Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

North East of India

North East of India

ਬੰਗਲੁਰੂ 'ਚ ਅਰੁਣਾਂਚਲ ਪ੍ਰਦੇਸ਼ ਦੇ ਇਕ ਵਿਦਆਰਥੀ ਦੀ ਮਾਰਕੁੱਟ ਦੀ ਖ਼ਬਰ ਆਈ ਹੈ। ਉਸਨੂੰ ਜੁੱਤੀ ਚੱਟਣ ਲਈ ਮਜਬੂਰ ਤਕ ਕੀਤਾ ਗਿਆ। ਭਾਰਤ ਗ੍ਰਹਿ ਰਾਜ ਮੰਤਰੀ ਕਿਰੇਨ ਰਿਜੀਜੂ ਨੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਟਵੀਟ ਕਰਕੇ ਕਿਹਾ, "ਮੇਰਾ ਦਫਤਰ ਮਾਮਲੇ ਨੂੰ ਦੇਖ ਰਿਹਾ ਹੈ। ਇਕ ਪਾਸੇ ਤਾਂ ਅਸੀਂ ਵਿਦੇਸ਼ਾਂ ਵਿਚ ਭਾਰਤੀਆਂ ਦੀ ਸੁਰੱਖਿਆ ਦੀਆਂ ਗੱਲਾਂ ਕਰਦੇ ਹਾਂ, ਦੂਜੇ ਪਾਸੇ ਅਰੁਣਾਂਚਲ ਦੇ ਨਾਗਰਿਕ ਨੂੰ ਭਾਰਤ ਦੇ ਦੂਜੇ ਹਿੱਸਿਆਂ ਵਿਚ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।"
ਮਣੀਪੁਰ ਦੀਆਂ ਚੋਣਾਂ ਲੜ ਰਹੀ ਸ਼ਰਮੀਲਾ ਦੀ ਪਾਰਟੀ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 50 ਹਜ਼ਾਰ ਰੁਪਏ ਦੀ ਮਦਦ ਦੇਣ ਤੋਂ ਬਾਅਦ ‘ਆਪ’ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮੈਂਬਰ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮਦਦ ਵਜੋਂ ਦਿੱਤੀ ਹੈ।
ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਪਨਗੜੀ ’ਚ ਉਲਫ਼ਾ (ਆਈ) ਅਤੇ ਐਨਐਸਸੀਐਨ (ਕੇ) ਦੇ ਲੜਾਕਿਆਂ ਵੱਲੋਂ ਭਾਰਤੀ ਫ਼ੌਜੀ ਕਾਫ਼ਲੇ ’ਤੇ ਘਾਤ ਲਾ ਕੇ ਹਮਲਾ ਕੀਤਾ ਗਿਆ ਜਿਸ ’ਚ ਤਿੰਨ ਜਵਾਨ ਮਾਰੇ ਗਏ। ਹਮਲੇ ’ਚ ਚਾਰ ਹੋਰ ਗੰਭੀਰ ਰੂਪ ’ਚ ਜ਼ਖਮੀ ਹੋਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।