵਿੰਦਰ ਰੈਡੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਅੱਜ ਸੁਣਾਏ ਫੈਂਸਲੇ ਵਿਚ ਰਵਿੰਦਰ ਰੈਡੀ ਨੇ ਮੱਕਾ ਮਸਜਿਦ ਧਮਾਕਾ ਕੇਸ ਵਿਚ ਨਾਮਜ਼ਦ 5 ਹਿੰਦੁਤਵੀਆਂ ਨੂੰ ਬਰੀ ਕਰ ਦਿੱਤਾ ਸੀ। ਜੱਜ ਰਵਿੰਦਰ ਰੈਡੀ ਨੇ ਆਪਣੇ ਅਸਤੀਫੇ ਦਾ ਕਾਰਨ […]
ਹੈਦਰਾਬਾਦ: ਮੱਕਾ ਮਸਜਿਦ ਧਮਾਕਾ ਕੇਸ ਵਿਚ ਦੋਸ਼ੀ ਨਾਮਜ਼ਦ ਕੀਤੇ ਗਏ 5 ਹਿੰਦੁਤਵੀਆਂ ਨੂੰ ਐਨ.ਆਈ.ਏ ਅਦਾਲਤ ਨੇ ਬਰੀ ਕਰ ਦਿੱਤਾ ਹੈ। 18 ਮਈ, 2007 ਨੂੰ ਹੋਏ ਮੱਕਾ ਮਸਜਿਦ ਧਮਾਕਾ ਕੇਸ ਵਿਚ ਸਬੂਤਾਂ ਦੀ ਘਾਟ ਨੂੰ ਅਧਾਰ ਬਣਾਉਂਦਿਆਂ ਅਦਾਲਤ ਨੇ ਇਸ ਕੇਸ ਵਿਚ ਮੁੱਖ ਦੋਸ਼ੀ 5 ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਅਦਾਲਤ ਵਲੋਂ ਬਰੀ […]
ਚੰਡੀਗੜ੍ਹ: ਭਾਰਤ ਦੀ ਕੌਮੀ ਜਾਂਚ ਅਜੈਂਸੀ (ਐਨ.ਆਈ.ਏ) ਨੇ ਅੱਜ ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਮੋਹਾਲੀ ਸਥਿਤ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ। ਐਨ.ਆਈ.ਏ ਵਲੋਂ ਕਿਦਵਾਈ ਨਗਰ ਸਥਿਤ ਹਿੰਦੂਤਵੀ ਜਥੇਬੰਦੀ ਆਰ.ਐਸ.ਐਸ ਦੀ ਸ਼ਾਖਾ ਉੱਤੇ ਹੋਈ ਗੋਲੀਬਾਰੀ ਦੇ ਕੇਸ ਵਿਚ ਭਾਈ ਮਿੰਟੂ ਦਾ ਪੁਲਿਸ ਰਿਮਾਂਡ ਮੰਗਿਆ ਗਿਆ। ਇਸ ਸਬੰਧੀ ਸਿੱਖ ਸਿਆਸਤ ਨਿਊਜ਼ ਨਾਲ ਗੱਲਬਾਤ ਕਰਦਿਆਂ […]
ਚੰਡੀਗੜ੍ਹ: ਅਪਰਾਧਿਕ ਮਾਮਲਿਆਂ ਦੀਆਂ ਜਾਂਚਾਂ ਨੂੰ ਪ੍ਰਭਾਵਿਤ ਕਰਨ ਦੀ ਸਰਕਾਰੀ ਤਾਕਤ ਦੀ ਇਕ ਹੋਰ ਉਦਾਹਰਣ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ 2007 ਮੱਕਾ ਮਸਜਿਦ ਧਮਾਕਾ ਕੇਸ ਵਿਚ ਮੁੱਖ ਦੋਸ਼ੀ ਹਿੰਦੁਤਵੀ ਅਸੀਮਾਨੰਦ ਦਾ ਇਕਬਾਲੀਆ ਬਿਆਨ ਹੇਠਲੀ ਅਦਾਲਤ ਦੇ ਰਿਕਾਰਡ ਵਿਚੋਂ ਗਾਇਬ ਹੋ ਗਿਆ ਹੈ। ਇਹ ਗੱਲ ਉਸ ਸਮੇਂ ਸਾਹਮਣੇ ਆਈ ਜਦੋਂ ਮੁੱਖ ਜਾਂਚ ਅਧਿਕਾਰੀ ਅਤੇ […]