ਪੋਰਟਲੈਂਡ(ਔਰੀਗਨ ਸਟੇਟ): ਪਿਛਲੇ ਕਾਫੀ ਦਿਨਾਂ ਤੋਂ ਸਥਾਨਕ ਸ਼ੇਰੀਦਨ ਜੇਲ੍ਹ ਵਿਚ ਨਜਰਬੰਦ ਭਾਰਤੀਆਂ ਨੂੰ ਹਰ ਕਨੂੰਨੀ ਸਹਾਇਤਾ ਦਿਵਾਉਣ ਦੇ ਲਈ ਸ: ਬਹਾਦਰ ਸਿੰਘ ਦੀ ਅਗਵਾਈ ਵਿਚ ...
ਨਵੀ ਆ ਰਹੀ ਫਿਲਮ "ਉੱਡਤਾ ਪੰਜਾਬ" 'ਤੇ ਪਾਬੰਦੀ ਲਾਉਣ ਖਿਲਾਫ ਉੱਤਰੀ ਅਮਰੀਕਨ ਪੰਜਾਬ ਐਸੋਸੀਏਸ਼ਨ ਸੰਸਥਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।
'ਆਮ ਆਦਮੀ ਪਾਰਟੀ' (ਆਪ) ਦੇ ਸੰਸਦ ਮੈਂਬਰ ਅਤੇ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਸ੍ਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹੁਣ ਕਾਂਗਰਸ ਦਾ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੋਂ ਭਰੋਸਾ ਉਠ ਗਿਆ ਹੈ, ਜਦ ਕਿ ਪੰਜਾਬ ਦੀ ਜਨਤਾ ਤਾਂ ਪਹਿਲਾਂ ਹੀ ਕੈਪਟਨ ਅਤੇ ਕਾਂਗਰਸ ਵਿੱਚ ਭਰੋਸਾ ਗੁਆ ਚੁੱਕੀ ਸੀ। ਭਗਵੰਤ ਮਾਨ ਐਤਵਾਰ ਨੂੰ ਸੰਗਰੂਰ 'ਚ ਪ੍ਰੈਸ ਕਾਨਫ਼ਰੰਸ ਕਰ ਰਹੇ ਸਨ।