ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ, ਫੌਜੀ ਹਮਲੇ ਤੇ ਝੂਠੇ ਮੁਕਾਬਲਿਆਂ ਦੀਆਂ ਫਾਈਲਾਂ ਜਨਤਕ ਕਰਨ ਦੀ ਮੰਗ

ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ ਕਈ ਮਤੇ ਪਾਸ ਕੀਤੇ ਗਏ।
ਜੂਨ ’84 ਦੇ ਫੌਜੀ ਹਮਲਿਆਂ ਦੀ ਵਿਆਪਕਤਾ ਬਿਆਨ ਦੀ ਕਿਤਾਬ ਹੁਣ ਅੰਗਰੇਜ਼ੀ ਵਿੱਚ ਵੀ ਜਾਰੀ ਹੋਈ

ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ ‘ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ ਅੰਗਰੇਜ਼ੀ ਵਿੱਚ “ਪੰਜਾਬ ਅੰਡਰ ਸੀਜ਼” (Punjab Under Siege) ਦੇ ਨਾਮ ਹੇਠ ਸੰਸਾਰ ਭਰ ਦੇ ਪਾਠਕਾਂ ਲਈ ਜਾਰੀ ਕਰ ਦਿੱਤੀ ਗਈ ਹੈ।
ਸਿੱਖ ਫੈਡਰੇਸ਼ਨ ਨੇ ਅਜ਼ਰਬਾਈਜਾਨ ਦੀ ਇਤਿਹਾਸਿਕ ਫੇਰੀ ਦੌਰਾਨ ਕੂਟਨੀਤਕ ਸੰਬੰਧ ਮਜ਼ਬੂਤ ਕੀਤੇ

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਪੁੱਟਿਆ ਹੈ।
ਸਿੱਖ ਰੈਫਰੈਂਸ ਲਾਇਬ੍ਰੇਰੀ: ਤਬਾਹ ਕੀਤੇ ਤੇ ਲੁੱਟੇ ਗਏ ਵਿਰਸੇ ਦੀ ਭਾਲ ਦਾ ਮਸਲਾ

ਸਿੱਖ ਰੈਫਰੈਂਸ ਲਾਇਬ੍ਰੇਰੀ ਸਿੱਖ ਕੌਮ ਦੀ ਸੰਸਥਾਗਤ ਯਾਦ ਅਤੇ ਰੂਹਾਨੀ ਵਿਰਸੇ ਦਾ ਅਨਮੋਲ ਭੰਡਾਰ ਸੀ, ਜਿਸਨੂੰ ਜੂਨ 1984 ਦੇ ਘੱਲੂਘਾਰੇ ਦੌਰਾਨ ਯੋਜਨਾਬੱਧ ਤਰੀਕੇ ਨਾਲ ਲੁੱਟਿਆ ਅਤੇ ਤਬਾਹ ਕੀਤਾ ਗਿਆ। ਹਾਲ ਹੀ ਵਿੱਚ ਭਾਰਤੀ ਸੰਸਦ ਅੰਦਰ ਇਸ ਮੁੱਦੇ ਦੇ ਮੁੜ ਉੱਠਣ ਨਾਲ ਅਨਮੋਲ ਸਿੱਖ ਹੱਥ-ਲਿਖਤਾਂ ਦੀ ਵਾਪਸੀ ਦੀ ਮੰਗ, ਸਰਕਾਰੀ ਦਾਅਵਿਆਂ ਅਤੇ ਕੌਮ ਦੀ ਡੂੰਘੀ ਬੇਭਰੋਸਗੀ ‘ਤੇ ਮੁੜ ਚਰਚਾ ਛਿੜ ਗਈ ਹੈ।
ਕੇ.ਪੀ. ਗਿੱਲ ਦੇ ਥੱਪੜ ਮਾਰਨ ਵਾਲੇ ਭਾਈ ਕੰਵਰ ਸਿੰਘ ਧਾਮੀ ਦੀ ਵਾਰਤਾ: ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ

ਭਾਈ ਧਾਮੀ ਦੇ ਸੰਘਰਸ਼ੀ ਜੀਵਨ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਉਹਨਾ ਦੇ ਨੇੜਲੇ ਸਾਥੀ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ ਕੀਤੀ ਹੈ ਜਿਹੜੀ ਅੱਜ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ।
ਕਿਤਾਬ “ਜਾਂਬਾਜ਼ ਰਾਖਾ” ਲੱਖੀ ਜੰਗਲ ਖਾਲਸਾ ਜਥੇ ਵੱਲੋ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਕੀਤੀ ਗਈ ਜਾਰੀ

ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਦੇ ਪੜਾਅ ਤੇ ਗੁਰਮਤਿ ਸਮਾਗਮ ਮੌਕੇ ਜਾਰੀ ਕੀਤੀ ਗਈ।
ਸਿੱਖ ਨਸਲਕੁਸ਼ੀ ਦੇ ਅਹਿਮ ਪੱਖਾਂ ਨੂੰ ਬਿਆਨ ਕਰਦੀ ਕਿਤਾਬ “ਜਾਂਬਾਜ ਰਾਖਾ”

ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ ਕਰਕੇ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀ ਯੋਜਨਾਬੱਧ ਸਾਜ਼ਿਸ਼ ਸੀ।
ਕੀ ਸੀ ਸਾਰੇ ਸਿੱਖਾਂ ਨੂੰ ਖਤਮ ਕਰਨ ਵਾਲਾ ਓਪਰੇਸ਼ਨ ਸ਼ਾਂਤੀ ਜਿਸਦੀ ਹੁਣ ਕੋਈ ਗੱਲ ਨਹੀਂ ਕਰਦਾ? ਖਾਸ ਗੱਲਬਾਤ

ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਨਾਲ ਪੱਤਰਕਾਰ ਮਨਦੀਪ ਸਿੰਘ ਵੱਲੋਂ ਕੀਤੀ ਗਈ ਖਾਸ ਮੁਲਾਕਾਤ ਅੱਜ ਆਪ ਜੀ ਨਾਲ ਸਾਂਝੀ ਕਰ ਰਹੇ ਹਾਂ।
ਘੱਲੂਘਾਰਾ ’84 ਤੋਂ ਬਾਅਦ ਕੀ ਕੁਝ ਬਦਲਿਆ ਗਿਆ: ਡਾ. ਸੇਵਕ ਸਿੰਘ ਦਾ ਜਗ੍ਹਾ ਰਾਮ ਤੀਰਥ (ਮਾਨਸਾ) ਵਿਖੇ ਵਖਿਆਨ

ਮਾਨਸਾ ਜਿਲ੍ਹੇ ਦੇ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਹੋਏ ਇਕ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਸੇਵਕ ਸਿੰਘ ਨੇ ਇਸ ਗੱਲ ਉੱਤੇ ਚਾਨਣਾ ਪਾਇਆ ਕਿ ਘੱਲੂਘਾਰਾ ’84 ਤੋਂ ਬਾਅਦ ਹਕੂਮਤਾਂ ਵੱਲੋਂ ਕੀ ਕੁਝ ਅਤੇ ਕਿਵੇਂ ਬਦਲਿਆ ਗਿਆ।
ਘੱਲੂਘਾਰਾ ’84 ਤੋਂ ਬਾਅਦ ਕੀ ਕੁਝ ਬਦਲਿਆ ਗਿਆ: ਡਾ. ਸੇਵਕ ਸਿੰਘ ਦਾ ਜਗ੍ਹਾ ਰਾਮ ਤੀਰਥ (ਮਾਨਸਾ) ਵਿਖੇ ਵਖਿਆਨ

ਮਾਨਸਾ ਜਿਲ੍ਹੇ ਦੇ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਹੋਏ ਇਕ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਸੇਵਕ ਸਿੰਘ ਨੇ ਇਸ ਗੱਲ ਉੱਤੇ ਚਾਨਣਾ ਪਾਇਆ ਕਿ ਘੱਲੂਘਾਰਾ ’84 ਤੋਂ ਬਾਅਦ ਹਕੂਮਤਾਂ ਵੱਲੋਂ ਕੀ ਕੁਝ ਅਤੇ ਕਿਵੇਂ ਬਦਲਿਆ ਗਿਆ।
