ਨਿਖਿਲ ਗੁਪਤਾ ਨੂੰ ਸਜ਼ਾ ਮਿਲਣਾ ਸੁਆਗਤਯੋਗ ਪਰ ਪੂਰੀ ਸਾਜ਼ਿਸ਼ ਬੇਨਕਾਬ ਹੋਵੇ: ਦਲ ਖ਼ਾਲਸਾ

Nikhil Gupta

ਅਮਰੀਕੀ ਅਦਾਲਤ ਵੱਲੋਂ ਨਿਖਿਲ ਗੁਪਤਾ ਨੂੰ 19 ਸਾਲ 7 ਮਹੀਨੇ ਦੀ ਕੈਦ ਸੁਣਾਏ ਜਾਣ ਦਾ ਦਲ ਖ਼ਾਲਸਾ ਨੇ ਸਵਾਗਤ ਕੀਤਾ। ਜਥੇਬੰਦੀ ਨੇ ਪੂਰੀ ਸਾਜ਼ਿਸ਼ ਬੇਨਕਾਬ ਕਰਨ ਅਤੇ ਵਿਕਾਸ ਯਾਦਵ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮੰਗ ਕੀਤੀ।

ਨਿਖਿਲ ਗੁਪਤਾ ਦੇ ਇਕਬਾਲੀਆ ਨਾਲ ‘ਰਾਅ’ ਦੀ ਵੱਡੀ ਸਾਜਿਸ਼ ਬੇਪਰਦ ਹੋਈ: ਪੰਚ ਪ੍ਰਧਾਨੀ ਜਥਾ

Panch Pardhani Panthak Jatha

ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ ‘ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ ਭਾੜੇ ਦੇ ਕਾਤਲਾਂ ਰਾਹੀਂ ਨਿਸ਼ਾਨਾ ਬਣਾ ਸਕਦੀਆਂ ਹਨ। ਜਥੇ ਮੁਤਾਬਕ ਪੰਜਾਬ ਵਿੱਚ ਜਾਣਬੁੱਝ ਕੇ ਅਫਰਾ-ਤਫਰੀ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।

ਦਲ ਖ਼ਾਲਸਾ ਵੱਲੋਂ ਕੇਂਦਰ ਸਰਕਾਰ ਨੂੰ ਪੰਜਾਬ ਦਾ ਮਾਹੌਲ ਨਾ ਵਿਗਾੜਨ ਦੀ ਚੇਤਾਵਨੀ

Dal Khalsa Moga Samagam 20260221

ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਅਮਰੀਕਾ ‘ਚ ਸਿੱਖ ਆਗੂ ਨੂੰ ਮਾਰਨ ਦੀ ਸਾਜ਼ਿਸ਼: ਨਿਖਿਲ ਗੁਪਤਾ ਨੇ ਅਦਾਲਤ ਸਾਹਮਣੇ ਜੁਰਮ ਕਬੂਲਿਆ

ਅਮਰੀਕਾ ਦੀ ਧਰਤੀ ‘ਤੇ ਇੱਕ ਸਿੱਖ ਆਗੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕੇਸ ਦੇ ਮੁੱਖ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਅਮਰੀਕੀ ਅਦਾਲਤ ਵਿੱਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ।